ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਹਿਬਲ ਕਲਾਂ ਬੇਅਦਬੀ ਇਨਸਾਫ ਮੋਰਚੇ ਦਾ ਅਗਲਾ ਐਲਾਨ

26 ਜਨਵਰੀ ਨੂੰ ਗਣਤੰਤਰਤਾ ਦਿਵਸ ਦਾ ਕੀਤਾ ਜਾਵੇਗਾ ਬਾਈਕਾਟ। 5 ਫਰਵਰੀ ਨੂੰ ਲਿਆ ਜਾਵੇਗਾ ਵੱਡਾ ਐਕਸ਼ਨ,ਨੈਸ਼ਨਲ ਹਾਈਵੇ ਤੋਂ ਪੋਸਟਪੋਂਨ ਕੀਤਾ ਜਾਮ ਮੁੜ ਤੋਂ ਕੀਤਾ ਜਾ ਸਕਦਾ ਬਹਾਲ-ਸੁਖਰਾਜ

ਬਹਿਬਲ ਕਲਾਂ ਬੇਅਦਬੀ ਇਨਸਾਫ ਮੋਰਚੇ ਦਾ ਅਗਲਾ ਐਲਾਨ
Follow Us
sukhjinder-sahota-faridkot
| Published: 23 Jan 2023 08:24 AM

ਪਿਛਲੇ 13 ਮਹੀਨੇ ਤੋਂ ਬਹਿਬਲ ਕਲਾਂ ਵਿੱਚ ਚੱਲ ਰਹੇ ਬੇਅਦਬੀ ਇਨਸਾਫ ਮੋਰਚੇ ਵਲੋਂ ਫਿਰ ਤੋਂ ਇੱਕ ਮੀਟਿੰਗ ਕਰ ਆਉਣ ਵਾਲੇ ਸਮੇਂ ਲਈ ਸਰਕਾਰ ਨੂੰ ਚਿਤਾਵਨੀ ਦੇ ਰੂਪ 5 ਫਰਵਰੀ ਨੂੰ ਵੱਡਾ ਐਕਸ਼ਨ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ ਨਾਲ ਹੀ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦਾ ਬਾਈਕਾਟ ਕਰਨ ਲਈ ਵੀ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ। ਇਸ ਮੌਕੇ ਮੋਰਚੇ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪਹਿਲਾਂ ਉਹ ਜਿਹੜਾ ਮੋਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ ਚਲ ਰਿਹਾ ਹੈ ਉਸਦਾ ਪੂਰਨ ਸਮਰਥਨ ਕਰਦੇ ਹਨ ਕਿਓਂਕਿ ਉਸ ਮੋਰਚੇ ਵਿਚ ਉਨ੍ਹਾਂ ਮੰਗਾ ਤੋਂ ਇਲਾਵਾ ਇਸ ਮੋਰਚੇ ਦੀ ਮੰਗ ਵੀ ਮਜ਼ੂਦ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਵਿੱਚ ਚੱਲ ਰਹੇ ਇਸ ਮੋਰਚੇ ਨੂੰ 13 ਮਹੀਨੇ ਦੇ ਕਰੀਬ ਦਾ ਸਮਾਂ ਹੋ ਚੁੱਕਿਆ ਪਰ ਇੱਕ ਸਾਲ ਸਰਕਾਰ ਨੇ ਟਾਈਮ ਮੰਗ ਮੰਗ ਹੀ ਪੂਰਾ ਕਰ ਦਿੱਤਾ ਹੈ ਪਰ ਹਜੇ ਤੱਕ ਇਨਸਾਫ ਨਹੀਂ ਮਿਲਿਆ। ਇਸ ਲਈ ਹੁਣ ਸੰਗਤਾਂ ਨਾਲ ਮੀਟਿੰਗ ਕਰਕੇ ਅਹਿਮ ਫੈਸਲੇ ਲਏ ਹਨ ਪਹਿਲਾ ਫੈਸਲਾ ਲਿਆ ਕੇ 26 ਜਨਵਰੀ ਦੇ ਸਰਕਾਰੀ ਪ੍ਰੋਗਰਾਮਾਂ ਦਾ ਬਾਈਕਾਟ ਕੀਤਾ ਜਾਵੇ ਜਿਸ ਦੇਸ਼ ਵਿਚ ਆਜ਼ਾਦੀ ਨਹੀਂ ਕੁਸ਼ ਕਰਨ ਦੀ ਓਥੇ 26 ਮਨਾਉਣ ਦਾ ਕੋਈ ਫਾਇਦਾ ਨਹੀਂ ਹੈ ਲੋਕ ਖ਼ਾਲਸਾਈ ਨਿਸ਼ਾਨ ਘਰਾ ਉਪਰ ਲਹਿਰਾ ਕੇ ਮਨਾਉਣ ਅਤੇ ਸਮੁੱਚੀ ਕੌਮ ਨੂੰ ਬਾਇਕਟ ਕਰਨਾ ਚਾਹੀਦਾ ਹੈ।

ਗਣਤੰਤਰਤਾ ਦਿਵਸ ਦਾ ਕੀਤਾ ਜਾਵੇਗਾ ਬਾਈਕਾਟ

ਉਨ੍ਹਾਂ ਕਿਹਾ ਕਿ ਸਾਨੂੰ ਹਜੇ ਤੱਕ ਬੇਅਦਬੀ ਮਾਮਲੇ ਦਾ ਇਨਸਾਫ ਨਹੀਂ ਮਿਲਿਆ। ਅਸੀਂ ਕਿਵੇਂ ਇਸ ਦਿਵਸ ਨੂੰ ਮਨਾਵਾਂਗੇ ਇਸ ਲਈ ਅਸੀਂ ਬੇਨਤੀ ਕਰਦੇ ਹਾਂ 26 ਜਨਵਰੀ ਨੂੰ ਬਾਇਕਟ ਕੀਤਾ ਜਾਵੇ। ਦੂਜਾ ਆਉਣ ਵਾਲੀ 5 ਫਰਵਰੀ ਨੂੰ ਪੰਜਾਬ ਦੀਆਂ ਸੰਗਤਾਂ ਨੂੰ ਅਪੀਲ ਹੈ ਕੇ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇੱਥੇ ਪਹੁੰਚਣ ਤਾਂ ਜੋ ਉਸ ਦਿਨ ਵੱਡੇ ਐਕਸ਼ਨ ਲਏ ਜਾ ਸਕਣ। ਨਾਲ ਹੀ ਉਨ੍ਹਾਂ ਕਿਹਾ ਜੋ ਪਿਛਲੇ ਸਮੇਂ ਵਿੱਚ ਨੈਸ਼ਨਲ ਹਾਈਵੇ ‘ਤੇ ਲਗਾਏ ਜਾਮ ਨੂੰ ਸਥਿਗਤ (ਪੋਸਟਬੋਨ) ਕੀਤਾ ਗਿਆ ਸੀ ਉਸਨੂੰ ਮੁੜ ਤੋਂ ਲਾਗੂ ਵੀ ਕੀਤਾ ਜਾ ਸਕਦਾ ਹੈ। ਸਰਕਾਰ ਨੂੰ 31 ਜਨਵਰੀ ਤੱਕ ਦਾ ਸਮਾਂ ਦਿਤਾ ਜਾ ਰਿਹਾ ਕਿਓਂਕਿ ਜੋ ਸਰਕਾਰ ਦੀ ਸਿਟ ਦੀ ਜਾਂਚ ਕਪਲੀਟ ਕਰਨ ਜਾਂ ਬੇਅਦਬੀ ਲਈ ਇਨਸਾਫ ਦਿਵਾਉਣ ਲਈ ਸਰਕਾਰ ਗਤੀਵਿਧੀਆਂ ਹੋਣੀਆਂ ਚਾਹੀਦੀਆਂ ਸੀ ਉਹ ਸਾਹਮਣੇ ਨਹੀਂ ਆ ਰਹੀਆਂ ਇਸ ਲਈ ਆਉਣ ਵਾਲੇ ਸਮੇਂ ਵਿੱਚ ਮਜਬੂਰਨ ਸਖ਼ਤ ਐਕਸ਼ਨ ਲੈਣੇ ਪੈ ਸਕਦੇ ਹਨ।

ਰਾਮ ਰਹੀਮ ਨੂੰ ਮੁੜ ਦਿੱਤੀ ਪੈਰੋਲ ਦੀ ਕੀਤੀ ਨਿੰਦਾ

ਉਹਨਾਂ ਵਲੋਂ ਡੇਰਾ ਸਿਰਸਾ ਦੇ ਮੁੱਖੀ ਰਾਮ ਰਹੀਮ ਨੂੰ ਬਾਰ ਬਾਰ ਪੈਰੋਲ ਮਿਲਣ ਦੀ ਸਖ਼ਤ ਸ਼ਬਦਾ ਵਿੱਚ ਨਿੰਦਾ ਕੀਤੀ ਉਹਨਾਂ ਕਿਹਾ ਕਿ ਜਿਸ ਵਿਅਕਤੀ ਉਪਰ ਸੰਗੀਨ ਧਾਰਾਵਾਂ ਅਧੀਨ ਸਜ਼ਾ ਜਾਵਤਾ ਹੋਵੋ ਉਸ ਨੂੰ ਵਾਰ ਵਾਰ ਪਰੋਲ ਦੇਣਾ ਸਿਸਟਮ ਦਾ ਸਿੱਖਾਂ ਨਾਲ ਮਜ਼ਾਕ ਹੈ ਮੋਰਚੇ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਹੈ ਕੇ ਆਪਣੇ ਕੀਤੇ ਵਾਅਦੇ ਅਨੁਸਾਰ ਜਲਦ ਬੇਅਦਬੀ ਤੋਂ ਇਲਾਵਾ ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ਮਾਮਲਿਆਂ ਦੀ ਜਾਂਚ ਮੁਕੱਮਲ ਕਰ ਸਾਰੇ ਅਰੋਪਿਆ ਖਿਲਾਫ ਚਲਾਣ ਅਦਾਲਤ ਚ ਪੇਸ਼ ਕਰਨ ਤਾਂ ਜੋ ਜਲਦ ਦੋਸ਼ੀਆਂ ਨੂੰ ਸਜ਼ਾਵਾਂ ਮਿਲ ਸਕਣ ਅਤੇ ਸੰਗਤ ਨੂੰ ਇਨਸਾਫ ਮਿਲ ਸਕੇ।ਨਾਲ ਹੀ ਉਨ੍ਹਾਂ ਸਾਫ ਕੀਤਾ ਕਿ ਇਨਸਾਫ ਮਿਲਣ ਤਕ ਮੋਰਚਾ ਜਾਰੀ ਰਹੇਗਾ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories