AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਰਹਿੰਦ ਕੈਨਾਲ ‘ਚੋਂ ਲਗਾਤਾਰ ਰਿਸ ਰਿਹਾ ਪਾਣੀ, ਫਰੀਦਕੋਟ ਵਾਸੀ ਚਿੰਤਤ

ਨੇੜਲੇ ਪਿੰਡਾਂ ਦੇ ਵਸਨੀਕਾਂ ਤੇ ਇਲਾਕਾ ਵਾਸੀਆਂ ਨੇ ਦੱਸਿਆ ਕਿ ਨਹਿਰ ਦਾ ਪਾਣੀ ਜ਼ਮੀਨ ਤੋਂ ਕਰੀਬ 25 ਫੁੱਟ ਦੀ ਉਚਾਈ 'ਤੇ ਵਗ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪਾਣੀ ਦਾ ਰਿਸਾਅ ਇਸੇ ਤਰ੍ਹਾਂ ਜਾਰੀ ਰਿਹਾ ਤੇ ਨਹਿਰ ਦੀ ਪੱਟੀ ਨੂੰ ਨੁਕਸਾਨ ਪਹੁੰਚਿਆ ਤਾਂ ਨਹਿਰ ਟੁੱਟਣ ਸ਼ਹਿਰ ਤੇ ਨਾਲ ਲੱਗਦੇ ਪਿੰਡਾਂ'ਚ ਵੱਡੇ ਪੱਧਰ 'ਤੇ ਪਾਣੀ ਦਾਖਲ ਹੋ ਸਕਦਾ ਹੈ, ਦਾ ਖਤਰਾ ਬਣ ਸਕਦਾ ਹੈ।

ਸਰਹਿੰਦ ਕੈਨਾਲ 'ਚੋਂ ਲਗਾਤਾਰ ਰਿਸ ਰਿਹਾ ਪਾਣੀ, ਫਰੀਦਕੋਟ ਵਾਸੀ ਚਿੰਤਤ
ਸਰਹਿੰਦ ਕੈਨਾਲ ‘ਚੋਂ ਲਗਾਤਾਰ ਰਿਸ ਰਿਹਾ ਪਾਣੀ, ਫਰੀਦਕੋਟ ਵਾਸੀ ਚਿੰਤਤ
sukhjinder-sahota-faridkot
| Updated On: 09 Sep 2026 15:26 PM IST
Share

ਫਰੀਦਕੋਟ ‘ਚੋਂ ਲੰਘਦੀ ਸਰਹਿੰਦ ਕੈਨਾਲ ‘ਚੋਂ ਬੀਤੀ ਸਵੇਰ ਤੋਂ ਪਾਣੀ ਲੀਕ ਹੋਣ ਕਾਰਨ ਫਰੀਦਕੋਟ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲਗਾਤਾਰ ਵਧ ਰਹੇ ਪਾਣੀ ਦੇ ਰਿਸਾਅ ਕਾਰਨ ਲੋਕਾਂ ਵੱਲੋਂ ਨਹਿਰ ਦੇ ਟੁੱਟਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਸਰਹਿੰਦ ਕੈਨਾਲ ‘ਚ ਪਾਣੀ ਕਾਫੀ ਮਾਤਰਾ ‘ਚ ਵਗ ਰਿਹਾ ਹੈ ਤੇ ਫਰੀਦਕੋਟ ਸ਼ਹਿਰ ਵਾਲੇ ਪਾਸੇ ਨਹਿਰ ‘ਚੋਂ ਪਾਣੀ ਲੀਕ ਹੋ ਰਿਹਾ ਹੈ। ਮੌਕੇ ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਪਾਣੀ ਦਾ ਰਿਸਾਅ ਸਵੇਰ ਤੋਂ ਹੀ ਜਾਰੀ ਹੈ ਤੇ ਇਹ ਲਗਾਤਾਰ ਵਧਦਾ ਜਾ ਰਿਹਾ ਹੈ।

ਨਹਿਰ ‘ਚੋਂ ਪਾਣੀ ਲੀਕ ਹੋਣ ਕਾਰਨ ਲੋਕਾਂ ‘ਚ ਡਰ

ਨੇੜਲੇ ਪਿੰਡਾਂ ਦੇ ਵਸਨੀਕਾਂ ਤੇ ਇਲਾਕਾ ਵਾਸੀਆਂ ਨੇ ਦੱਸਿਆ ਕਿ ਨਹਿਰ ਦਾ ਪਾਣੀ ਜ਼ਮੀਨ ਤੋਂ ਕਰੀਬ 25 ਫੁੱਟ ਦੀ ਉਚਾਈ ‘ਤੇ ਵਗ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪਾਣੀ ਦਾ ਰਿਸਾਅ ਇਸੇ ਤਰ੍ਹਾਂ ਜਾਰੀ ਰਿਹਾ ਤੇ ਨਹਿਰ ਦੀ ਪੱਟੀ ਨੂੰ ਨੁਕਸਾਨ ਪਹੁੰਚਿਆ ਤਾਂ ਨਹਿਰ ਟੁੱਟਣ ਸ਼ਹਿਰ ਤੇ ਨਾਲ ਲੱਗਦੇ ਪਿੰਡਾਂ’ਚ ਵੱਡੇ ਪੱਧਰ ‘ਤੇ ਪਾਣੀ ਦਾਖਲ ਹੋ ਸਕਦਾ ਹੈ, ਦਾ ਖਤਰਾ ਬਣ ਸਕਦਾ ਹੈ।

ਲੋਕਾਂ ਨੇ ਖਦਸ਼ਾ ਜਤਾਇਆ ਕਿ ਜੇਕਰ ਨਹਿਰ ਟੁੱਟ ਜਾਂਦੀ ਹੈ ਤਾਂ ਫਰੀਦਕੋਟ ਸ਼ਹਿਰ ਤੇ ਨਾਲ ਲੱਗਦੇ ਪਿੰਡਾਂ ‘ਚ ਵੱਡੇ ਪੱਧਰ ‘ਤੇ ਪਾਣੀ ਦਾਖਲ ਹੋ ਸਕਦਾ ਹੈ, ਜਿਸ ਨਾਲ ਜਾਨ-ਮਾਲ ਦਾ ਭਾਰੀ ਨੁਕਸਾਨ ਹੋਣ ਦਾ ਖਤਰਾ ਹੈ।

ਪਹਿਲਾਂ ਵੀ ਵੱਧ ਪਾਣੀ ਛੱਡਣ ਨੂੰ ਲੈ ਕੇ ਜਤਾਈ ਜਾ ਚੁੱਕੀ ਸੀ ਚਿੰਤਾ

ਇਲਾਕਾ ਵਾਸੀਆਂ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਫਰੀਦਕੋਟ ‘ਚੋਂ ਲੰਘਦੀ ਸਰਹਿੰਦ ਕੈਨਾਲ ਤੇ ਰਾਜਸਥਾਨ ਫੀਡਰ ‘ਚ ਵੱਧ ਮਾਤਰਾ ‘ਚ ਪਾਣੀ ਛੱਡੇ ਜਾਣ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਸੀ। ਹੁਣ ਨਹਿਰ ਚੋਂ ਪਾਣੀ ਲੀਕ ਹੋਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੀ ਚਿੰਤਾ ਹੋਰ ਵਧ ਗਈ ਹੈ।

ਮੌਕੇ ‘ਤੇ ਮੌਜੂਦ ਪਿੰਡ ਵਾਸੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਸਵੇਰੇ ਹੀ ਨਹਿਰ ਵਿਭਾਗ ਦੇ ਅਧਿਕਾਰੀਆਂ ਨੂੰ ਪਾਣੀ ਲੀਕ ਹੈ ਕਿ ਕਿਸੇ ਵੱਡੇ ਹਾਦਸੇ ਦੀ ਉਡੀਕ ਕਰਨ ਦੀ ਬਜਾਏ ਤੁਰੰਤ ਮੌਕੇ ਤੇ ਟੀਮਾਂ ਭੇਜ ਕੇ ਸ ਹੋਣ ਸਬੰਧੀ ਸੂਚਿਤ ਕਰ ਦਿੱਤਾ ਗਿਆ ਸੀ। ਇਲਾਕਾ ਵਾਸੀਆਂ ਤੇ ਸਮਾਜਸੇਵੀ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਿਸੇ ਵੱਡੇ ਹਾਦਸੇ ਦੀ ਉਡੀਕ ਕਰਨ ਦੀ ਬਜਾਏ ਤੁਰੰਤ ਮੌਕੇ ‘ਤੇ ਟੀਮਾਂ ਭੇਜ ਕੇ ਸਥਿਤੀ ਦਾ ਜਾਇਜ਼ਾ ਲਿਆ ਜਾਵੇ ਤੇ ਪਾਣੀ ਦੇ ਰਿਸਾਅ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...