AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਟਰਾਂਸਪੋਰਟ ਮੰਤਰੀ ਨੇ ਪਟਿਆਲਾ ਆਰ.ਟੀ.ਏ. ਦਫ਼ਤਰ ‘ਚ ਮਾਰਿਆ ਛਾਪਾ

ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਏ. ਅਤੇ ਡਰਾਇਵਿੰਗ ਟਰੈਕ ਦੇ ਦਫ਼ਤਰੀ ਅਮਲੇ ਤੋਂ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮ, ਜਿਵੇਂ ਨਵੀਆਂ ਆਰ.ਸੀਜ਼, ਟਰੱਕਾਂ ਦੇ ਪਰਮਿਟ, ਰਿਨਿਊਲ ਤੇ ਡਰਾਇਵਿੰਗ ਲਾਇਸੈਂਸ ਆਦਿ ਦੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਟਰਾਂਸਪੋਰਟ ਮੰਤਰੀ ਨੇ ਪਟਿਆਲਾ ਆਰ.ਟੀ.ਏ. ਦਫ਼ਤਰ 'ਚ ਮਾਰਿਆ ਛਾਪਾ
tv9-punjabi
| Published: 19 Jan 2023 07:48 AM IST
Share
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ ‘ਤੇ ਸਥਿਤ ਆਟੋਮੇਟੇਡ ਡਰਾਇਵਿੰਗ ਟਰੈਕ ਟੈਸਟ ਅਤੇ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਏ. ਦਫ਼ਤਰ ਵਿਖੇ ਆਪਣੇ ਕੰਮਾਂ-ਕਾਰਾਂ ਲਈ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਦਫ਼ਤਰ ਵਿੱਚ ਕਿਸੇ ਕਿਸਮ ਦੀ ਸ਼ਿਕਾਇਤ ਆਦਿ ਬਾਰੇ ਲੋਕਾਂ ਤੋਂ ਫੀਡਬੈਕ ਹਾਸਲ ਕੀਤੀ। ਕੈਬਨਿਟ ਮੰਤਰੀ ਨੇ ਦਫ਼ਤਰੀ ਅਮਲੇ ਪਾਸੋਂ ਉਨ੍ਹਾਂ ਦੇ ਕੰਮ-ਕਾਜ ਬਾਰੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਅਤੇ ਹਦਾਇਤ ਕੀਤੀ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਖੱਜਲਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਟਰਾਂਸਪੋਰਟ ਮੰਤਰੀ ਦੀ ਆਰ.ਟੀ.ਏ. ਕਰਮਚਾਰੀਆਂ ਨੂੰ ਹਦਾਇਤ

ਟਰਾਂਸਪੋਰਟ ਮੰਤਰੀ ਨੇ ਡਰਾਇਵਿੰਗ ਟਰੈਕ ਅਤੇ ਆਰ.ਟੀ.ਏ. ਦਫ਼ਤਰ ਵਿਖੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਦੇ ਸਖ਼ਤ ਸੁਨੇਹੇ ਤੋਂ ਜਾਣੂ ਕਰਵਾਉਂਦਿਆਂ ਆਦੇਸ਼ ਦਿੱਤੇ ਕਿ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ ਅਤੇ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਏ. ਅਤੇ ਡਰਾਇਵਿੰਗ ਟਰੈਕ ਦੇ ਦਫ਼ਤਰੀ ਅਮਲੇ ਤੋਂ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮ, ਜਿਵੇਂ ਨਵੀਆਂ ਆਰ.ਸੀਜ਼, ਟਰੱਕਾਂ ਦੇ ਪਰਮਿਟ, ਰਿਨਿਊਲ ਤੇ ਡਰਾਇਵਿੰਗ ਲਾਇਸੈਂਸ ਆਦਿ ਦੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਹਾਇਕ ਆਰ.ਟੀ.ਏ. ਸ਼ਾਮ ਲਾਲ ਤੇ ਹੋਰ ਕਰਮਚਾਰੀਆਂ ਨੂੰ ਹਦਾਇਤ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਸਮੇਂ ਦੇ ਨਾਲ-ਨਾਲ ਆਪਣੇ ਆਪ ਨੂੰ ਅਪਡੇਟ ਰੱਖਣ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...