ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਸਰਕਾਰ ਨੇ ਦਿੱਤੀ ਇੰਟਰਨੈਟ ਵਿਚ ਰਾਹਤ, ਪਰ ਹਾਲੇ ਵੀ ਕੁੱਝ ਜਿਲ੍ਹਿਆਂ ‘ਚ ਬੰਦ ਰਹਿਣਗੀਆਂ ਸੇਵਾਵਾਂ

Some relief with the internet: ਸੂਬਾ ਸਰਕਾਰ ਨੇ ਇੰਟਰਨੈੱਟ ਨੂੰ ਲੈ ਕੇ ਕੁੱਝ ਰਾਹਤ ਦਿੱਤੀ ਹੈ ਪਰ ਹਾਲੇ ਵੀ ਤਾਰਾਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਅਜਨਾਲਾ ਅਤੇ ਮੋਹਾਲੀ 'ਚ 23 ਮਾਰਚ ਤੱਕ ਇੰਟਰਨੈੱਟ ਸੇਵਾ ਬੰਦ ਰਹਿਣਗੀਆਂ।

ਪੰਜਾਬ ਸਰਕਾਰ ਨੇ ਦਿੱਤੀ ਇੰਟਰਨੈਟ ਵਿਚ ਰਾਹਤ, ਪਰ ਹਾਲੇ ਵੀ ਕੁੱਝ ਜਿਲ੍ਹਿਆਂ ‘ਚ ਬੰਦ ਰਹਿਣਗੀਆਂ ਸੇਵਾਵਾਂ
ਸਰਕਾਰ ਨੇ ਦਿੱਤੀ ਰਾਹਤ ਪਰ ਹਾਲੇ ਕੁੱਝ ਜਿਲ੍ਹਿਆਂ ਵਿੱਚ ਬੰਦ ਰਹੇਗਾ ਇੰਟਰਨੈੱਟ ।
Follow Us
davinder-kumar-jalandhar
| Updated On: 21 Mar 2023 11:15 AM

ਜਲੰਧਰ –ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਤੇ ਹੋ ਰਹੀ ਕਾਰਵਾਈ ਦੇ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਇੰਟਰਨੈਟ (Internet) ਸੇਵਾਵਾਂ ਬੰਦ ਕਰ ਦਿੱਤੀਆਂ ਸਨ ਪਰ ਹੁਣ ਸਰਕਾਰ ਨੇ ਸੂਬਾ ਵਾਸੀਆਂ ਨੂੰ ਕੁੱਝ ਰਾਹਤ ਦਿੱਤੀ ਤੇ ਇੰਟਰਨੈੱਟ ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਪਰ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਅਜਨਾਲਾ ਅਤੇ ਮੋਹਾਲੀ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ‘ਚ 23 ਮਾਰਚ ਤੱਕ ਇੰਟਰਨੈੱਟ ਸੇਵਾ ਬੰਦ ਰਹਿਣਗੀਆਂ।

ਪੰਜਾਬ ਸਰਕਾਰ ਨੇ ਜਨਹਿੱਤ ਵਿੱਚ ਲਿਆ ਸੀ ਫੈਸਲਾ

ਬੀਤੇ ਤਿੰਨ ਦਿਨਾਂ ਤੋਂ ਪੰਜਾਬ ਅੰਦਰ ਮੋਬਾਈਲ ਤੇ ਇੰਟਰਨੈਟ (Mobile Internet) ਸੇਵਾਵਾਂ ਬੰਦ ਪਈਆਂ ਸਨ, ਜਿਸ ਕਾਰਨ ਮੋਬਾਇਲ ਵਰਤਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਵਿਰੋਧ ਵਿਚ ਹੁਣ ਹਾਈਕੋਰਟ (High Court) ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਰ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਪੰਜਾਬ ਦੇ ਕੁੱਝ ਜਿਲ੍ਹਿਆਂ ਨੂੰ ਛੱਡਕੇ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿਚ ਪਿਛਲੇ ਕੁੱਝ ਦਿਨ ਤੋਂ ਇੰਟਰਨੈਟ ਸੇਵਾਵਾਂ ਬੰਦ ਸਨ. ਇਸ ਕਾਰਨ ਮੋਬਾਈਲਾਂ ਤੇ ਇੰਟਰਨੈਟ ਨਹੀਂ ਚੱਲ ਰਿਹਾ ਤੇ ਨਾ ਹੀ ਐਸਐਮਐਸ ਆ ਰਹੇ ਸਨ। ਦੱਸ ਦੇਈਏ ਕਿ ਪੰਜਾਬ ਸਰਕਾਰ (Punjab Govt) ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਏ ਗਏ ਸਰਚ ਆਪ੍ਰੇਸ਼ਨ ਕਾਰਨ ਪੰਜਾਬ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਜਨਹਿੱਤ ਵਿਚ ਇੰਟਰਨੈਟ ਬੰਦ ਕਰਨ ਦਾ ਫੈਸਲਾ ਲਿਆ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories