AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੰਤ ਸੀਚੇਵਾਲ ਦੇ ਸੱਦੇ ‘ਤੇ ਕਾਲੀ ਵੇਈਂ ਦੇ ਦਰਸ਼ਨਾਂ ਲਈ ਆਉਣਗੇ ਕੇਂਦਰੀ ਜਲ ਸ਼ਕਤੀ ਮੰਤਰੀ

ਕੁਝ ਦਿਨ ਪਹਿਲਾਂ ਹੀ ਸ਼ੇਖਾਵਤ ਨੇ ਵੇਈਂ ਦੇ ਨਿਰਮਲ ਵੱਗਦੀ ਜਲਧਾਰਾ ਨੂੰ ਦੇਖਣ ਦੀ ਇੱਛਾ ਜਾਹਿਰ ਕੀਤੀ ਸੀ। ਜਿਸ ਤੋਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਨੂੰ ਇਸ ਪਵਿੱਤਰ ਕਾਲੀ ਵੇਈਂ ਦੇ ਦਰਸ਼ਨਾਂ ਲਈ ਆਉਣ ਦਾ ਸੱਦਾ ਦਿੱਤਾ ਸੀ।

ਸੰਤ ਸੀਚੇਵਾਲ ਦੇ ਸੱਦੇ 'ਤੇ ਕਾਲੀ ਵੇਈਂ ਦੇ ਦਰਸ਼ਨਾਂ ਲਈ ਆਉਣਗੇ ਕੇਂਦਰੀ ਜਲ ਸ਼ਕਤੀ ਮੰਤਰੀ
tv9-punjabi
| Published: 09 Feb 2023 17:39 PM IST
Share
ਸੁਲਤਾਨਪੁਰ ਲੋਧੀ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਬਾਬੇ ਨਾਨਕ ਦੀ ਪਵਿੱਤਰ ਕਾਲੀ ਵੇਈਂ ਦੇ ਦਰਸ਼ਨਾਂ ਲਈ ਆਉਣਗੇ। ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਪਾਰਲੀਮੈਂਟ ਵੱਲੋਂ ਜਲ ਸ਼ਕਤੀ ਮੰਤਰਾਲੇ ਦੀ ਬਣਾਈ ਸਲਾਹਕਾਰ ਕਮੇਟੀ ਦੇ ਉਹ ਮੈਂਬਰ ਹਨ। ਇਸ ਕਮੇਟੀ ਦੀ ਹੋਈ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕੀਤੀ ਸੀ। ਇਸ ਮੀਟਿੰਗ ਵਿੱਚ ਉਨ੍ਹਾ ਨੇ ਪੰਜਾਬ ਦੇ ਪਾਣੀਆਂ ਦੇ ਮੁੱਦਿਆਂ ਨੂੰ ਉਠਾਇਆ ਸੀ ਅਤੇ ਨਾਲ ਹੀ ਕੇਂਦਰੀ ਮੰਤਰੀ ਨੂੰ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਦਿੱਤਾ ਸੀ। ਸੰਤ ਸੀਚੇਵਾਲ ਨੇ ਦੱਸਿਆ ਕਿ ਸਲਾਹਕਾਰ ਕਮੇਟੀ ਵਿੱਚ ਉਨ੍ਹਾਂ ਨੇ ਵਰਤੇ ਗਏ ਪਾਣੀ ਨੂੰ ਮੁੜ ਵਰਤਣ, ਮੀਂਹ ਦੇ ਪਾਣੀ ਨੂੰ ਸੰਭਾਲਣ ਅਤੇ ਖੇਤ ਦਾ ਪਾਣੀ ਖੇਤ ਵਿੱਚ ਰੀਚਾਰਜ਼ ਕਰਨ ਬਾਰੇ ਚਰਚਾ ਕੀਤੀ ਸੀ। ਉਨ੍ਹਾਂ ਨੇ ਮੀਟਿੰਗ ਵਿੱਚ ਨਦੀਆਂ ਤੇ ਦਰਿਆਵਾਂ ਵਿੱਚ ਫੈਕਟਰੀਆਂ ਦੇ ਪਾਏ ਜਾ ਰਹੇ ਦੂਸ਼ਿਤ ਪਾਣੀ ਦਾ ਮੁੱਦਾ ਵੀ ਉਠਾਇਆ ਸੀ ਜਿਸ ਕਾਰਨ ਧਰਤੀ ਹੇਠਲੇ ਪਾਣੀ ਦੇ ਦੂਸ਼ਿਤ ਹੋਣ ਕਾਰਨ ਲੋਕਾਂ ਭਿਆਨਕ ਬੀਮਾਰੀਆਂ ਨਾਲ ਪੀੜਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਘਰਾਂ ਦੀਆਂ ਛੱਤਾਂ ਤੋਂ ਮੀਂਹ ਦਾ ਪਾਣੀ ਮਨਰੇਗਾ ਰਾਹੀ ਧਰਤੀ ਹੇਠ ਰੀਚਾਰਜ ਕੀਤਾ ਜਾਵੇ। ਸੰਤ ਸੀਚੇਵਾਲ ਨੇ ਦੱਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਨੇ ਸੁਲਤਾਨਪੁਰ ਲੋਧੀ ਆਉਣਗੇ ਦਾ ਸੱਦਾ ਸਵੀਕਾਰ ਕਰਦਿਆਂ ਕਿਹਾ ਸੀ ਕਿ ਉਹ ਬਾਬੇ ਨਾਨਕ ਦੀ ਵੇਈਂ ਦੇਖਣ ਦੇ ਇੱਛੁਕ ਹਨ ਜਿਹੜੀ ਦੇਸ਼ ਲਈ ਇੱਕ ਮਾਡਲ ਵੱਲੋਂ ਸਥਾਪਿਤ ਹੋਈ ਹੈ ਕਿ ਨਦੀਆਂ ਦਰਿਆਵਾਂ ਨੂੰ ਕਿਵੇਂ ਸਾਫ਼ ਰੱਖਿਆ ਜਾ ਸਕਦਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਨੇੜਲੇ ਭਵਿੱਖ ਵਿੱਚ ਵੇਈਂ ਦੇ ਨਿਰਮਲ ਵੱਗਦੀ ਜਲਧਾਰਾ ਨੂੰ ਦੇਖਣਾ ਚਹੁੰਦੇ ਹਨ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸੰਭਾਲ ਕਰਨਾ ਬੇਹੱਦ ਜਰੂਰੀ ਹੈ ਤੇ ਦੇਸ਼ ਨੂੰ ਖੇਤੀ ਲਈ ਲੋੜੀਂਦੇ ਪਾਣੀ ਦਾ ਪ੍ਰਬੰਧ ਨਦੀਆਂ ਤੇ ਦਰਿਆਵਾਂ ਵਿੱਚ ਵੱਗਦੇ ਸਾਫ਼ ਪਾਣੀਆਂ ਨਾਲ ਹੀ ਕੀਤਾ ਜਾ ਸਕਦਾ। ਇਸ ਮੌਕੇ ਇਸ 24 ਮੈਂਬਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਸੰਸਦ ਮੈਂਬਰਾਂ ਵੀ ਸ਼ਾਮਿਲ ਹੋਏ ਤੇ ਉਹਨਾਂ ਵੱਲੋਂ ਵੀ ਆਪਣੇ ਆਪਣੇ ਇਲਾਕਿਆਂ ਦੇ ਪਾਣੀਆਂ ਦੇ ਹਾਲਤਾਂ ਤੋਂ ਕਮੇਟੀ ਨੂੰ ਜਾਣੂ ਕਰਵਾਇਆ ਗਿਆ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...