AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Religion: ਇਹ ਉਪਾਓ ਕਰਨ ਨਾਲ ਹੋਵੇਗੀ ਧਨ ਦੌਲਤ ਵਿੱਚ ਬਰਕਤ, ਅੱਜ ਤੋਂ ਹੀ ਕਰੋ ਸ਼ੁਰੂ

Important News: ਅਸੀਂ ਚਾਹੁੰਦੇ ਹਾਂ ਕਿ ਸਾਡੇ ਕੋਲ ਪੈਸੇ ਦੀ ਕਮੀ ਨਾ ਰਹੇ । ਇਸ ਲਈ ਅਸੀਂ ਖੂਬ ਮੇਹਨਤ ਕਰਦੇ ਹਾਂ। ਪਰ ਅਸੀਂ ਦੇਖਦੇ ਹਾਂ ਕਿ ਸਾਡੀ ਪੂਰੀ ਮੇਹਨਤ ਕਰਨ ਦੇ ਬਾਅਦ ਵੀ ਸਾਡੇ ਕੋਲ ਪੈਸੇ ਦੀ ਖੜੋਤ ਨਹੀਂ ਹੁੰਦੀ।

Religion: ਇਹ ਉਪਾਓ ਕਰਨ ਨਾਲ ਹੋਵੇਗੀ ਧਨ ਦੌਲਤ ਵਿੱਚ ਬਰਕਤ, ਅੱਜ ਤੋਂ ਹੀ ਕਰੋ ਸ਼ੁਰੂ
ਇਹ ਉਪਾਓ ਕਰਨ ਨਾਲ ਹੋਵੇਗੀ ਧਨ ਦੌਲਤ ਵਿੱਚ ਬਰਕਤ, ਅੱਜ ਤੋਂ ਹੀ ਕਰੋ ਸ਼ੁਰੂ।
tv9-punjabi
| Updated On: 19 Mar 2023 19:46 PM IST
Share
Religion: ਅਸੀਂ ਚਾਹੁੰਦੇ ਹਾਂ ਕਿ ਸਾਡੇ ਕੋਲ ਪੈਸੇ ਦੀ ਕਮੀ ਨਾ ਰਹੇ । ਇਸ ਲਈ ਅਸੀਂ ਖੂਬ ਮੇਹਨਤ ਕਰਦੇ ਹਾਂ। ਪਰ ਅਸੀਂ ਦੇਖਦੇ ਹਾਂ ਕਿ ਸਾਡੀ ਪੂਰੀ ਮੇਹਨਤ ਕਰਨ ਦੇ ਬਾਅਦ ਵੀ ਸਾਡੇ ਕੋਲ ਪੈਸੇ ਦੀ ਖੜੋਤ ਨਹੀਂ ਹੁੰਦੀ। ਘਰ ਵਿੱਚ ਪੈਸੇ ਦੀ ਖੜੋਤ ਨੂੰ ਲੈ ਕੇ ਵਾਸਤੂ ਸ਼ਾਸ਼ਤਰ ਵਿੱਚ ਕੁੱਝ ਬਹੁਤ ਹੀ ਅਹਿਮ ਨਿਅਮ ਦਸੇ ਗਏ ਹਨ । (Hinduism) ਇਨ੍ਹਾਂ ਦੀ ਪਾਲਣਾ ਕਰਕੇ ਅਸੀਂ ਆਪਣੀ ਇਸ ਪਰੇਸ਼ਾਨੀ ਤੋਂ ਬੱਚ ਸਕਦੇ ਹਾਂ। ਅੱਜ ਅਸੀਂ ਤੁਹਾਨੂੰ ਦਸ ਰਹੇ ਹਾਂ ਇਨ੍ਹਾਂ ਹੀ (About some special rules) ਕੁੱਝ ਖਾਸ ਨਿਯਮਾਂ ਬਾਰੇ ।

ਘਰ ਵਿੱਚ ਰੱਖੋ ਸ੍ਰੀਫਲ

ਸ੍ਰੀਫਲ ਤੁਹਾਨੂੰ ਬਜ਼ਾਰ ‘ਚੋਂ ਆਸਾਨੀ ਨਾਲ ਮਿਲ ਜਾਵੇਗਾ। ਅਸਲ ਵਿੱਚ ਇਹ ਨਾਰੀਅਲ ਦਾ ਇੱਕ ਛੋਟਾ ਰੂਪ ਹੈ। ਜਿਸ ਨੂੰ ਜੋਤਿਸ਼ ਦੀ ਭਾਸ਼ਾ ਵਿੱਚ ਛੋਟਾ ਨਾਰੀਅਲ ਜਾਂ ਸ੍ਰੀਫਲ ਦਾ ਨਾਮ ਦਿੱਤਾ ਜਾਂਦਾ ਹੈ। ਵਾਸਤੂ ਸ਼ਾਸਤਰ ਦੇ ਅਨੁਸਾਰ ਸਾਡੇ ਘਰ ਵਿੱਚ ਸ੍ਰੀਫਲ ਦਾ ਹੋਣਾ ਬਹੁਤ ਸ਼ੁਭ ਮੰਨਿਆ ਜਾਂਦਾ ਹੈ। ਇਸ ਨਾਲ ਲਕਸ਼ਮੀ ਬਹੁਤ ਪ੍ਰਸੰਨ ਹੁੰਦੀ ਹੈ। ਇਸ ਲਈ ਜਿਨ੍ਹਾਂ ਘਰਾਂ ‘ਚ ਛੋਟੇ-ਛੋਟੇ ਨਾਰੀਅਲ ਰੱਖੇ ਜਾਂਦੇ ਹਨ, ਉਨ੍ਹਾਂ ‘ਚ ਕਦੇ ਵੀ ਪੈਸੇ ਦੀ ਕਮੀ ਨਹੀਂ ਹੁੰਦੀ। ਆਰਥਿਕ ਤੰਗੀ ਦੇ ਨਾਲ-ਨਾਲ ਇਹ ਅਨਾਜ ਭੰਡਾਰ ਵੀ ਭਰਦਾ ਹੈ।

ਘਰ ‘ਚ ਧਾਤੂ ਦਾ ਕੱਛੂ ਰੱਖਣਾ ਸ਼ੁਭ

ਜੇਕਰ ਤੁਸੀਂ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹੋ ਤਾਂ Vastu Shastra ਵਾਸਤੂ ਸ਼ਾਸਤਰ ਤੁਹਾਨੂੰ ਇਕ ਹੋਰ ਉਪਾਅ ਕਰਨ ਦਾ ਸੁਝਾਅ ਦਿੰਦਾ ਹੈ, ਇਹ ਹੈ ਧਾਤੂ ਦਾ ਕੱਛੂ। ਤੁਸੀਂ ਆਪਣੇ ਘਰ ਵਿੱਚ ਇੱਕ ਧਾਤੂ ਦਾ ਕੱਛੂ ਰੱਖ ਸਕਦੇ ਹੋ। ਤੁਹਾਨੂੰ ਘਰ ਦੀ ਉੱਤਰ ਦਿਸ਼ਾ ਵਿੱਚ ਚਾਂਦੀ, ਪਿੱਤਲ ਜਾਂ ਕਾਂਸੀ ਦੀ ਕਿਸੇ ਵੀ ਧਾਤੂ ਦਾ ਕੱਛੂ ਰੱਖਣਾ ਚਾਹੀਦਾ ਹੈ। ਇਸ ਨਾਲ ਤੁਹਾਡੇ ਘਰ ਤੋਂ ਵਿੱਤੀ ਸੰਕਟ ਦੂਰ ਹੋ ਜਾਵੇਗਾ ਅਤੇ ਖੁਸ਼ਹਾਲੀ ਵੱਸੇਗੀ।

ਘਰ ਵਿੱਚ ਕ੍ਰਿਸਟਲ ਦਾ ਪਿਰਾਮਿਡ ਰੱਖੋ

ਵਾਸਤੂ ਸ਼ਾਸਤਰ ਵਿੱਚ ਦੱਸਿਆ ਗਿਆ ਹੈ ਕਿ ਘਰ ਵਿੱਚ ਆਰਥਿਕ ਖੁਸ਼ਹਾਲੀ ਲਈ ਸਾਨੂੰ ਆਪਣੇ ਘਰ ਵਿੱਚ ਕ੍ਰਿਸਟਲ ਦਾ ਪਿਰਾਮਿਡ ਰੱਖਣਾ ਚਾਹੀਦਾ ਹੈ। ਜਿਸ ਘਰ ‘ਚ ਇਸ ਨੂੰ ਰੱਖਿਆ ਜਾਂਦਾ ਹੈ, ਉਸ ਘਰ ਦੇ ਮੈਂਬਰਾਂ ਦੀ ਆਮਦਨ ਤੇਜ਼ੀ ਨਾਲ ਵਧਦੀ ਹੈ ਅਤੇ ਆਰਥਿਕ ਖੁਸ਼ਹਾਲੀ ਵਧਦੀ ਹੈ। ਕ੍ਰਿਸਟਲ ਦਾ ਪਿਰਾਮਿਡ ਘਰ ਦੇ ਮੈਂਬਰਾਂ ਵਿੱਚ ਸਕਾਰਾਤਮਕ ਊਰਜਾ ਭਰਦਾ ਹੈ। ਵਾਸਤੂ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਪਿਰਾਮਿਡ ਘਰ ਵਿਚ ਉਸ ਜਗ੍ਹਾ ਰੱਖਣਾ ਚਾਹੀਦਾ ਹੈ ਜਿੱਥੇ ਪਰਿਵਾਰ ਦੇ ਮੈਂਬਰ ਜ਼ਿਆਦਾ ਸਮਾਂ ਬਿਤਾਉਂਦੇ ਹਨ।

ਗੋਮਤੀ ਚੱਕਰ ਘਰ ਦੀ ਨਕਾਰਾਤਮਕ ਊਰਜਾ ਨੂੰ ਦੂਰ ਕਰਦਾ ਹੈ

ਵਾਸਤੂ ਸ਼ਾਸਤਰ ਦੇ ਅਨੁਸਾਰ, ਗੋਮਤੀ ਚੱਕਰ ਉਨ੍ਹਾਂ ਪਰਿਵਾਰਾਂ ਲਈ ਬਹੁਤ ਮਹੱਤਵਪੂਰਨ ਹੈ ਜੋ ਕਮਾਈ ਦੇ ਬਾਵਜੂਦ ਆਰਥਿਕ ਸੰਕਟ ਨਾਲ ਜੂਝ ਰਹੇ ਹਨ। ਘਰ ਵਿੱਚ ਗੋਮਤੀ ਚੱਕਰ ਰੱਖਣ ਨਾਲ ਘਰ ਵਿੱਚੋਂ ਨਕਾਰਾਤਮਕ ਊਰਜਾ ਦੂਰ ਹੁੰਦੀ ਹੈ। ਅਸਲ ਵਿੱਚ ਗੋਮਤੀ ਚੱਕਰ ਗੋਮਤੀ ਨਦੀ ਵਿੱਚ ਇੱਕ ਪਹੀਏ ਦੀ ਸ਼ਕਲ ਵਿੱਚ ਪਾਇਆ ਜਾਣ ਵਾਲਾ ਪੱਥਰ ਹੈ। ਵਾਸਤੂ ਸ਼ਾਸਤਰ ਵਿੱਚ ਮੰਨਿਆ ਜਾਂਦਾ ਹੈ ਕਿ 11 ਗੋਮਤੀ ਚੱਕਰ ਨੂੰ ਪੀਲੇ ਕੱਪੜੇ ਵਿੱਚ ਲਪੇਟ ਕੇ ਘਰ ਦੀ ਤਿਜੋਰੀ ਵਿੱਚ ਰੱਖਣਾ ਸ਼ੁਭ ਹੁੰਦਾ ਹੈ। ਅਜਿਹਾ ਕਰਨ ਨਾਲ ਮਾਂ ਲਕਸ਼ਮੀ ਪ੍ਰਸੰਨ ਹੁੰਦੀ ਹੈ ਅਤੇ ਉਹ ਆਪਣੇ ਭਗਤਾਂ ‘ਤੇ ਆਪਣਾ ਵਿਸ਼ੇਸ਼ ਆਸ਼ੀਰਵਾਦ ਦਿੰਦੀ ਹੈ। ਅਜਿਹਾ ਕਰਨ ਨਾਲ ਤੁਸੀਂ ਆਰਥਿਕ ਪਰੇਸ਼ਾਨੀਆਂ ਤੋਂ ਮੁਕਤ ਰਹੋਗੇ ਅਤੇ ਤੁਹਾਡੇ ਘਰ ‘ਚ ਧਨ ਦੀ ਬਰਸਾਤ ਹੁੰਦੀ ਰਹੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...