AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਚੰਡੀਗੜ੍ਹ ਦੇ ਸਕੁਲ ਚ ਦਰੱਖਤ ਡਿੱਗਣ ਦੇ ਮਾਮਲੇ ਵਿਚ ਚੌਹਾਨ ਕਮੇਟੀ ਨੇ ਸੌਂਪੀ ਰਿਪੋਰਟ

ਪਿਛਲੇ ਸਾਲ 8 ਜੁਲਾਈ ਨੂੰ ਇਕ ਵਿਰਾਸਤੀ ਪਿੱਪਲ ਦਾ ਦਰੱਖਤ ਚੰਡੀਗੜ੍ਹ ਦੇ ਸੈਕਟਰ 9 ਦੇ ਕਾਰਮਲ ਕਾਨਵੈਂਟ ਸਕੂਲ ਦੇ ਵਿਹੜੇ 'ਤੇ ਡਿੱਗਣ ਕਾਰਨ 16 ਸਾਲਾ ਲੜਕੀ ਦੀ ਜਾਨ ਚਲੀ ਗਈ ਸੀ ਅਤੇ 19 ਜ਼ਖਮੀ ਹੋ ਗਏ ਸਨ।

ਚੰਡੀਗੜ੍ਹ ਦੇ ਸਕੁਲ ਚ ਦਰੱਖਤ ਡਿੱਗਣ ਦੇ ਮਾਮਲੇ ਵਿਚ ਚੌਹਾਨ ਕਮੇਟੀ ਨੇ ਸੌਂਪੀ ਰਿਪੋਰਟ
tv9-punjabi
| Published: 08 Feb 2023 09:25 AM IST
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 9 ਦੇ ਕਾਰਮਲ ਕਾਨਵੈਂਟ ਸਕੂਲ ਵਿੱਚ ਵਾਪਰੀ ਦਰਦਨਾਕ ਘਟਨਾ ਦੇ ਛੇ ਮਹੀਨਿਆਂ ਬਾਅਦ ਜਾਂਚ ਲਈ ਬਣਾਈ ਗਈ ਕਮੇਟੀ ਨੇ ਤੱਥ ਖੋਜ ਰਿਪੋਰਟ ਯੂਟੀ ਪ੍ਰਸ਼ਾਸਕ ਨੂੰ ਸੌਂਪ ਦਿੱਤੀ ਹੈ। ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਜਤਿੰਦਰ ਚੌਹਾਨ (ਸੇਵਾਮੁਕਤ) ਦੀ ਅਗਵਾਈ ਹੇਠ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਚੌਹਾਨ ਕਮੇਟੀ ਨੇ ਸੌਂਪੀ ਰਿਪੋਰਟ

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਸ ਪੂਰੇ ਮਾਮਲੇ ਵਿਚ ਸਕੂਲ ਦੀ ਕੋਈ ਗਲਤੀ ਨਹੀਂ ਸੀ। ਰਿਪੋਰਟ ਵਿਚ ਕਿਹਾ ਗਿਆ ਕਿ ਇੰਜੀਨੀਅਰਿੰਗ ਵਿਭਾਗ ਨੇ ਹੈਰੀਟੇਜ ਦਰੱਖਤ ਦੀ ਸਹੀ ਤਰੀਕੇ ਸੰਭਾਲ ਨਹੀਂ ਕੀਤੀ। ਰਿਪੋਰਟ ਵਿਚ ਕਿਸੇ ਖਿਲਾਫ ਕਾਰਵਾਈ ਕਰਨ ਦਾ ਜ਼ਿਕਰ ਨਹੀਂ ਹੈ।ਦੱਸ ਦਈਏ ਕਿ ਪਿਛਲੇ ਸਾਲ 8 ਜੁਲਾਈ ਨੂੰ ਇਕ ਵਿਰਾਸਤੀ ਪਿੱਪਲ ਦਾ ਦਰੱਖਤ ਚੰਡੀਗੜ੍ਹ ਦੇ ਸੈਕਟਰ 9 ਦੇ ਕਾਰਮਲ ਕਾਨਵੈਂਟ ਸਕੂਲ ਦੇ ਵਿਹੜੇ ‘ਤੇ ਡਿੱਗਣ ਕਾਰਨ 16 ਸਾਲਾ ਲੜਕੀ ਦੀ ਜਾਨ ਚਲੀ ਗਈ ਸੀ ਅਤੇ 19 ਜ਼ਖਮੀ ਹੋ ਗਏ ਸਨ।

ਦਰੱਖਤ ਡਿੱਗਣ ਕਰਕੇ ਬੱਚੀ ਦੀ ਹੋਈ ਸੀ ਮੌਤ

ਤੱਥਾਂ ਦਾ ਪਤਾ ਲਗਾਉਣ ਅਤੇ ਘਟਨਾ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਦੀ ਪ੍ਰਸ਼ਾਸਨ ਨੇ ਨਗਰ ਨਿਗਮ, ਜੰਗਲਾਤ ਵਿਭਾਗ ਅਤੇ ਬਾਗਬਾਨੀ ਵਿੰਗ ਦੇ ਅਧਿਕਾਰੀਆਂ ਦੀ ਇੱਕ ਕਮੇਟੀ ਵੀ ਬਣਾਈ ਸੀ। ਕਮੇਟੀ ਨੂੰ ਭਵਿੱਖ ਵਿੱਚ ਅਜਿਹੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕੀਤੇ ਜਾਣ ਵਾਲੇ ਉਪਾਅ ਕਰਨ ਲਈ ਸੁਝਾਅ ਦੇਣ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਸੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦਿੱਤੇ ਸਨ।

Follow Us
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...
ਇਰਾਕ ਵਿੱਚ ਅਮਰੀਕੀ ਠਿਕਾਣਿਆਂ 'ਤੇ ਹੋਇਆ ਹਮਲਾ, ਯੂਨੀਵਰਸਿਟੀਆਂ ਨੂੰ ਬਣਾਇਆ ਗਿਆ ਨਿਸ਼ਾਨਾ
ਇਰਾਕ ਵਿੱਚ ਅਮਰੀਕੀ ਠਿਕਾਣਿਆਂ 'ਤੇ ਹੋਇਆ ਹਮਲਾ, ਯੂਨੀਵਰਸਿਟੀਆਂ ਨੂੰ ਬਣਾਇਆ ਗਿਆ ਨਿਸ਼ਾਨਾ...