AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pearl Group Scam: ਪਰਲਜ਼ ਗਰੁੱਪ ਘੁਟਾਲੇ ‘ਚ ਵਿਜੀਲੈਂਸ ਦਾ ਵੱਡਾ ਐਕਸ਼ਨ, ਕੁਝ ਸਿਆਸੀ ਲੀਡਰਾਂ ਤੇ ਪੁਲਿਸ ਅਧਿਕਾਰੀਆਂ ਤੋਂ ਹੋਵੇਗੀ ਪੁੱਛਗਿੱਛ

ਪਰਲਜ਼ ਗਰੁੱਪ ਘੁਟਾਲੇ 'ਚ ਕਝ ਸਿਆਸੀ ਲੀਡਰਾਂ ਅਤੇ ਪੁਲਿਸ ਦੇ ਅਧਿਕਾਰੀਆਂ ਦੀ ਸ਼ੱਕੀ ਭੂਮਿਕਾ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਰਿਕਾਰਡ ਜੁਟਾਉਣੇ ਸ਼ੁਰੂ ਕਰ ਦਿੱਤੇ ਹਨ, ਹੁਣ ਅਮਰੀਕਾ ਵਿੱਚ ਨਿਵੇਸ਼ ਕਰਨ ਦੀ ਗੱਲ ਸਾਹਮਣੇ ਆ ਰਹੀ ਹੈ।

Pearl Group Scam: ਪਰਲਜ਼ ਗਰੁੱਪ ਘੁਟਾਲੇ 'ਚ ਵਿਜੀਲੈਂਸ ਦਾ ਵੱਡਾ ਐਕਸ਼ਨ, ਕੁਝ ਸਿਆਸੀ ਲੀਡਰਾਂ ਤੇ ਪੁਲਿਸ ਅਧਿਕਾਰੀਆਂ ਤੋਂ ਹੋਵੇਗੀ ਪੁੱਛਗਿੱਛ
abhishek-thakur
| Updated On: 03 Aug 2023 10:58 AM IST
Share
ਪੰਜਾਬ ਨਿਊਜ਼। ਪਰਲਜ਼ ਗਰੁੱਪ ਘੁਟਾਲਾ ਮਾਮਲੇ ‘ਚ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਕੁਝ ਸਿਆਸੀ ਲੀਡਰਾਂ ਅਤੇ ਪੁਲਿਸ ਦੇ ਅਧਿਕਾਰੀਆਂ ਦੀ ਸ਼ੱਕੀ ਭੂਮਿਕਾ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਰਿਕਾਰਡ ਜੁਟਾਉਣੇ ਸ਼ੁਰੂ ਕਰ ਦਿੱਤੇ ਹਨ, ਹੁਣ ਅਮਰੀਕਾ ਵਿੱਚ ਨਿਵੇਸ਼ ਕਰਨ ਦੀ ਗੱਲ ਸਾਹਮਣੇ ਆ ਰਹੀ ਹੈ। ਪਰਲਜ਼ ਗਰੁੱਪ ਘੁਟਾਲਾ ਮਾਮਲੇ ਵਿੱਚ ਇਸ ਦਾ ਮਾਲਿਕ ਪਹਿਲਾਂ ਤੋਂ ਹੀ ਜੇਲ੍ਹ ਵਿੱਚ ਬੰਦ ਹੈ।

ਸਿਆਸੀ ਲੀਡਰਾਂ ਤੇ ਪੁਲਿਸ ਅਧਿਕਾਰੀਆਂ ਤੋਂ ਪੁੱਛਗਿੱਛ

ਪੰਜਾਬ ਦੇ ਹਜ਼ਾਰ ਲੋਕ ਇਸ ਘੁਟਾਲੇ ਦੇ ਸ਼ਿਕਾਰ ਹੋਏ ਸਨ। ਜਿਨ੍ਹਾਂ ਨੇ ਆਪਣੀ ਪੂਰੀ ਜਿੰਦਗੀ ਦੀ ਕਮਾਈ ਇਸ ਵਿੱਚ ਗਰੁੱਪ ਵਿੱਚ ਲਗਾ ਦਿੱਤੀ ਸੀ। ਵਿਜੀਲੈਂਸ ਵਿਭਾਗ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਇਹ ਪਤਾ ਲਗਿਆ ਹੈ ਕਿ ਇੱਕ ਪਾਰਟੀ ਨਾਲ ਸੰਬੰਧਿਤ ਸਿਆਸੀ ਆਗੂਆਂ ਤੋਂ ਜਾਂਚ ਹੋ ਰਹੀ ਹੈ। ਉਨ੍ਹਾਂ ਵਿੱਚ ਇੱਕ ਸਾਬਕ ਮੰਤਰੀ ਵੀ ਹਨ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ, ਸੇਵਾ ਮੁਕਤ ਆਈਪੀਐਸ ਅਧਿਕਾਰੀ, ਡੀਐਸਪੀ ਸਣੇ ਕਈ ਹੋਰ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਹੋ ਰਹੀ ਹੈ।

ਮਾਮਲੇ ਦੀ ਜਾਂਚ ਲਈ SIT ਦਾ ਗਠਨ

ਪੰਜਾਬ ਵਿੱਚ ਹੋਏ ਪਰਲਜ਼ ਗਰੁੱਪ ਦੇ 60 ਹਜ਼ਾਰ ਕਰੋੜ ਰੁਪਏ ਦੇ ਘੁਟਾਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ ਕੀਤਾ ਗਿਆ ਸੀ। ਜਿਸ ਵਿੱਚ ਪੰਜਾਬ ਵਿਜੀਲੈਂਸ ਵੱਲੋਂ 6 ਮੈਂਬਰੀ ਟੀਮ ਬਣਾਈ ਗਈ ਸੀ। ਇਸ ਦੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਰਾਹੁਲ ਐਸ ਨੂੰ ਜਿੰਮੇਵਾਰੀ ਸੌਂਪੀ ਗਈ ਸੀ। ਜੋ ਪੰਜਾਬ ਦੇ ਕਰੀਬ 10 ਲੱਖ ਲੋਕਾਂ ਨਾਲ ਹੋਈ ਧੋਖਾਧੜੀ ਦੀ ਜਾਂਚ ਵਿੱਚ ਜੂਟੀ ਹੋਈ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...