ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅਮੂਲ ਤੋਂ ਬਾਅਦ ਪੰਜਾਬ ਵਿੱਚ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ

ਵੇਰਕਾ ਦਾ ਫੁੱਲ ਕਰੀਮ ਦੁੱਧ ਹੁਣ 60 ਰੁਪਏ ਤੋਂ ਵਧ ਕੇ 66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜਦਕਿ ਮਿਆਰੀ ਦੁੱਧ ਦੀ ਕੀਮਤ 57 ਰੁਪਏ ਤੋਂ ਵਧਾ ਕੇ 60 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਉੱਥੇ ਹੀ ਟੋਂਡ ਦੁੱਧ ਦੀ ਕੀਮਤ 51 ਰੁਪਏ ਤੋਂ ਵਧਾ ਕੇ 54 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਗਾਂ ਦੇ ਦੁੱਧ ਅਤੇ ਸਕਿਮਡ ਦੁੱਧ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ

ਅਮੂਲ ਤੋਂ ਬਾਅਦ ਪੰਜਾਬ ਵਿੱਚ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ
Follow Us
tv9-punjabi
| Published: 03 Feb 2023 19:19 PM IST
ਦੇਸ਼ ਚ ਅਮੂਲ ਵੱਲੋਂ ਦੁੱਧ ਦੀਆਂ ਕੀਮਤਾਂ ਵਧਾਉਣ ਤੋਂ ਬਾਅਦ ਹੁਣ ਪੰਜਾਬ ਚ ਵੀ ਦੁੱਧ ਦੀਆਂ ਕੀਮਤਾਂ ਚ ਭਾਰੀ ਵਾਧਾ ਹੋਇਆ ਹੈ। ਸੂਬੇ ਸਭ ਤੋਂ ਮਸ਼ਹੂਰ ਪੰਜਾਬ ਸਰਕਾਰ ਦੇ ਸਹਿਕਾਰੀ ਵਿਭਾਗ ਦੇ ਦੁੱਧ ਦੇ ਬ੍ਰਾਂਡ ਵੇਰਕਾ ਨੇ ਆਪਣੇ ਦੁੱਧ ਦੀ ਕੀਮਤ ਵਿੱਚ ਵਾਧਾ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ, ਵੇਰਕਾ ਦਾ ਫੁੱਲ ਕਰੀਮ ਦੁੱਧ ਹੁਣ 60 ਰੁਪਏ ਤੋਂ ਵਧ ਕੇ 66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜਦਕਿ ਮਿਆਰੀ ਦੁੱਧ ਦੀ ਕੀਮਤ 57 ਰੁਪਏ ਤੋਂ ਵਧਾ ਕੇ 60 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਉੱਥੇ ਹੀ ਟੋਂਡ ਦੁੱਧ ਦੀ ਕੀਮਤ 51 ਰੁਪਏ ਤੋਂ ਵਧਾ ਕੇ 54 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਗਾਂ ਦੇ ਦੁੱਧ ਅਤੇ ਸਕਿਮਡ ਦੁੱਧ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਦੱਸ ਦੇਈਏ ਕਿ ਵੇਰਕਾ ਬ੍ਰਾਂਡ ਦਾ ਦੁੱਧ ਪੰਜਾਬ, ਚੰਡੀਗੜ੍ਹ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਵੀ ਬਹੁਤ ਮਸ਼ਹੂਰ ਹੈ। ਵੱਧੀਆਂ ਹੋਈਆਂ ਕੀਮਤਾਂ ਸ਼ੁਕੱਰਵਾਰ ਤੋਂ ਲਾਗੂ ਹੋਣਗੀਆਂ। ਕੰਪਨੀ ਵੱਲੋਂ ਕਿਹਾ ਗਿਆ ਹੈ ਕਿ ਦੁੱਧ ਦੀਆਂ ਕੀਮਤਾਂ ਵਧਾਉਣ ਦੀ ਲੌਰ ਲੰਬੇ ਸਮੇਂ ਤੋਂ ਮਹਿਸੂਸ ਹੋ ਰਹੀ ਸੀ। ਕੰਪਨੀ ਦੇ ਮੁਤਾਬਿਕ, ਬੀਤੇ ਕਈ ਸਾਲਾਂ ਤੋਂ ਕੀਮਤਾਂ ਚ ਕਈ ਗੁਣਾ ਵਾਧਾ ਹੋ ਚੁੱਕਿਆ ਹੈ ਜਿਕਰਯੋਗ ਹੈ ਕਿ ਬੀਤੇ ਕੁਝ ਦਿਨਾਂ ਚ ਦੇਸ਼ ਚ ਮਦਰ ਡੇਅਰੀ ਅਤੇ ਅਮੂਲ ਨੇ ਆਪਣੇ ਦੁੱਧ ਦੇ ਨਾਲ-ਨਾਲ ਹੋਰਨਾਂ ਡੇਅਰੀ ਉੱਤਪਾਦਾਂ ਚ ਕਈ ਵਾਰ ਵਾਧਾ ਕੀਤਾ ਹੈ। ਜਿਸ ਤੋਂ ਬਾਅਦ ਦੁੱਧ ਅਤੇ ਹੋਰ ਉੱਤਪਾਦ ਕਾਫੀ ਮਹਿੰਗੇ ਹੋ ਗਏ ਹਨ।

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...