AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਕੈਬਿਨੇਟ ਦੇ ਵੱਡੇ ਫੈਸਲੇ, SSF ਨੂੰ ਮਨਜ਼ੂਰੀ, ਪੰਜਾਬੀਆਂ ਦੀ ਮਦਦ ਲਈ ਦਿੱਲੀ ਏਅਰਪੋਰਟ ‘ਤੇ ਬਣੇਗਾ ਹੈਲਪ ਡੈਸਕ

ਪੰਜਾਬ ਸਰਕਾਰ ਦੀ ਸ਼ੁਕਰਵਾਰ ਨੂੰ ਹੋਈ ਕੈਬਿਨੇਟ ਦੀ ਮੀਟਿੰਗ ਵਿੱਚ ਕਈ ਮਹੱਤਵਪੂਰਣ ਫੈਸਲੇ ਲਏ ਗਏ। ਇਸ ਵਿੱਚ ਰੋਡ ਸੇਫਟੀ ਫੋਰਸ ਨੂੰ ਪਹਿਲਾਂ ਹਰੀ ਝੰਡੀ ਦਿੱਤੀ ਗਈ। ਪੰਜਾਬ ਰੋਡ ਸੇਫਟੀ ਫੋਰਸ ਦਾ ਗਠਨ ਕਰਕੇ ਪੰਜਾਬ ਦੇਸ਼ ਦਾ ਪਹਿਲਾ ਮੋਹਰੀ ਸੂਬਾ ਬਣ ਗਿਆ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਪੰਜਾਬੀਆਂ ਦੀ ਮਦਦ ਲਈ ਦਿੱਲੀ ਏਅਰਪੋਰਟ 'ਤੇ ਹੈਲਪ ਡੈਸਕ ਵੀ ਸਥਾਪਿਤ ਕਰੇਗੀ।

ਪੰਜਾਬ ਕੈਬਿਨੇਟ ਦੇ ਵੱਡੇ ਫੈਸਲੇ, SSF ਨੂੰ ਮਨਜ਼ੂਰੀ, ਪੰਜਾਬੀਆਂ ਦੀ ਮਦਦ ਲਈ ਦਿੱਲੀ ਏਅਰਪੋਰਟ 'ਤੇ ਬਣੇਗਾ ਹੈਲਪ ਡੈਸਕ
tv9-punjabi
| Updated On: 11 Aug 2023 21:39 PM IST
Share
ਪੰਜਾਬ ਨਿਊਜ। ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਸ਼ੁਕਰਵਾਰ ਨੂੰ ਪੰਜਾਬ ਕੈਬਿਨੇਟ (Punjab Cabinet) ਦੀ ਅਹਿਮ ਮੀਟਿੰਗ ਹੋਈ। ਇਸ ਵਿੱਚ 3 ਵੱਡੇ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚੋਂ SSF (ਸੜਕ ਸੁਰੱਖਿਆ ਫੋਰਸ) ਨੂੰ ਪਹਿਲਾਂ ਮਨਜ਼ੂਰੀ ਦਿੱਤੀ ਗਈ ਸੀ। ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਵੱਡੇ-ਵੱਡੇ ਪਾਰਕਾਂ ਵਿੱਚ ਸ਼ਹੀਦਾਂ ਦੀਆਂ ਯਾਦਗਾਰਾਂ ਵੀ ਬਣਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸੂਬਾ ਸਰਕਾਰ ਪੰਜਾਬੀਆਂ ਦੀ ਮਦਦ ਲਈ ਦਿੱਲੀ ਏਅਰਪੋਰਟ (Delhi Airport) ‘ਤੇ ਹੈਲਪ ਡੈਸਕ ਵੀ ਸਥਾਪਿਤ ਕਰੇਗੀ। ਪੰਜਾਬ ਕੈਬਨਿਟ ਦੀ ਮੀਟਿੰਗ ਸਿਵਲ ਸਕੱਤਰੇਤ ਵਿਖੇ ਹੋਈ। ਜਿੱਥੇ ਸਾਰੇ ਮੰਤਰੀਆਂ ਵਿਚਕਾਰ ਉਪਰੋਕਤ ਮਾਮਲਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਫਿਰ ਉਨ੍ਹਾਂ ਨੂੰ ਪ੍ਰਵਾਨਗੀ ਦਿੱਤੀ ਗਈ। ਪੰਜਾਬ ਰੋਡ ਸੇਫਟੀ ਫੋਰਸ (Punjab Road Safety Force) ਦਾ ਗਠਨ ਕਰਕੇ ਪੰਜਾਬ ਦੇਸ਼ ਦਾ ਪਹਿਲਾ ਮੋਹਰੀ ਸੂਬਾ ਬਣ ਗਿਆ ਹੈ। ਕਿਉਂਕਿ ਹੁਣ ਤੱਕ ਕਿਸੇ ਹੋਰ ਰਾਜ ਕੋਲ ਵੱਖਰੀ ਸੜਕ ਸੁਰੱਖਿਆ ਫੋਰਸ (SSF) ਨਹੀਂ ਹੈ।

ਇਸ ਦਾ ਉਦੇਸ਼ ਸੜਕ ਹਾਦਸਿਆਂ ਨੂੰ ਘੱਟ ਕਰਨਾ ਹੈ

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘੱਟ ਕਰਨ ਦੇ ਉਦੇਸ਼ ਨਾਲ ਸੜਕ ਸੁਰੱਖਿਆ ਬਲ ਦਾ ਗਠਨ ਕੀਤਾ ਹੈ। ਇਸ ਦੇ ਲਈ ਉਨ੍ਹਾਂ ਲੁਧਿਆਣਾ (Ludhiana) ਤੋਂ 129 ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ। ਇਸ ਫੋਰਸ ਦੇ ਜਵਾਨ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਦੀ ਮਦਦ ਕਰਨਗੇ।

ਸੜਕ ਹਾਦਸਿਆਂ ਵਿੱਚ ਰੋਜ਼ਾਨਾ 14 ਲੋਕਾਂ ਦੀ ਹੁੰਦੀ ਮੌਤ

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਰੋਜ਼ਾਨਾ 14 ਲੋਕ ਮਰ ਰਹੇ ਹਨ। ਇਹ ਸਿਰਫ਼ ਇੱਕ ਛੋਟਾ ਜਿਹਾ ਅੰਕੜਾ ਹੈ। ਇੱਕ ਸਾਲ ਵਿੱਚ 5 ਹਜ਼ਾਰ ਤੋਂ ਵੱਧ ਲੋਕ ਮਰ ਰਹੇ ਹਨ। ਕਿਤੇ ਨਾ ਕਿਤੇ ਲੋਕਾਂ ਦੀ ਮੌਤ ਲਾਪਰਵਾਹੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੋਲ ਪਹਿਲਾਂ ਹੀ ਬਹੁਤ ਕੰਮ ਹੈ। ਮਿਸਾਲ ਦੇ ਤੌਰ ‘ਤੇ ਜਦੋਂ ਕਾਰ ਨਦੀ ‘ਚ ਡਿੱਗਦੀ ਸੀ, ਜਦੋਂ ਕੋਈ ਹਾਦਸਾ ਹੁੰਦਾ ਸੀ ਤਾਂ ਪੁਲਿਸ ਜਾਂਦੀ ਸੀ। ਪਰ ਹੁਣ ਐਸਐਸਐਫ ਦੇ ਮੁਲਾਜ਼ਮ ਹੀ ਇਹ ਡਿਊਟੀ ਕਰਨਗੇ। ਐਸਐਸਐਫ ਫੋਰਸ ਦੀ ਵਰਦੀ ਵੀ ਜਲਦੀ ਹੀ ਲਾਂਚ ਕੀਤੀ ਜਾਵੇਗੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...