AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਵ੍ਰਿੰਦਾਵਨ ਹਾਦਸੇ ਦੀਆਂ 9 ਮ੍ਰਿਤਕ ਦੇਹਾਂ ਪੰਜਾਬ ਪਹੁੰਚੀਆਂ, CM ਮਾਨ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਗਰਾਓਂ ਪਹੁੰਚੇ

ਵ੍ਰਿਦਾਵਨ ਹਾਦਸੇ ਤੋਂ ਬਾਅਦ ਕਵਿਤਾ ਬਹਿਲ, ਚਰਨਜੀਤ, ਮਧੁਰ ਬਹਿਲ, ਪਿੰਕੀ ਬਹਿਲ ਅਤੇ ਈਸ਼ਾਨ ਕਟਾਰੀਆ ਦੀਆਂ ਲਾਸ਼ਾਂ ਜਗਰਾਉਂ ਪਹੁੰਚੀਆਂ ਹਨ। ਉੱਥੇ ਵੱਡੀ ਭੀੜ ਇਕੱਠੀ ਹੋ ਗਈ ਹੈ। ਸਪਨਾ ਹੰਸ ਦੀ ਲਾਸ਼ ਵੀ ਮੋਗਾ ਵਿੱਚ ਘਰ ਵਾਪਸ ਭੇਜ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਜਗਰਾਉਂ ਵਿਖੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ ਹਨ। ਉਨ੍ਹਾਂ ਨੇ ਮ੍ਰਿਤਕ ਚਰਨਜੀਤ ਅਤੇ ਪਿੰਕੀ ਬਹਿਲ ਨੂੰ ਸ਼ਰਧਾਂਜਲੀ ਭੇਟ ਕੀਤੀ।

ਵ੍ਰਿੰਦਾਵਨ ਹਾਦਸੇ ਦੀਆਂ 9 ਮ੍ਰਿਤਕ ਦੇਹਾਂ ਪੰਜਾਬ ਪਹੁੰਚੀਆਂ, CM ਮਾਨ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਗਰਾਓਂ ਪਹੁੰਚੇ
rajinder-arora-ludhiana
| Updated On: 11 Apr 2026 14:12 PM IST

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 11 ਪਹੁੰਚ ਗਈ ਹੈ। ਅਬੋਹਰ ਦੇ ਰਹਿਣ ਵਾਲੇ ਮਾਨਿਕ ਟੰਡਨ ਦੀ ਲਾਸ਼ ਵੀ ਸ਼ਨੀਵਾਰ ਨੂੰ ਮਿਲੀ। ਮਾਨਿਕ ਦੀ ਮੰਗਣੀ ਹੋਈ ਸੀ ਅਤੇ ਉਸ ਦਾ ਵਿਆਹ 12 ਸਤੰਬਰ ਨੂੰ ਹੋਣਾ ਸੀ। ਉਹ ਇਸ ਹਾਦਸੇ ਵਿੱਚ ਮਾਰੇ ਗਏ ਮਧੁਰ ਬਹਿਲ ਦੇ ਰਿਸ਼ਦਾਰ ਸੀ।

ਹਾਦਸੇ ਵਿੱਚ ਮਰਨ ਵਾਲੇ ਪੰਜਾਬ ਦੇ ਨੌਂ ਲੋਕਾਂ ਦੀਆਂ ਲਾਸ਼ਾਂ ਘਰ ਵਾਪਸ ਆ ਗਈਆਂ ਹਨ। ਇਨ੍ਹਾਂ ਵਿੱਚ ਅੰਜੂ ਗੁਲਾਟੀ, ਰਾਕੇਸ਼ ਗੁਲਾਟੀ ਅਤੇ ਮੀਨੂੰ ਬਾਂਸਲ ਸ਼ਾਮਲ ਹਨ ਜੋ ਕਿ ਦੁੱਗਰੀ, ਲੁਧਿਆਣਾ ਤੋਂ ਹਨ। ਮੀਨੂੰ ਬਾਂਸਲ ਦੇ ਪੁੱਤਰ ਨਿਖਿਲ ਬਾਂਸਲ ਨੇ ਕਿਹਾ ਕਿ ਉਸਦੀ ਭੈਣ, ਡਿੰਕੀ ਬਾਂਸਲ ਅਜੇ ਵੀ ਲਾਪਤਾ ਹੈ। ਉਸ ਦਾ ਨਾਮ ਲਾਪਤਾ ਲੋਕਾਂ ਦੀ ਸੂਚੀ ਵਿੱਚ ਵੀ ਨਹੀਂ ਹੈ। ਪ੍ਰਸ਼ਾਸਨ ਨੂੰ ਸਾਡੀ ਮਦਦ ਕਰਨੀ ਚਾਹੀਦੀ ਹੈ।

ਵ੍ਰਿਦਾਵਨ ਹਾਦਸੇ ਤੋਂ ਬਾਅਦ ਕਵਿਤਾ ਬਹਿਲ, ਚਰਨਜੀਤ, ਮਧੁਰ ਬਹਿਲ, ਪਿੰਕੀ ਬਹਿਲ ਅਤੇ ਈਸ਼ਾਨ ਕਟਾਰੀਆ ਦੀਆਂ ਲਾਸ਼ਾਂ ਜਗਰਾਉਂ ਪਹੁੰਚੀਆਂ ਹਨ। ਉੱਥੇ ਵੱਡੀ ਭੀੜ ਇਕੱਠੀ ਹੋ ਗਈ ਹੈ। ਸਪਨਾ ਹੰਸ ਦੀ ਲਾਸ਼ ਵੀ ਮੋਗਾ ਵਿੱਚ ਘਰ ਵਾਪਸ ਭੇਜ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਜਗਰਾਉਂ ਵਿਖੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ ਹਨ। ਉਨ੍ਹਾਂ ਨੇ ਮ੍ਰਿਤਕ ਚਰਨਜੀਤ ਅਤੇ ਪਿੰਕੀ ਬਹਿਲ ਨੂੰ ਸ਼ਰਧਾਂਜਲੀ ਭੇਟ ਕੀਤੀ।

ਠੇਕੇਦਾਰ ਨਾਰਾਇਣ ਸ਼ਰਮਾ ਖਿਲਾਫ ਮਾਮਲਾ ਦਰਜ

ਇਸ ਦੌਰਾਨ, ਉੱਤਰ ਪ੍ਰਦੇਸ਼ ਵਿੱਚ, ਪੁਲਿਸ ਨੇ ਕਿਸ਼ਤੀ ਚਾਲਕ ਪੱਪੂ ਅਤੇ ਪੋਂਟੂਨ ਪੁਲ ਦੇ ਠੇਕੇਦਾਰ ਨਾਰਾਇਣ ਸ਼ਰਮਾ ਖਿਲਾਫ ਮਾਮਲਾ ਦਰਜ ਕੀਤਾ ਹੈ। ਕਿਸ਼ਤੀ ਚਾਲਕ ‘ਤੇ ਇਲਜ਼ਾਮ ਹੈ ਕਿ ਜਦੋਂ ਯਾਤਰੀਆਂ ਨੇ ਉਸ ਨੂੰ ਵਾਪਸ ਮੁੜਨ ਲਈ ਕਿਹਾ ਤਾਂ ਉਸ ਨੇ ਰਸਤੇ ਵਿੱਚ ਖ਼ਤਰੇ ਨੂੰ ਨਜ਼ਰਅੰਦਾਜ਼ ਕੀਤਾ। ਕਿਸ਼ਤੀ ਵਿੱਚ ਲਾਈਫ ਜੈਕਟਾਂ ਦੀ ਘਾਟ ਸੀ। ਕਿਸ਼ਤੀ ਦੀ ਸਮਰੱਥਾ ਤੋਂ ਵੱਧ ਭੀੜ ਹੋਣ ਕਾਰਨ ਇਸ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਇਹ ਪਲਟ ਗਈ। ਇਸ ਦੌਰਾਨ, ਠੇਕੇਦਾਰ ਨਾਰਾਇਣ ਸ਼ਰਮਾ ਬਿਨਾਂ ਕਿਸੇ ਪੂਰਵ ਸੂਚਨਾ ਦੇ ਪੋਂਟੂਨ ਪੁਲ ਨੂੰ ਢਾਹ ਰਿਹਾ ਸੀ ਅਤੇ ਦੁਬਾਰਾ ਜੋੜ ਰਿਹਾ ਸੀ।

Follow Us
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...
Iran-Israel War: ਤੇਲ ਅਵੀਵ 'ਤੇ ਅੱਧੀ ਰਾਤ ਨੂੰ ਈਰਾਨ ਦਾ ਮਿਜ਼ਾਈਲ ਅਟੈਕ, ਬੰਕਰਾਂ ਵੱਲ ਭੱਜੇ ਲੋਕ
Iran-Israel War: ਤੇਲ ਅਵੀਵ 'ਤੇ ਅੱਧੀ ਰਾਤ ਨੂੰ ਈਰਾਨ ਦਾ ਮਿਜ਼ਾਈਲ ਅਟੈਕ, ਬੰਕਰਾਂ ਵੱਲ ਭੱਜੇ ਲੋਕ...
Punjab Election 2027: Navjot Singh Sidhu ਮੁੜ ਹੋਏ ਸਿਆਸਤ 'ਚ ਸਰਗਰਮ... ਕੀ ਹੈ ਮਾਜਰਾ?
Punjab Election 2027: Navjot Singh Sidhu ਮੁੜ ਹੋਏ ਸਿਆਸਤ 'ਚ ਸਰਗਰਮ... ਕੀ ਹੈ ਮਾਜਰਾ?...