AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Where is Amritpal Singh: ਪੁਲਿਸ ਦੇ ਹੱਥੇ ਨਹੀਂ ਚੜ੍ਹ ਰਿਹਾ ਅੰਮ੍ਰਿਤਪਾਲ, ਕੀ ਮਹਾਰਾਸ਼ਟਰ ਦੇ ਨਾਂਦੇੜ ‘ਚ ਲੁਕਿਆ ਹੈ?

Amritpal ਭੱਜਣ ਵੇਲ੍ਹੇ ਜਲੰਧਰ ਜ਼ਿਲੇ ਦੇ ਇਕ ਗੁਰਦੁਆਰੇ 'ਚ ਗਿਆ, ਜਿੱਥੇ ਉਸ ਨੇ ਕੱਪੜੇ ਬਦਲੇ ਅਤੇ ਫਿਰ ਮੋਟਰਸਾਈਕਲ 'ਤੇ ਫਰਾਰ ਹੋ ਗਿਆ। ਸੀਸੀਟੀਵੀ ਫੁਟੇਜ ਵਿੱਚ ਸਾਹਮਣੇ ਆਇਆ ਹੈ ਕਿ ਅੰਮ੍ਰਿਤਪਾਲ ਇੱਕ ਐਸਯੂਵੀ ਵਿੱਚ ਜਲੰਧਰ ਤੋਂ ਭੱਜ ਗਿਆ ਸੀ।

Where is Amritpal Singh: ਪੁਲਿਸ ਦੇ ਹੱਥੇ ਨਹੀਂ ਚੜ੍ਹ ਰਿਹਾ ਅੰਮ੍ਰਿਤਪਾਲ, ਕੀ ਮਹਾਰਾਸ਼ਟਰ ਦੇ ਨਾਂਦੇੜ 'ਚ ਲੁਕਿਆ ਹੈ?
Where is Amritpal Singh: ਪੁਲਿਸ ਦੇ ਹੱਥੇ ਨਹੀਂ ਚੜ੍ਹ ਰਿਹਾ ਅੰਮ੍ਰਿਤਪਾਲ, ਕੀ ਮਹਾਰਾਸ਼ਟਰ ਦੇ ਨਾਂਦੇੜ ‘ਚ ਲੁਕਿਆ ਹੈ?
tv9-punjabi
| Updated On: 23 Mar 2023 15:39 PM IST
Share
‘ਵਾਰਿਸ ਪੰਜਾਬ ਦੇ’ (Waris Punjab De) ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਅਜੇ ਤੱਕ ਪੁਲਿਸ ਦੇ ਹੱਥ ਨਹੀਂ ਲੱਗਾ ਹੈ। ਖਦਸ਼ਾ ਹੈ ਕਿ ਉਹ ਮਹਾਰਾਸ਼ਟਰ ਦੇ ਨਾਂਦੇੜ ‘ਚ ਹੋ ਸਕਦਾ ਹੈ। ਮਹਾਰਾਸ਼ਟਰ ਪੁਲਿਸ ਨੂੰ ਇਸ ਬਾਰੇ ਅਲਰਟ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਸ਼ਹਿਰ ਦੀਆਂ ਸਾਰੀਆਂ ਸੜਕਾਂ, ਪ੍ਰਵੇਸ਼ ਅਤੇ ਨਿਕਾਸ ‘ਤੇ ਬੈਰੀਕੇਡ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਨਾਂਦੇੜ ਪੁਲਿਸ ਦੀ ਸਪੈਸ਼ਲ ਬ੍ਰਾਂਚ ਨੂੰ ਕਿਹਾ ਗਿਆ ਹੈ ਕਿ ਵਜ਼ੀਰਾਬਾਦ, ਸ਼ਿਵਾਜੀਨਗਰ, ਭਾਗਿਆਨਗਰ, ਵਿਮੰਤਲ, ਨਾਂਦੇੜ ਗ੍ਰਾਮੀਣ, ਲੋਕਲ ਕ੍ਰਾਈਮ ਬ੍ਰਾਂਚ ਨੂੰ ਇਸ ਸਬੰਧੀ ਅਲਰਟ ਕੀਤਾ ਜਾਵੇ।

ਗੁਰਦੁਆਰਾ ਸੁਰੱਖਿਆ ਦਸਤੇ ਨੂੰ ਕੀਤਾ ਗਿਆ ਅਲਰਟ

ਦੱਸਿਆ ਗਿਆ ਹੈ ਕਿ ਅੱਤਵਾਦ ਵਿਰੋਧੀ ਸੈੱਲ ਦੇ ਨਾਲ-ਨਾਲ ਪੁਲਿਸ ਦੇ ਗੁਰਦੁਆਰਾ ਸੁਰੱਖਿਆ ਦਸਤੇ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਇੱਕ ਪੁਲਿਸ ਅਧਿਕਾਰੀ ਦਾ ਇਹ ਵੀ ਕਹਿਣਾ ਹੈ ਕਿ ਅੰਮ੍ਰਿਤਪਾਲ ਦੇ ਸਮਰਥਕ ਵੀ ਉੱਥੇ ਭੱਜ ਸਕਦੇ ਹਨ। ਇਸ ਲਈ ਅਲਰਟ ਜਾਰੀ ਕੀਤਾ ਹੈ। ਦਰਅਸਲ, ਨਾਂਦੇੜ ਵਿੱਚ ਸ਼੍ਰੀ ਸੱਚਖੰਡ ਹਜ਼ੂਰ ਸਾਹਿਬ ਗੁਰਦੁਆਰਾ ਹੈ, ਜਿਸ ਨੂੰ ਸਿੱਖਾਂ ਦੇ ਸਭ ਤੋਂ ਪਵਿੱਤਰ ਸਥਾਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਹ ਉਹ ਸਥਾਨ ਹੈ ਜਿੱਥੇ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੀ ਆਖਰੀ ਸਭਾ ਕੀਤੀ ਸੀ। ਹਰ ਸਾਲ ਦੁਨੀਆਂ ਭਰ ਤੋਂ ਲੱਖਾਂ ਸਿੱਖ ਨਤਮਸਤੱਕ ਹੋਣ ਲਈ ਨਾਂਦੇੜ ਆਉਂਦੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...