AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਾਸ਼ਟਰਪਤੀ ਚੋਣ ‘ਚ ਵੋਟ ਕਰੇਗਾ ਅੰਮ੍ਰਿਤਪਾਲ, EC ਨੇ ਜਾਰੀ ਕੀਤੇ ਹੁਕਮ

ਕਮਿਸ਼ਨ ਨੇ ਗ੍ਰਹਿ ਮੰਤਰਾਲੇ ਅਤੇ ਅਸਾਮ ਸਰਕਾਰ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਅੰਮ੍ਰਿਤਪਾਲ ਸਿੰਘ ਦੁਆਰਾ ਵੋਟ ਕੀਤੇ ਗਏ ਡਾਕ ਬੈਲਟ ਨੂੰ ਡਿਬਰੂਗੜ੍ਹ ਤੋਂ ਹਵਾਈ ਜਹਾਜ਼ ਰਾਹੀਂ ਭੇਜਿਆ ਜਾਵੇ, ਤਾਂ ਜੋ ਇਹ 9 ਸਤੰਬਰ, 2025 ਨੂੰ ਸ਼ਾਮ 6:00 ਵਜੇ ਤੱਕ ਰਿਟਰਨਿੰਗ ਅਫਸਰ ਕੋਲ ਪਹੁੰਚ ਜਾਵੇ, ਜਦੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।

ਰਾਸ਼ਟਰਪਤੀ ਚੋਣ 'ਚ ਵੋਟ ਕਰੇਗਾ ਅੰਮ੍ਰਿਤਪਾਲ,  EC ਨੇ ਜਾਰੀ ਕੀਤੇ ਹੁਕਮ
Photo: TV9 Hindi
tv9-punjabi
| Updated On: 01 Sep 2025 22:31 PM IST
Share

ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉਪ ਰਾਸ਼ਟਰਪਤੀ ਚੋਣ ਵਿੱਚ ਵੋਟ ਪਾਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਨੇ ਉਪ ਰਾਸ਼ਟਰਪਤੀ ਚੋਣ 2025 ‘ਚ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੋਟਿੰਗ ਸਹੂਲਤ ਪ੍ਰਦਾਨ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ ਅਤੇ ਡਾਕ ਬੈਲਟ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਡਿਬਰੂਗੜ੍ਹ ਜੇਲ੍ਹ ‘ਚ ਬੰਦ ਹੈ ਅੰਮ੍ਰਿਤਪਾਲ

ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ, 1980 ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਚੋਣ ਨਿਯਮਾਂ, 1974 ਦੇ ਨਿਯਮ 26 ਦੇ ਅਨੁਸਾਰ, ਕਮਿਸ਼ਨ ਨੇ ਨਿਰਦੇਸ਼ ਦਿੱਤਾ ਹੈ ਕਿ ਉਨ੍ਹਾਂ ਨੂੰ ਡਾਕ ਬੈਲਟ ਉਪਲਬਧ ਕਰਵਾਈ ਜਾਵੇ।

ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ, ਡਾਕ ਬੈਲਟ ਵੋਟਿੰਗ ਵਾਲੇ ਦਿਨ ਹੀ ਸੌਂਪ ਦਿੱਤੀ ਜਾਂਦੀ ਹੈ ਅਤੇ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਨਿਸ਼ਾਨਬੱਧ ਡਾਕ ਬੈਲਟ ਵਾਲਾ ਸੀਲਬੰਦ ਲਿਫਾਫਾ ਰਿਟਰਨਿੰਗ ਅਫਸਰ ਤੱਕ ਪਹੁੰਚਣਾ ਲਾਜ਼ਮੀ ਹੈ।

ਇਸ ਲਈ, ਕਮਿਸ਼ਨ ਨੇ ਗ੍ਰਹਿ ਮੰਤਰਾਲੇ ਅਤੇ ਅਸਾਮ ਸਰਕਾਰ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਅੰਮ੍ਰਿਤਪਾਲ ਸਿੰਘ ਦੁਆਰਾ ਵੋਟ ਕੀਤੇ ਗਏ ਡਾਕ ਬੈਲਟ ਨੂੰ ਡਿਬਰੂਗੜ੍ਹ ਤੋਂ ਹਵਾਈ ਜਹਾਜ਼ ਰਾਹੀਂ ਭੇਜਿਆ ਜਾਵੇ, ਤਾਂ ਜੋ ਇਹ 9 ਸਤੰਬਰ, 2025 ਨੂੰ ਸ਼ਾਮ 6:00 ਵਜੇ ਤੱਕ ਰਿਟਰਨਿੰਗ ਅਫਸਰ ਕੋਲ ਪਹੁੰਚ ਜਾਵੇ, ਜਦੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।

Follow Us
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...