Election Notification: ਪੰਜਾਬ ਸਰਕਾਰ ਨੇ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਨੂੰ ਕੀਤਾ ਭੰਗ

Published: 

11 Aug 2023 15:47 PM

ਵਿਸ਼ੇਸ਼ ਸਕੱਤਰ ਨੇ ਉਕਤ ਸੰਸਥਾਵਾਂ 'ਤੇ ਪ੍ਰਬੰਧਕ/ਪ੍ਰਸ਼ਾਸਕ ਨਿਯੁਕਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੰਚਾਇਤੀ ਸੰਮਤੀਆਂ ਦੀਆਂ ਚੋਣਾਂ 25 ਨਵੰਬਰ ਨੂੰ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋਣਗੀਆਂ।

Election Notification: ਪੰਜਾਬ ਸਰਕਾਰ ਨੇ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਨੂੰ ਕੀਤਾ ਭੰਗ
Follow Us On

ਪੰਜਾਬ ਨਿਊਜ। ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ (Panchayat Elections) ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਸਾਰੀਆਂ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਹੈ। ਵਿਭਾਗ ਦੇ ਵਿਸ਼ੇਸ਼ ਸਕੱਤਰ ਨੇ ਉਕਤ ਸੰਸਥਾਵਾਂ ‘ਤੇ ਪ੍ਰਬੰਧਕ/ਪ੍ਰਸ਼ਾਸਕ ਨਿਯੁਕਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੰਚਾਇਤੀ ਸੰਮਤੀਆਂ ਦੀਆਂ ਚੋਣਾਂ 25 ਨਵੰਬਰ ਨੂੰ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋਣਗੀਆਂ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ