ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Weather Update: 23 ਅਤੇ 24 ਨੂੰ ਪੰਜਾਬ-ਹਰਿਆਣਾ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ, ਇਸ ਦਿਨ ਹੋਵੇਗੀ ਮਾਨਸੂਨ ਦੀ ਵਿਦਾਈ

Weather Update: ਇਸ ਸਾਲ ਆਮ ਨਾਲੋਂ ਕਿਤੇ ਜ਼ਿਆਦਾ ਬਾਰਿਸ਼ ਹੋਈ ਹੈ। ਜੂਨ ਮਹੀਨੇ ਵਿੱਚ 143 ਮਿਲੀਮੀਟਰ ਬਾਰਿਸ਼ ਹੋਈ ਸੀ। ਜੁਲਾਈ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਬਾਰਿਸ਼ ਹੋਈ ਹੈ। ਇਕੱਲੇ 9 ਜੁਲਾਈ ਨੂੰ 302 ਮਿਲੀਮੀਟਰ ਮੀਂਹ ਪਿਆ ਸੀ। ਪੂਰੇ ਜੁਲਾਈ 'ਚ 738.7 ਮਿਲੀਮੀਟਰ ਬਾਰਿਸ਼ ਹੋਈ।

Weather Update: 23 ਅਤੇ 24 ਨੂੰ ਪੰਜਾਬ-ਹਰਿਆਣਾ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ, ਇਸ ਦਿਨ ਹੋਵੇਗੀ ਮਾਨਸੂਨ ਦੀ ਵਿਦਾਈ
Follow Us
kusum-chopra
| Published: 22 Sep 2023 19:42 PM

ਚੰਡੀਗੜ੍ਹ ਟ੍ਰਾਈਸਿਟੀ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ 23 ਅਤੇ 24 ਸਤੰਬਰ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਬੱਦਲ ਛਾਏ ਰਹਿਣ ਅਤੇ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਅਜਿਹੇ ‘ਚ ਇਸ ਵਾਰ ਮਾਨਸੂਨ ਦੇ ਰਵਾਨਗੀ ‘ਚ ਦੇਰੀ ਹੋਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਅਨੁਸਾਰ ਆਮ ਤੌਰ ‘ਤੇ ਮਾਨਸੂਨ ਚੰਡੀਗੜ੍ਹ ਤੋਂ 25 ਸਤੰਬਰ ਦੇ ਆਸ-ਪਾਸ ਰਵਾਨਾ ਹੁੰਦਾ ਹੈ ਪਰ ਇਸ ਵਾਰ 24 ਸਤੰਬਰ ਨੂੰ ਵੀ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਸਤੰਬਰ ਦੇ ਅੰਤ ਜਾਂ ਅਕਤੂਬਰ ਦੇ ਪਹਿਲੇ ਹਫ਼ਤੇ ਮੌਨਸੂਨ ਵਾਪਸ ਜਾ ਸਕਦਾ ਹੈ। ਉਦੋਂ ਤੱਕ ਸ਼ਹਿਰ ਵਿੱਚ ਬੱਦਲ ਛਾਏ ਰਹਿ ਸਕਦੇ ਹਨ।

ਹਾਲਾਂਕਿ ਇਸ ਸਾਲ ਆਮ ਨਾਲੋਂ ਕਿਤੇ ਜ਼ਿਆਦਾ ਬਾਰਿਸ਼ ਹੋਈ ਹੈ। ਜੂਨ ਮਹੀਨੇ ਵਿੱਚ 143 ਮਿਲੀਮੀਟਰ ਬਾਰਿਸ਼ ਹੋਈ ਸੀ। ਜੁਲਾਈ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਬਾਰਿਸ਼ ਹੋਈ ਹੈ। ਇਕੱਲੇ 9 ਜੁਲਾਈ ਨੂੰ 302 ਮਿਲੀਮੀਟਰ ਮੀਂਹ ਪਿਆ ਸੀ। ਪੂਰੇ ਜੁਲਾਈ ‘ਚ 738.7 ਮਿਲੀਮੀਟਰ ਬਾਰਿਸ਼ ਹੋਈ। ਇਸ ਤੋਂ ਬਾਅਦ ਅਗਸਤ ਮਹੀਨੇ ਵਿੱਚ ਸਿਰਫ਼ 270.7 ਮਿਲੀਮੀਟਰ ਮੀਂਹ ਹੀ ਪਿਆ ਹੈ। ਇਸ ਵਾਰ ਮਾਨਸੂਨ ‘ਚ ਆਮ ਨਾਲੋਂ ਕਿਤੇ ਜ਼ਿਆਦਾ ਬਾਰਿਸ਼ ਹੋਈ ਹੈ। ਦੱਸ ਦੇਈਏ ਕਿ ਮਾਨਸੂਨ ਦੇ ਹਟਣ ਤੋਂ ਬਾਅਦ ਹਲਕੀ ਠੰਡ ਦਾ ਅਹਿਸਾਸ ਹੋ ਰਿਹਾ ਹੈ।

ਚੰਡੀਗੜ੍ਹ ਦਾ ਤਾਪਮਾਨ

ਵੀਰਵਾਰ ਨੂੰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 35.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਸੀ। ਘੱਟੋ-ਘੱਟ ਤਾਪਮਾਨ 25.5 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਵੱਧ ਸੀ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਮੌਸਮ ਸਾਫ਼ ਰਹੇਗਾ ਅਤੇ ਦਿਨ ਵੇਲੇ ਧੁੱਪ ਨਿਕਲੇਗੀ। ਹਾਲਾਂਕਿ, ਦਿਨ ਵਿੱਚ ਕੁਝ ਸਮੇਂ ਲਈ ਹਲਕੇ ਬੱਦਲ ਵੀ ਰਹਿ ਸਕਦੇ ਹਨ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਰਹਿਣ ਦੀ ਸੰਭਾਵਨਾ ਹੈ।

ਅਗਲੇ ਪੰਜ ਦਿਨਾਂ ਲਈ ਮੌਸਮ ਦਾ ਅਨੁਮਾਨ

ਦਿਨ ਦਾ ਵੱਧ ਤੋਂ ਵੱਧ ਤਾਪਮਾਨ ਘੱਟੋ ਘੱਟ
22 ਸਤੰਬਰ 33 26
23 ਸਤੰਬਰ 32 25
24 ਸਤੰਬਰ 31 24
25 ਸਤੰਬਰ 32 24
26 ਸਤੰਬਰ 32 24

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories