ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Gangwar video viral: ਦੋ ਗੈਂਗਸਟਰਾਂ ਦਾ ਕਤਲ ਕਰਨ ਤੋਂ ਬਾਅਦ ਬਣਾਈ ਵੀਡੀਓ

ਪੰਜਾਬ ਦੀਆਂ ਜੇਲ੍ਹਾਂ ਚੋਂ ਗੈਂਗਵਾਰ ਦੀਆਂ ਘਟਨਾਵਾਂ ਖਤਮ ਨਹੀਂ ਹੋ ਰਹੀਆਂ,, ਹੁਣ ਮੁੜ ਕੁਝ ਦਿਨ ਪਹਿਲਾਂ ਗੋਇੰਦਵਾਲ ਸਾਹਿਬ ਦੀ ਜੇਲ ਵਿੱਚ ਗੈਂਗਵਾਰ ਦੌਰਾਨ ਦੋ ਗੈਂਗਸਟਰਾਂ ਦਾ ਕਤਲ ਕਰ ਦਿੱਤਾ ਗਿਆ,, ਇਹ ਦੋਵੇਂ ਜੱਗੂ ਭਗਾਨਪੁਰੀਆਂ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਨੇ

Gangwar video viral: ਦੋ ਗੈਂਗਸਟਰਾਂ ਦਾ ਕਤਲ ਕਰਨ ਤੋਂ ਬਾਅਦ ਬਣਾਈ ਵੀਡੀਓ
ਗੋਇੰਦਵਾਲ ਜੇਲ੍ਹ ਵਿੱਚ ਵੀਡੀਓ ਬਣਾਉਣ ਤੋਂ ਬਾਅਦ ਜਸ਼ਨ ਮਨਾਉਂਦੇ ਹੋਏ ਗੈਂਗਸਟਰ।
Follow Us
tv9-punjabi
| Updated On: 05 Mar 2023 17:28 PM

ਚੰਡੀਗੜ੍ਹ। ਕਰੀਬ ਇੱਕ ਹਫਤਾ ਪਹਿਲਾਂ ਗੋਇੰਦਵਾਲ ਸਾਹਿਬ ਜੇਲ੍ਹ ਵਿਚ ਵਾਪਰੀ ਗੈਂਗਵਾਰ ਦੀ ਘਟਨਾ ਤੋਂ ਬਾਅਦ ਲਗਾਤਾਰ ਗੋਇੰਦਵਾਲ ਜੇਲ੍ਹ ਸੁਰਖੀਆ ਵਿਚ ਸੀ ਅਤੇ ਐਤਵਾਰ ਨੂੰ ਉਸ ਸਮੇਂ ਇਹ ਜੇਲ੍ਹ ਮੁੜ ਚਰਚਾ ਵਿਚ ਆ ਗਈ ਜਦੋਂ ਗੈਂਗਵਾਰ ਦੀ ਘਟਨਾ ਦੀ ਗੈਂਗਸਟਰਾਂ ਵਲੋਂ ਬਣਾਈ ਇਕ ਵੀਡੀਓ ਵਾਇਰਲ ਹੋ ਗਈ।

ਆਪਸੀ ਲੜਾਈ ਤੋਂ ਬਾਅਦ ਕੀਤਾ ਦੋ ਗੈਂਗਸਟਰਾਂ ਦਾ ਕਤਲ

ਜਾਣਕਾਰੀ ਅਨੁਸਾਰ ਗੋਇੰਦਵਾਲ ਜੇਲ੍ਹ ਚ ਗੈਂਗਸਟਰਾਂ ਦੀ ਹੋਈ ਆਪਸੀ ਲੜਾਈ ਵਿਚ ਦੋ ਗੈਂਗਸਟਰਾਂ ਦਾ ਕਤਲ ਕਰਨ ਤੋਂ ਬਾਅਦ ਗੈਂਗਸਟਰ ਸਚਿਨ ਭਿਵਾਨੀ ਨੇ ਵੀਡੀਓ ਬਣਾਈ ਸੀ ਤੇ ਦੱਸਿਆ ਸੀ ਕਿ ਇਹ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਸਨ ਜਿਹਨਾਂ ਨੂੰ ਮਾਰ ਮੁਕਾਇਆ ਹੈ। ਇਕ ਨਿੱਜੀ ਚੈਨਲ ਵਲੋਂ ਇਹ ਵੀਡੀਓ ਜਨਤਕ ਕੀਤੀ ਗਈ ਹੈ। ਵੀਡੀਓ ਵਿਚ ਸਚਿਨ ਭਿਵਾਨੀ ਕਹਿੰਦਾ ਹੈ ਕਿ ਰਾਮ ਰਾਮ ਭਾਈਓ, ਇਹ ਮੋਹਣਾ ਦੀ ਲਾਸ਼ ਪਈ ਹੈ ਜੋ ਜੱਗੂ ਭਗਵਾਨਪੁਰੀਆ ਗੈਂਗ ਦਾ ਸੀ। ਇਕ ਹੋਰ ਗੈਂਗਸਟਰ ਕਹਿੰਦਾ ਹੈ ਕਿ ਇਹ ਜੱਗੂ ਭਗਵਾਨਪੁਰੀਆ ਨੂੰ ਆਪਣਾ ਪਿਓ ਮੰਨਦੇ ਸੀ, ਆਹ ਪਈਆਂ ਨੇ ਉਨਾਂ ਦੀਆ ਲਾਸ਼ਾਂ।

ਵੀਡੀਓ ਬਣਾਉਣ ਵੇਲੇ ਜਸ਼ਨ ਮਨਾਉਂਦੇ ਰਹੇ ਗੈਂਗਸਟਰ

ਜਿਕਰਯੋਗ ਹੈ ਕਿ ਵੀਡੀਓ ਬਣਾਉਣ ਵਾਲੇ ਇਹ ਗੈਂਗਸਟਰ ਜਸ਼ਨ ਮਨਾਉਂਦੇ ਨਜ਼ਰ ਆ ਰਹੇ ਹਨ। ਹੈਰਾਨੀ ਵਾਲੀ ਗੱਲ ਹੈ ਕਿ ਜੇਲ੍ਹ ਦੇ ਅੰਦਰ ਕਤਲ ਕਰਨ ਮਗਰੋਂ ਬਹੁਤ ਆਸਾਨੀ ਨਾਲ ਇਹ ਗੈਂਗਸਟਰ ਵੀਡੀਓ ਬਣਾਉਂਦੇ ਹਨ ਤੇ ਇਹਨਾਂ ਕੋਲ ਮੋਬਾਈਲ ਵਰਗੀਆਂ ਸਹੂਲਤਾਂ ਮੌਜੂਦ ਹਨ। ਜਿਕਰਯੋਗ ਹੈ ਕਿ ਜੇਲ੍ਹ ਚੋਂ ਗੈਂਗਸਟਰਾਂ ਵਲੋਂ ਚਲਾਏ ਜਾ ਰਹੇ ਮਾਫੀਆ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਗਾਤਾਰ ਵਿਰੋਧੀਆਂ ਵਲੋਂ ਘੇਰਿਆ ਜਾ ਰਿਹਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜਾਰੀ ਲਗਾਤਾਰ ਸਵਾਲਾਂ ਦੇ ਘੇਰੇ ਵਿਚ ਰਹੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories