AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਮਰੀਕਾ ਤੋਂ ਵਾਪਸ ਆਏ ਇੱਕ ਨੌਜਵਾਨ ਦੀ ਹਾਦਸੇ ‘ਚ ਮੌਤ, ਝੋਨੇ ਨਾਲ ਭਰੇ ਟਰੱਕ ਨਾਲ ਟਕਰਾਈ KTM ਬਾਈਕ

ਇਸ ਹਾਦਸੇ ਵਿੱਚ ਮਨਪ੍ਰੀਤ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਜ਼ਿਆਦਾ ਖੂਨ ਵਹਿਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਟਰੱਕ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਅਮਰੀਕਾ ਤੋਂ ਵਾਪਸ ਆਏ ਇੱਕ ਨੌਜਵਾਨ ਦੀ ਹਾਦਸੇ 'ਚ ਮੌਤ, ਝੋਨੇ ਨਾਲ ਭਰੇ ਟਰੱਕ ਨਾਲ ਟਕਰਾਈ KTM ਬਾਈਕ
(Photo Credit: Social Media)
davinder-kumar-jalandhar
| Updated On: 25 Sep 2026 18:08 PM IST
Share

ਨਡਾਲਾ-ਬੇਗੋਵਾਲ ਰੋਡ ‘ਤੇ ਦਿਆਲ ਸਿੰਘ ਟਿੰਬਰ ਸਟੋਰ ਨੇੜੇ ਵੀਰਵਾਰ ਸ਼ਾਮ 6 ਵਜੇ ਦੇ ਕਰੀਬ ਇੱਕ ਕੇਟੀਐਮ ਮੋਟਰਸਾਈਕਲ ਝੋਨੇ ਦੀਆਂ ਬੋਰੀਆਂ ਨਾਲ ਭਰੇ ਇੱਕ ਟਰੱਕ ਨਾਲ ਟਕਰਾ ਗਿਆ। ਇਸ ਹਾਦਸੇ ਵਿੱਚ 26 ਸਾਲਾ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਚੰਚਲ ਸਿੰਘ ਵਾਸੀ ਤਲਵੰਡੀ ਕੂਕਾ ਵਜੋਂ ਹੋਈ ਹੈ।

ਝੋਨੇ ਨਾਲ ਭਰੇ ਟਰੱਕ ਨਾਲ ਟਕਰਾਈ KTM ਬਾਈਕ

ਨਡਾਲਾ ਚੌਕੀ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਡਾਲਾ-ਬੇਗੋਵਾਲ ਸੜਕ ‘ਤੇ ਇੱਕ ਟਰੱਕ ਅਤੇ ਇੱਕ ਕੇਟੀਐਮ ਮੋਟਰਸਾਈਕਲ ਦੀ ਟੱਕਰ ਹੋ ਗਈ ਹੈ। ਟਰੱਕ ਝੋਨੇ ਦੀਆਂ ਬੋਰੀਆਂ ਲੈ ਕੇ ਸ਼ੈਲਰ ਤੋਂ ਨਿਕਲਿਆ ਸੀ, ਜਦ ਕਿ ਮਨਪ੍ਰੀਤ ਸਿੰਘ ਨਡਾਲਾ ਤੋਂ ਆਪਣੇ ਪਿੰਡ ਤਲਵੰਡੀ ਕੂਕਾ ਜਾ ਰਿਹਾ ਸੀ।

ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ

ਇਸ ਹਾਦਸੇ ਵਿੱਚ ਮਨਪ੍ਰੀਤ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਜ਼ਿਆਦਾ ਖੂਨ ਵਹਿਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਟਰੱਕ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਦੋ ਮਹੀਨੇ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਇਆ ਸੀ ਮਨਪ੍ਰੀਤ

ਤਲਵੰਡੀ ਕੂਕਾ ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਲਗਭਗ ਦੋ ਮਹੀਨੇ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਇਆ ਸੀ। ਹਾਦਸੇ ਵਿੱਚ ਉਸ ਦੀ ਮੌਤ ਦੀ ਖ਼ਬਰ ਨੇ ਪਿੰਡ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਪਿੰਡ ਵਾਸੀਆਂ ਨੇ ਪੁਲਿਸ ਤੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਟਰੱਕ ਡਰਾਈਵਰ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Follow Us
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...