ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਾਹਘਾ-ਅਟਾਰੀ ਬਾਰਡਰ ਬੰਦ ਹੋਣ ‘ਤੇ ਕੀ ਹੋਵੇਗਾ ਅਸਰ? ਭਾਰਤ ਨੂੰ ਕਿੰਨਾ ਨੁਕਸਾਨ?

Atar Wagah Border: ਇਸ ਭਿਆਨਕ ਘਟਨਾ ਤੋਂ ਬਾਅਦ, ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ਵਿੱਚ ਪਹਿਲਾਂ ਤੋਂ ਮੌਜੂਦ ਦਰਾਰ ਹੋਰ ਵੱਧ ਗਈ ਹੈ। ਕਿਉਂਕਿ ਭਾਰਤ ਸਰਕਾਰ ਨੇ ਪਾਕਿਸਤਾਨ 'ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਹੋਈਆਂ ਹਨ। ਭਾਰਤ ਵਿੱਚ ਰਹਿ ਰਹੇ ਪਾਕਿਸਤਾਨੀ ਲੋਕਾਂ ਨੂੰ ਵੀ ਦੇਸ਼ ਛੱਡਣ ਦਾ ਅਲਟੀਮੇਟਮ ਦਿੱਤਾ ਗਿਆ ਹੈ।

ਵਾਹਘਾ-ਅਟਾਰੀ ਬਾਰਡਰ ਬੰਦ ਹੋਣ ‘ਤੇ ਕੀ ਹੋਵੇਗਾ ਅਸਰ? ਭਾਰਤ ਨੂੰ ਕਿੰਨਾ ਨੁਕਸਾਨ?
ਅਟਾਰੀ ਵਾਘਾ
Follow Us
tv9-punjabi
| Updated On: 25 Apr 2025 12:06 PM

Wagah-Attari Border: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਪੰਜਾਬ ਦੇ ਅੰਮ੍ਰਿਤਸਰ ਵਿੱਚ ਅਟਾਰੀ-ਵਾਹਘਾ ਸਰਹੱਦ ਨੂੰ ਬੰਦ ਕਰ ਦਿੱਤਾ ਗਿਆ ਹੈ। ਸਰਹੱਦ ਬੰਦ ਹੋਣ ਨਾਲ ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਵਪਾਰ ਵੀ ਪ੍ਰਭਾਵਿਤ ਹੋ ਸਕਦਾ ਹੈ। ਪਹਿਲਗਾਮ ਅੱਤਵਾਦੀ ਹਮਲੇ ਵਿੱਚ 26 ਮਾਸੂਮ ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਘਟਨਾ ਕਾਰਨ ਦੇਸ਼ ਭਰ ਵਿੱਚ ਰੋਸ ਹੈ। ਲੋਕਾਂ ਦੇ ਮੂੰਹ ‘ਤੇ ਸਿਰਫ਼ ਇੱਕ ਹੀ ਗੱਲ ਹੈ ਕਿ ਇਸ ਹਮਲੇ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਨੂੰ ਜਲਦੀ ਤੋਂ ਜਲਦੀ ਖਤਮ ਕਰ ਦੇਣਾ ਚਾਹੀਦਾ ਹੈ। ਅੱਤਵਾਦੀਆਂ ਨੇ ਕਸ਼ਮੀਰ ਦੀਆਂ ਸੁੰਦਰ ਵਾਦੀਆਂ ਦੇਖਣ ਆਏ ਨਿਹੱਥੇ ਲੋਕਾਂ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ।

ਹੁਣ, ਇਸ ਭਿਆਨਕ ਘਟਨਾ ਤੋਂ ਬਾਅਦ, ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ਵਿੱਚ ਪਹਿਲਾਂ ਤੋਂ ਮੌਜੂਦ ਦਰਾਰ ਹੋਰ ਵੱਧ ਗਈ ਹੈ। ਕਿਉਂਕਿ ਭਾਰਤ ਸਰਕਾਰ ਨੇ ਪਾਕਿਸਤਾਨ ‘ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਹੋਈਆਂ ਹਨ। ਭਾਰਤ ਵਿੱਚ ਰਹਿ ਰਹੇ ਪਾਕਿਸਤਾਨੀ ਲੋਕਾਂ ਨੂੰ ਵੀ ਦੇਸ਼ ਛੱਡਣ ਦਾ ਅਲਟੀਮੇਟਮ ਦਿੱਤਾ ਗਿਆ ਹੈ। ਅਟਾਰੀ ਸਰਹੱਦ ਬੰਦ ਕਰ ਦਿੱਤੀ ਗਈ ਹੈ।

ਪਹਿਲਗਾਮ ਵਿੱਚ ਹੋਈ ਅੱਤਵਾਦੀ ਘਟਨਾ ਤੋਂ ਬਾਅਦ, ਭਾਰਤ ਸਰਕਾਰ ਨੇ ਸਰਹੱਦ ‘ਤੇ ਰਿਟਰੀਟ ਸੈਰੇਮਨੀ ਨੂੰ ਰੋਕਣ ਦੇ ਆਦੇਸ਼ ਦਿੱਤੇ ਹਨ ਅਤੇ ਸਰਹੱਦ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੇ ਵੀ ਆਦੇਸ਼ ਦਿੱਤੇ ਹਨ। ਵੀਰਵਾਰ ਤੋਂ, ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਵਪਾਰ ਵੀ ਪ੍ਰਭਾਵਿਤ ਹੋਇਆ ਹੈ। ਭਾਰਤ ਨੇ ਪਹਿਲਾਂ ਹੀ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਨਾਲ ਵਪਾਰ ਬੰਦ ਕਰ ਦਿੱਤਾ ਹੈ।

ਕਿੰਨਾ ਹੁੰਦਾ ਹੈ ਵਪਾਰ

ਇੰਪੋਰਟ-ਐਕਸਪੋਰਟ ਦੇ ਮਹਿਰਾ ਨੇ ਕਿਹਾ ਕਿ ਅਫਗਾਨਿਸਤਾਨ ਨਾਲ ਸਿਰਫ਼ ਸੁੱਕੇ ਮੇਵੇ, ਪਿਆਜ਼ ਤੇ ਫਲਾਂ ਦਾ ਹੀ ਵਪਾਰ ਹੁੰਦਾ ਹੈ। ਇਸ ਫੈਸਲੇ ਤੋਂ ਬਾਅਦ ਐਸੋਸੀਏਸ਼ਨ ਨੂੰ ਭਾਰਤ ਸਰਕਾਰ ਵੱਲੋਂ ਕੋਈ ਸਪੱਸ਼ਟ ਸੂਚਨਾ ਨਹੀਂ ਮਿਲੀ ਹੈ। ਇਨ੍ਹਾਂ ਦਿਨਾਂ ਦੀ ਮੰਨਿਏ ਤਾਂ ਸਿਰਫ਼ 30 ਤੋਂ 35 ਟਰੱਕ ਹੀ ਲਗਭਗ 689 ਕਰੋੜ ਰੁਪਏ ਦਾ ਵਪਾਰ ਕਰਦੇ ਹਨ, ਜੋ ਕਿ ਸਰਕਾਰੀ ਆਦੇਸ਼ਾਂ ਕਾਰਨ ਰੁਕ ਸਕਦਾ ਹੈ। ਜੇਕਰ ਸਰਕਾਰ ਸਰਹੱਦ ਬੰਦ ਕਰਨ ਦਾ ਫੈਸਲਾ ਕਰਦੀ ਹੈ ਤਾਂ ਇਹ ਵਪਾਰ ਹੁਣ ਸਿਰਫ਼ ਸਮੁੰਦਰੀ ਰਸਤੇ ਰਾਹੀਂ ਹੀ ਸੰਭਵ ਹੋ ਪਾਵੇਗਾ।

ਪਹਿਲਗਾਮ ਅੱਤਵਾਦੀ ਹਮਲਾ: NIA ਦੀ ਜਾਂਚ ਵਿੱਚ ਹੈਰਾਨ ਕਰਨ ਵਾਲੇ ਤੱਥ ਆਏ ਸਾਹਮਣੇ
ਪਹਿਲਗਾਮ ਅੱਤਵਾਦੀ ਹਮਲਾ: NIA ਦੀ ਜਾਂਚ ਵਿੱਚ ਹੈਰਾਨ ਕਰਨ ਵਾਲੇ ਤੱਥ ਆਏ ਸਾਹਮਣੇ...
Haryana Politics: ਕਾਂਗਰਸ ਵਿਰੋਧੀ ਧਿਰ ਦੇ ਨੇਤਾ ਦੀ ਨਹੀਂ ਕਰ ਰਹੀ ਚੋਣ, ਸੈਣੀ ਸਰਕਾਰ ਦਾ ਕਿਉਂ ਵਧਿਆ ਤਣਾਅ? ਰਿਪੋਰਟ ਵੇਖੋ
Haryana Politics: ਕਾਂਗਰਸ ਵਿਰੋਧੀ ਧਿਰ ਦੇ ਨੇਤਾ ਦੀ ਨਹੀਂ ਕਰ ਰਹੀ ਚੋਣ, ਸੈਣੀ ਸਰਕਾਰ ਦਾ ਕਿਉਂ ਵਧਿਆ ਤਣਾਅ? ਰਿਪੋਰਟ ਵੇਖੋ...
ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ
ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ...
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ...
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ...
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!...
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!...
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!...
Atari Border: ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?
Atari Border:  ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?...