AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Vigilance: ਸਾਬਕਾ CM ਚੰਨੀ ਦੀ ਵਿਜੀਲੈਂਸ ਸਾਹਮਣੇ ਪੇਸ਼ੀ, ਹੋਵੇਗੀ ਪੁੱਛਗਿੱਛ

EX CM: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਣਗੇ। ਇਸ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਚੰਨੀ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪੁੱਛਗਿੱਛ ਕਰੇਗੀ।

Punjab Vigilance: ਸਾਬਕਾ CM ਚੰਨੀ ਦੀ ਵਿਜੀਲੈਂਸ ਸਾਹਮਣੇ ਪੇਸ਼ੀ, ਹੋਵੇਗੀ ਪੁੱਛਗਿੱਛ
PM ਮੋਦੀ ਦੇ ਬਿਆਨ ‘ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ ‘ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
abhishek-thakur
| Published: 14 Apr 2023 10:39 AM IST
Share
Punjab Vigilance: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪੁੱਛਗਿੱਛ ਕਰੇਗੀ। ਵਿਜੀਲੈਂਸ ਬਿਉਰੋ ਵੱਲੋਂ ਬੁੱਧਵਾਰ ਦੀ ਜਾਂਚ ਮੁਲਤਵੀ ਕਰ ਦਿੱਤੀ ਗਈ ਸੀ। ਕਿਊਂਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ 12 ਅਪ੍ਰੈਲ ਨੂੰ ਪੇਸ਼ ਨਾ ਹੋਣ ਦੀ ਬੇਨਤੀ ਕੀਤੀ ਸੀ।

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਵੈਰੀਫਿਕੇਸ਼ਨਾਂ ਲਈ ਵਿਜੀਲੈਂਸ ਬਿਊਰੋ (Vigilance Bureau) ਦੇ ਦਫ਼ਤਰ ਚ ਤਲਬ ਕੀਤਾ ਗਿਆ ਹੈ। ਚਰਨਜੀਤ ਸਿੰਘ ਚੰਨੀ ਦਾ ਕੇਸ ਰੋਪੜ ਰੇਂਜ ਦੇ ਵਿਜੀਲੈਂਸ ਅਧਿਕਾਰੀਆਂ ਨੂੰ ਸੌਂਪਿਆ ਗਿਆ ਹੈ। ਵਿਜੀਲੈਂਸ ਬਿਊਰੋ ਫਿਲਹਾਲ ਚਰਨਜੀਤ ਸਿੰਘ ਚੰਨੀ ਦੇ ਕੇਸ ਵਿੱਚ ਆਮਦਨ ਦੀ ਤੁਲਨਾ ਚ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵੈਰੀਫਿਕੇਸ਼ਨਾਂ ਕਰਨਾ ਚਾਹੁੰਦਾ ਹੈ।

ਸਰਕਾਰੀ ਆਮਦਨ ਖਰਚਣ ਦਾ ਇਲਜ਼ਾਮ

ਦਰਅਸਲ ਕਾਂਗਰਸ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸਰਕਾਰੀ ਪੈਸਾ ਨਿਜੀ ਪ੍ਰੋਗਰਾਮਾਂ ਚ ਖਰਚ ਕਰਨ ਦਾ ਇਲਜ਼ਾਮ ਹੈ। ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਕੁਝ ਮਹੀਨੇ ਹੀ ਪੰਜਾਬ ਦੇ ਮੁੱਖ ਮੰਤਰੀ ਰਹੇ। ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਸੀ। ਪੰਜਾਬ ਵਿਜੀਲੈਂਸ ਨੇ ਪਿਛਲੇ ਮਹੀਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਲੁਕ ਆਉਟ ਨੋਟਿਸ ਜਾਰੀ ਕੀਤਾ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...