AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮ੍ਰਿਤਕ ਐਲਾਨਿਆ ਵਿਅਕਤੀ ਪੀਜੀਆਈ ਤੋਂ ਜਿੰਦਾ ਘਰ ਪਰਤਿਆ

ਮਾਮੂਲੀ ਖੰਘ ਦੀ ਸ਼ਿਕਾਇਤ 'ਤੇ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਨੇ ਗੰਭੀਰ ਮਾਮਲਾ ਦੱਸਦੇ ਹੋਏ ਬਹਾਦਰ ਸਿੰਘ ਨੂੰ ਦਾਖਲ ਕਰ ਲਿਆ ਅਤੇ ਬਾਅਦ ਵਿੱਚ ਕਿਹਾ ਕਿ ਬਹਾਦਰ ਸਿੰਘ ਦੀ ਮੌਤ ਹੋ ਗਈ ਹੈ। ਪਰਿਵਾਰ ਮਰੀਜ ਨੂੰ ਪੀਜੀਆਈ ਲੈ ਗਿਆ, ਜਿੱਥੋਂ ਉਹ ਜਿੰਦਾ ਘਰ ਪਰਤਿਆ।

ਮ੍ਰਿਤਕ ਐਲਾਨਿਆ ਵਿਅਕਤੀ ਪੀਜੀਆਈ ਤੋਂ ਜਿੰਦਾ ਘਰ ਪਰਤਿਆ
ਜਲੰਧਰ ‘ਚ ਸਵਾਈਨ ਫਲੂ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ
tv9-punjabi
| Published: 13 Feb 2023 11:54 AM IST
Share
ਹੁਸ਼ਿਆਰਪੁਰ: ਪੰਜਾਬ ਵਿੱਚ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਦਾ ਹੈਰਾਨ ਕਰਨ ਵਾਲਾ ਕਾਰਨਾਮਾ ਸਾਹਮਣੇ ਆਇਆ ਹੈ। ਨਿੱਜੀ ਹਸਪਤਾਲ ਵੱਲੋਂ ਇਲਾਜ ਦੌਰਾਨ ਮ੍ਰਿਤਕ ਐਲਾਨਿਆ ਗਿਆ ਵਿਅਕਤੀ ਪੀਜੀਆਈ ਚੰਡੀਗੜ੍ਹ ਪਹੁੰਚ ਕੇ ਜਿਊਂਦਾ ਘਰ ਪਰਤ ਗਿਆ। ਘਰ ਪਰਤਦਿਆਂ ਹੀ ਹੁਸ਼ਿਆਰਪੁਰ ਦੇ ਪਿੰਡ ਨੰਗਲ ਸ਼ਹੀਦਾਂ ਦੇ ਬਹਾਦਰ ਸਿੰਘ ਨੇ ਹਸਪਤਾਲ ਖ਼ਿਲਾਫ਼ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ।

ਹਸਪਤਾਲ ਦੀ ਵੱਡੀ ਲਾਪਰਵਾਹੀ

ਬਹਾਦਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸ ਦੇ ਪਤੀ ਨੂੰ ਮਾਮੂਲੀ ਖੰਘ ਦੀ ਸ਼ਿਕਾਇਤ ਸੀ। ਉਹ ਉਸ ਨੂੰ ਹੁਸ਼ਿਆਰਪੁਰ ਦੇ ਰਾਮ ਕਲੋਨੀ ਕੈਂਪ ਸਥਿਤ ਇੱਕ ਨਿੱਜੀ ਹਸਪਤਾਲ ਲੈ ਗਈ। ਹਸਪਤਾਲ ਵਾਲਿਆਂ ਨੇ ਉਸ ਨੂੰ ਗੰਭੀਰ ਮਾਮਲਾ ਦੱਸਦੇ ਹੋਏ ਹਸਪਤਾਲ ਵਿੱਚ ਦਾਖਲ ਕਰ ਲਿਆ ਅਤੇ ਬਾਅਦ ਵਿੱਚ ਕਿਹਾ ਕਿ ਬਹਾਦਰ ਸਿੰਘ ਦੀ ਮੌਤ ਹੋ ਗਈ ਹੈ, ਪਰ ਉਨ੍ਹਾਂ ਨੂੰ ਹਸਪਤਾਲ ਦੇ ਡਾਕਟਰਾਂ ਦੀ ਗੱਲ ਤੇ ਵਿਸ਼ਵਾਸ ਨਹੀਂ ਹੋਇਆ। ਉਨ੍ਹਾਂ ਨੇ ਤੁਰੰਤ ਐਂਬੂਲੈਂਸ ਬੁਲਾਈ ਅਤੇ ਬਹਾਦਰ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਪਹੁੰਚਾਇਆ। ਪੀਜੀਆਈ ਵਿੱਚ ਡਾਕਟਰਾਂ ਨੇ ਬਹਾਦਰ ਸਿੰਘ ਨੂੰ ਇੱਕ ਦਿਨ ਲਈ ਦਾਖ਼ਲ ਰੱਖਿਆ ਅਤੇ ਅਗਲੇ ਦਿਨ ਠੀਕ ਹੋਣ ਤੇ ਉਸ ਨੂੰ ਛੁੱਟੀ ਦੇ ਦਿੱਤੀ।

ਪਰਿਵਾਰ ਦਾ ਹਸਪਤਾਲ ਸਾਹਮਣੇ ਧਰਨਾ

ਬਹਾਦੁਰ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਹਸਪਤਾਲ ਦੇ ਡਾਕਟਰਾਂ ਨੇ ਪਹਿਲਾਂ ਤੋਂ ਸਾਰੇ ਬਿੱਲ ਭਰਵਾ ਲਏ ਅਤੇ ਬਾਅਦ ਵਿੱਚ ਕਿਹਾ ਕਿ ਵੈਂਟੀਲੇਟਰ ਹਟਾਉਂਦੇ ਹੀ ਮਰੀਜ਼ ਦੀ ਮੌਤ ਹੋ ਜਾਵੇਗੀ। ਵੈਂਟੀਲੇਟਰ ਦੀ ਮਦਦ ਨਾਲ ਹੀ ਜ਼ਿੰਦਾ ਹੈ। ਜਦੋਂ ਵੈਂਟੀਲੇਟਰ ਹਟਾਇਆ ਗਿਆ ਤਾਂ ਉਹ ਬਹਾਦਰ ਨੂੰ ਐਂਬੂਲੈਂਸ ਵਿੱਚ ਪਾ ਕੇ ਪੀਜੀਆਈ ਚੰਡੀਗੜ੍ਹ ਲੈ ਗਏ।

ਮਰੀਜ ਨੇ ਦੱਸੀ ਆਪਬੀਤੀ

ਵੈਂਟੀਲੇਟਰ ਸਪੋਰਟ ਤੋਂ ਬਿਨਾਂ ਉਹ ਪੀਜੀਆਈ ਪਹੁੰਚਿਆ। ਮਰੀਜ ਬਹਾਦਰ ਸਿੰਘ ਦੇ ਗਲੇ ਵਿੱਚ ਪਾਈਪ ਪਾਈ ਹੋਈ ਸੀ। ਜਦੋਂ ਉਸਨੂੰ ਪੀਜੀਆਈ ਲਿਜਾਂਦੇ ਸਮੇਂ ਰਸਤੇ ਵਿੱਚ ਹੋਸ਼ ਆਈ ਤਾਂ ਉਸਨੇ ਇਸ਼ਾਰਾ ਕਰਕੇ ਕਾਪੀ ਪੈੱਨ ਮੰਗਿਆ। ਗਲੇ ਵਿੱਚ ਪਾਈਪ ਹੋਣ ਕਾਰਨ ਬੋਲ ਨਹੀਂ ਸਕਦਾ ਸੀ। ਉਸਨੇ ਲਿਖਿਆ ਕਿ ਉਸ ਨੂੰ ਪਾਈਪ ਕਾਰਨ ਤਕਲੀਫ਼ ਹੋ ਰਹੀ ਹੈ ਜੋ ਉਸ ਦੇ ਗਲੇ ‘ਚ ਪਾਈ ਗਈ ਹੈ। ਜਦੋਂ ਪੀਜੀਆਈ ਵਿੱਚ ਡਾਕਟਰਾਂ ਨੂੰ ਦੱਸਿਆ ਤਾਂ ਉਨ੍ਹਾਂ ਨੇ ਪਾਈਪ ਹਟਾ ਕੇ ਕਿਹਾ ਕਿ ਇਸਦੀ ਬਿਲਕੁਲ ਵੀ ਜ਼ਰੂਰਤ ਨਹੀਂ ਸੀ। ਹੁਣ ਮ੍ਰਿਤਕ ਐਲਾਨਿਆ ਗਿਆ ਬਹਾਦਰ ਸਿੰਘ ਆਪਣੀ ਪੰਚਾਇਤ ਅਤੇ ਪਰਿਵਾਰਕ ਮੈਂਬਰਾਂ ਸਮੇਤ ਹਸਪਤਾਲ ਦੇ ਬਾਹਰ ਪੱਕਾ ਧਰਨਾ ਲਾ ਕੇ ਬੈਠਾ ਹੈ।

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...