AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Accident: ਅਣਪਛਾਤੇ ਵਾਹਨ ਦੀ ਚਪੇਟ ‘ਚ ਆਈ ਬਾਈਕ, ਪਤੀ ਪਤਨੀ ਸਣੇ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ

ਪਿੰਡ ਸ਼ੇਰੋਂ ਦਾ ਪਰਮਜੀਤ ਸਿੰਘ (45) ਆਪਣੀ ਪਤਨੀ ਪਰਵੀਨ ਕੌਰ (42) ਅਤੇ ਦੋਸਤ ਮਨਜੀਤ ਸਿੰਘ (42) ਨਾਲ ਬਾਈਕ 'ਤੇ ਸੁਨਾਮ ਤੋਂ ਵਾਪਸ ਆ ਰਿਹਾ ਸੀ। ਜਦੋਂ ਉਹ ਸ਼ੇਰੋਂ ਕਾਂਚੀ ਕੋਲ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ। ਤਿੰਨੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸੁਨਾਮ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ।ਫਿਲਹਾਲ ਪੁਲਿਸ ਮਾਮਲਾ ਦਰਜ ਕਰਕੇ ਇਸਦੀ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Accident: ਅਣਪਛਾਤੇ ਵਾਹਨ ਦੀ ਚਪੇਟ 'ਚ ਆਈ ਬਾਈਕ, ਪਤੀ ਪਤਨੀ ਸਣੇ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ
ਸੰਕੇਤਿਕ ਤਸਵੀਰ
lalit-kumar
| Updated On: 31 Aug 2023 16:08 PM IST
Share
ਪੰਜਾਬ ਨਿਊਜ। ਸੁਨਾਮ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਐਕਸੀਡੈਂਟ (Accident) ਵਿੱਚ ਪਤਨੀ ਪਤਨੀ ਸਣੇ ਤਿੰਨ ਲੋਕਾਂ ਦੀ ਮੌਤ ਹੋ ਗਈ। ਅਣਪਛਾਤੇ ਵਾਹਨ ਦੀ ਟੱਕਰ ਨਾਲ ਇਹ ਹਾਦਸਾ ਵਾਪਰਿਆ। ਤਿੰਨੇ ਮ੍ਰਿਤਕ ਲੋਕ ਬਾਈਕ ਤੇ ਆਪਣੇ ਪਿੰਡ ਸ਼ੋਰੋਂ ਵਰਤ ਰਹੇ ਸਨ ਤੇ ਇਹ ਹਾਦਸਾ ਹੋ ਗਿਆ। ਜਾਂਚ ਅਧਿਕਾਰੀ ਸਤ ਪ੍ਰਕਾਸ਼ ਨੇ ਦੱਸਿਆ ਕਿ ਪਿੰਡ ਸ਼ੇਰੋਂ ਦਾ ਪਰਮਜੀਤ ਸਿੰਘ (45) ਆਪਣੀ ਪਤਨੀ ਪਰਵੀਨ ਕੌਰ (42) ਅਤੇ ਸਾਥੀ ਮਨਜੀਤ ਸਿੰਘ (42) ਨਾਲ ਬਾਈਕ ‘ਤੇ ਸੁਨਾਮ ਤੋਂ ਵਾਪਸ ਆ ਰਿਹਾ ਸੀ। ਜਦੋਂ ਉਹ ਸ਼ੇਰੋਂ ਕਾਂਚੀ ਕੋਲ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ। ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਤਿੰਨੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸੁਨਾਮ (Sunam) ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। ਪੁਲਿਸ (Police) ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਮਜ਼ਦੂਰੀ ਦਾ ਕੰਮ ਕਰਦਾ ਸੀ। ਪਰਵੀਨ ਕੌਰ ਸੁਨਾਮ ਵਿਖੇ ਆਪਣੇ ਪੁੱਤਰ ਨੂੰ ਮਿਲਣ ਆਈ ਹੋਈ ਸੀ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...