AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਭਾਰਤ ਦੇ ਨਸ਼ਾ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕੀਤਾ

ਪੁਲਿਸ ਨੇ ਕਣਕ ਦੇ ਵਿਚਕਾਰ ਕੁਝ ਨਿਸ਼ਾਨ ਦਿਖਾਈ ਦਿੱਤੇ।ਜਦੋ ਉਸ ਜਗਾਹ ਨੂੰ ਪੁੱਟ ਕੇ ਵੇਖਿਆ ਗਿਆ ਉਸ ਵਿਚੋ ਪੋਲੀਥੀਨ ਵਿਚ ਲਪੇਟਿਆ ਚਾਇਨਾਂ ਦਾ ਬਣਿਆ ਹੋਇਆ 38 ਬੋਰ ਪਿਸਟਲ , 2 ਮੈਗਜ਼ੀਨ , 12 ਰੌਦ ਅਤੇ 2 ਪੈਕਟ ਹੈਰੋਇਨ ( ਵਜਨ 2:ਕਿਲੋ ਗ੍ਰਾਮ ) ਬਰਾਮਦ ਹੋਈ।

ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਭਾਰਤ ਦੇ ਨਸ਼ਾ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕੀਤਾ
sunny-chopra-ferozepur
| Updated On: 23 Jan 2023 11:42 AM IST
Share
ਪਾਕਿਸਤਾਨ ਦੇ ਨਸ਼ਾ ਤਸਕਰ ਆਪਣੀ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਹੇ ਅਤੇ ਲਗਾਤਰ ਭਾਰਤ ਵਿੱਚ ਕਿਸੇ ਨਾ ਕਿਸੇ ਤਰੀਕੇ ਹੈਰੋਇਨ ਭੇਜਣ ਦੀ ਕੋਸ਼ਿਸ਼ ਕਾਰਦੇ ਰਹਿੰਦੇ ਹਨ ਅਤੇ ਬੀ ਐਸ ਐਫ ਅਤੇ ਪੰਜਾਬ ਪੁਲਿਸ ਪਾਕਿਸਤਾਨ ਅਤੇ ਭਾਰਤ ਦੇ ਨਸ਼ਾ ਤਸਕਰਾਂ ਦੇ ਨਾ ਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੰਦੇ ਹਨ ਅਤੇ ਤਾਜ਼ਾ ਮਾਮਲੇ ਦੀ ਗਲ ਕਰੀਏ ਤਾਂ ਪੰਜਾਬ ਦੇ ਜਿਲਾ ਫਿਰੋਜਪੁਰ ਦੇ ਕਸਬਾ ਮਮਦੋਟ ਵਿੱਚ ਪੰਜਾਬ ਪੁਲੀਸ ਨੂੰ ਵਡੀ ਕਾਮਯਾਬੀ ਹਾਸਿਲ ਹੋਈ ਸਰਹੱਦੀ ਪਿੰਡ ਦੋਨਾ ਰਹਿਮਤ ਵਾਲਾ ਦੇ ਰਕਬੇ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ , ਜਿਸ ਦੌਰਾਨ ਕਣਕ ਦੇ ਵਿਚਕਾਰ ਕੁਝ ਨਿਸ਼ਾਨ ਦਿਖਾਈ ਦਿੱਤੇ।ਜਦੋ ਉਸ ਜਗਾਹ ਨੂੰ ਪੁੱਟ ਕੇ ਵੇਖਿਆ ਗਿਆ ਉਸ ਵਿਚੋ ਪੋਲੀਥੀਨ ਵਿਚ ਲਪੇਟਿਆ ਚਾਇਨਾਂ ਦਾ ਬਣਿਆ ਹੋਇਆ 38 ਬੋਰ ਪਿਸਟਲ , 2 ਮੈਗਜ਼ੀਨ , 12 ਰੌਦ ਅਤੇ 2 ਪੈਕਟ ਹੈਰੋਇਨ ( ਵਜਨ 2:ਕਿਲੋ ਗ੍ਰਾਮ ) ਬਰਾਮਦ ਹੋਈ।

ਹਥਿਆਰਾਂ ਦੀ ਖੇਪ ਕੀਤੀ ਬਰਾਮਦ

ਜਿਸ ਵਿਚ ਥਾਨਾ ਮਮਦੋਟ ਦੀ ਪੁਲਿਸ ਵੱਲੋਂ ਸਰਹੱਦੀ ਖੇਤਰ ਵਿਚੋ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਗਈ ਹੈ।ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਨਾ ਮਮਦੋਟ ਦੇ ਮੁਖੀ ਇੰਸਪੈਕਟਰ ਲੇਖ ਰਾਜ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਉਹਨਾਂ ਵੱਲੋ ਪੁਲਿਸ ਪਾਰਟੀ ਸਮੇਤ ਸ਼ੱਕ ਦੇ ਅਧਾਰ ਤੇ ਉਹਨਾਂ ਦੱਸਿਆਂ ਕਿ ਸਰਹੱਦੀ ਪਿੰਡ ਦੋਨਾ ਰਹਿਮਤ ਵਾਲਾ ਦੇ ਰਕਬੇ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ , ਜਿਸ ਦੌਰਾਨ ਕਣਕ ਦੇ ਵਿਚਕਾਰ ਕੁਝ ਨਿਸ਼ਾਨ ਦਿਖਾਈ ਦਿੱਤੇ।ਜਦੋ ਉਸ ਜਗਾਹ ਨੂੰ ਪੁੱਟ ਕੇ ਵੇਖਿਆ ਗਿਆ ਉਸ ਵਿਚੋ ਪੋਲੀਥੀਨ ਵਿਚ ਲਪੇਟਿਆ ਚਾਇਨਾਂ ਦਾ ਬਣਿਆ ਹੋਇਆ 38 ਬੋਰ ਪਿਸਟਲ , 2 ਮੈਗਜ਼ੀਨ , 12 ਰੌਦ ਅਤੇ 2 ਪੈਕਟ ਹੈਰੋਇਨ ( ਵਜਨ 2:ਕਿਲੋ ਗ੍ਰਾਮ ) ਬਰਾਮਦ ਹੋਈ। ਸਾਰੀ ਖੇਪ ਨੂੰ ਕਬਜੇ ਵਿਚ ਲੈ ਕੇ ਅਣਪਛਾਤੇ ਤਸਕਰਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ।ਉਹਨਾਂ ਦੱਸਿਆ ਕਿ ਜਿਸ ਜਗਾ ਤੋ ਇਹ ਖੇਪ ਬਰਾਮਦ ਹੋਈ ਹੈ , ਉਹ ਥਾਂ ਹਿੰਦ – ਪਾਕਿ ਬਾਰਡਰ ਤੋ ਕਰੀਬ ਇੱਕ ਕਿਲੋਮੀਟਰ ਭਾਰਤ ਵਾਲੇ ਪਾਸੇ ਹੈ , ਇਸ ਥਾਂ ਤੇ ਇਹ ਖੇਪ ਕਿਸ ਤਰ੍ਹਾਂ ਪਹੁੰਚੀ , ਉਸਦੀ ਜਾਂਚ ਜਾਰੀ ਹੈ।ਇਸ ਮੌਕੇ ਸਹਾਇਕ ਸਬ ਇੰਸਪੈਕਟਰ ਹਰਮੀਤ ਚੰਦ , ਸਹਾਇਕ ਥਾਨੇਦਾਰ ਅਮਰਜੀਤ ਸਿੰਘ , ਮੁੱਖ ਮੁਨਸੀ ਤਿਲਕ ਰਾਜ ਅਤੇ ਬੀ.ਐਸ.ਐਫ ਦੇ ਅਧਿਕਾਰੀ ਹਾਜ਼ਰ ਸਨ । Input: ਸੰਨੀ ਚੋਪੜਾ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...