AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

TV9 Progressive Punjab:ਕਾਰੋਬਾਰ ਕਰਨਾ ਆਸਾਨ, ਫੂਡ ਪ੍ਰੋਸੈਸਿੰਗ ਤੋਂ ਟੂਰਿਜ਼ਮ ਹੱਬ ਬਣਨ ਦੀ ਸ਼ਕਤੀ

ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਤੋਂ ਲੈ ਕੇ ਟੂਰਿਜ਼ਮ ਤੱਕ ਦਾ ਇੱਕ ਹੱਬ ਬਣਨ ਦੀ ਸਮਰੱਥਾ ਹੈ। ਖੇਤੀ ਅਰਥਚਾਰੇ ਦੀ ਗੱਲ ਹੋਵੇ ਜਾਂ ਕੋਈ ਹੋਰ ਕਾਰੋਬਾਰ, ਪੰਜਾਬ ਵਿੱਚ ਵਪਾਰਕ ਕੇਂਦਰ ਬਣਨ ਦੀ ਸਾਰੀ ਸਮਰੱਥਾ ਹੈ।

TV9 Progressive Punjab:ਕਾਰੋਬਾਰ ਕਰਨਾ ਆਸਾਨ, ਫੂਡ ਪ੍ਰੋਸੈਸਿੰਗ ਤੋਂ ਟੂਰਿਜ਼ਮ ਹੱਬ ਬਣਨ ਦੀ ਸ਼ਕਤੀ
tv9-punjabi
| Published: 24 Jan 2023 17:56 PM IST
Share
TV9ProgressivePunjab ਦੇ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਵਪਾਰੀਆਂ ਨਾਲ ਮੀਟਿੰਗ ਕੀਤੀ। ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਵਿੱਚ ਪੰਜਾਬ ਦੇ ਸੀਐੱਮ ਨੇ ਕਾਰੋਬਾਰੀਆਂ ਨੂੰ ਪੰਜਾਬ ਬਾਰੇ ਦੱਸਿਆ ਕਿ ਕਿਵੇਂ ਪੰਜਾਬ ਵਿੱਚ ਕਾਰੋਬਾਰ ਕਰਨਾ ਆਸਾਨ ਹੋ ਗਿਆ ਹੈ। ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਤੋਂ ਲੈ ਕੇ ਟੂਰਿਜ਼ਮ ਉਦਯੋਗ ਤੱਕ ਇੱਕ ਹੱਬ ਬਣਨ ਦੀ ਸਮਰੱਥਾ ਹੈ। ਭਾਵੇਂ ਇਹ ਖੇਤੀ ਅਰਥਚਾਰੇ ਬਾਰੇ ਹੋਵੇ ਜਾਂ ਕੋਈ ਹੋਰ ਕਾਰੋਬਾਰ। ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਤੋਂ ਲੈ ਕੇ ਸੈਰ ਸਪਾਟਾ ਉਦਯੋਗ ਤੱਕ ਇੱਕ ਹੱਬ ਬਣਨ ਦੀ ਸਮਰੱਥਾ ਹੈ। ਭਾਵੇਂ ਇਹ ਖੇਤੀ ਅਰਥਚਾਰੇ ਬਾਰੇ ਹੋਵੇ ਜਾਂ ਕੋਈ ਹੋਰ ਕਾਰੋਬਾਰ। ਭਗਵੰਤ ਮਾਨ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਹੁਣ ਪੰਜਾਬ ਵਪਾਰਕ ਹੱਬ ਵਜੋਂ ਉੱਭਰ ਰਿਹਾ ਹੈ।

ਕਾਰੋਬਾਰ ਕਰਨ ਵਿੱਚ ਆਸਾਨੀ ਹੋਵੇਗੀ

ਫੂਡ ਪ੍ਰੋਸੈਸਿੰਗ ‘ਤੇ ਬੇਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਲ 2014 ਤੋਂ 2020 ਤੱਕ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਤੋਂ ਹੀ ਸੀ। ਪਰ ਇਹ ਦੁੱਖ ਦੀ ਗੱਲ ਹੈ ਕੀ ਪੰਜਾਬ ਵਿੱਚ ਇੱਕ ਵੀ ਫੂਡ ਪ੍ਰੋਸੈਸਿੰਗ ਪਲਾਂਟ ਨਹੀਂ ਹੈ। ਪਰ ਅਸੀਂ ਹੁਣ ਇਸ ਲਈ ਕੰਮ ਕਰ ਰਹੇ ਹਾਂ। ਈਜ਼ ਆਫ ਡੂਇੰਗ ਬਿਜ਼ਨਸ ਰਾਹੀਂ, ਸਾਡੇ ਕੋਲ ਪੰਜਾਬ ਨੂੰ ਇਸ ਖੇਤਰ ਵਿੱਚ ਅੱਗੇ ਨਿਜਾਣ ਦੀ ਤਾਕਤ ਹੈ।

ਸਿੰਗਲ ਵਿੰਡੋ ਕਲੀਅਰੈਂਸ ਬਣੇਗਾ ਹੱਥਿਆਰ

ਭਗਵੰਤ ਮਾਨ ਨੇ ਕਿਹਾ ਕਿ ਹੁਣ ਵਪਾਰੀਆਂ ਨੂੰ ਪੰਜਾਬ ‘ਚ ਕਾਰੋਬਾਰ ਕਰਨ ਲਈ ਸਰਕਾਰੀ ਦਫਤਰਾਂ ‘ਚ ਚੱਕਰ ਨਹੀਂ ਕੱਟਣੇ ਪੈਣਗੇ, ਸੂਬੇ ‘ਚ ਕਾਰੋਬਾਰ ਕਰਨ ਲਈ ਸਿੰਗਲ ਵਿੰਡੋ ਕਲੀਅਰੈਂਸ ਦਿੱਤੀ ਜਾ ਰਹੀ ਹੈ, ਇਸ ਨਾਲ ਕਾਰੋਬਾਰੀਆਂ ਦੀ ਵੱਡੀ ਸਮੱਸਿਆ ਹੱਲ ਹੋ ਜਾਵੇਗੀ। ਪੰਜਾਬ ਵਿੱਚ ਵਧਦੇ ਕਾਰੋਬਾਰ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਈਕੋ ਸਿਸਟਮ, ਵਿੱਤੀ ਅਤੇ ਟੈਕਸ ਪ੍ਰਣਾਲੀ ਹਮੇਸ਼ਾ ਉਦਯੋਗਾਂ ਨੂੰ ਲਿਆਉਣ ਵਿੱਚ ਮਦਦ ਕਰਦੀ ਹੈ ਅਤੇ ਅਸੀਂ ਇਸ ਉੱਤੇ ਤੇਜ਼ੀ ਨਾਲ ਕੰਮ ਕਰ ਰਹੇ ਹਾਂ।

ਹਰੀ ਕ੍ਰਾਂਤੀ ਅਤੇ ਸਸਤੀ ਬਿਜਲੀ ਦੀ ਸ਼ਕਤੀ

ਕਿਸੇ ਵੀ ਸੂਬੇ ਵਿੱਚ ਕਾਰੋਬਾਰ ਵਧਾਉਣ ਜਾਂ ਨਵਾਂ ਕਾਰੋਬਾਰ ਲਿਆਉਣ ਲਈ ਪਹਿਲੀ ਲੋੜ ਬਿਜਲੀ ਦੀ ਹੁੰਦੀ ਹੈ ਜੋ ਪੰਜਾਬ ਕੋਲ ਹੈ। ਭਗਵੰਤ ਮਾਨ ਨੇ ਪ੍ਰੋਗਰਾਮ ‘ਵਿੱਚ ਕਿਹਾ ਕਿ ਦੇਸ਼ ‘ਚ ਸਭ ਤੋਂ ਸਸਤੀ ਬਿਜਲੀ ਪੰਜਾਬ ਵਿੱਚ ਦਿੱਤੀ ਜਾ ਰਹੀ ਹੈ। ਸਿਰਫ਼ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਦਿੱਤੀ ਜਾ ਰਹੀ ਹੈ। ਬਿਜਲੀ ਦੀ ਸਸਤੀ ਦਰ ਕਾਰੋਬਾਰੀਆਂ ਲਈ ਨਵਾਂ ਹਥਿਆਰ ਬਣੇਗੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦਾ ਧਿਆਨ ਹਰੀ ਕ੍ਰਾਂਤੀ ‘ਤੇ ਹੈ। ਹਰੀ ਕ੍ਰਾਂਤੀ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨੂੰ ਵਪਾਰਕ ਹੱਬ ਬਣਾਉਣ ਵਿੱਚ ਵੀ ਸਹਾਈ ਹੋਵੇਗੀ। ਟੈਕਸ ਕਰੈਕਡਾਊਨ ਕੋਈ ਵੀ ਨਵਾਂ ਕਾਰੋਬਾਰੀ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦਾ ਹੈ ਜਿੱਥੇ ਟੈਕਸ ਪ੍ਰਣਾਲੀ ਸਹੀ ਹੋਵੇ। ਪੰਜਾਬ ਦੀ ਟੈਕਸ ਪ੍ਰਣਾਲੀ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਇਮਾਨਦਾਰੀ ਨਾਲ ਟੈਕਸ ਅਦਾ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਤੋਂ ਬਾਅਦ 2000 ਕਰੋੜ ਰੁਪਏ ਦਾ ਟੈਕਸ ਇਕੱਠਾ ਹੋਇਆ ਹੈ। ਮਾਨ ਨੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਦੀ ਟੈਕਸ ਪ੍ਰਣਾਲੀ ਵਿੱਚ ਹੋਰ ਸੁਧਾਰ ਕੀਤਾ ਜਾਵੇਗਾ ਅਤੇ ਟੈਕਸ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ ਜਾਵੇਗਾ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਅਜਿਹਾ ਨਹੀਂ ਹੋਵੇਗਾ ਕਿ ਕੋਈ ਕਾਰੋਬਾਰੀ ਇਮਾਨਦਾਰੀ ਨਾਲ ਟੈਕਸ ਅਦਾ ਕਰੇ ਅਤੇ ਉਸਨੂੰ ਚੋਰ ਵੀ ਕਿਹਾ ਜਾਵੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...