AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਯੁੱਧਿਆ ਤੋਂ ਪਹਿਲਾ ਚੰਡੀਗੜ੍ਹ ਚ ਪ੍ਰਾਣ ਪ੍ਰਤਿਸ਼ਠਾ ਦੀਆਂ ਰੌਣਕਾਂ, ਭਗਵਾਨ ਰਾਮ ਦੇ ਰੰਗ ਵਿੱਚ ਰੰਗੇ ਸ਼ਰਧਾਲੂ

Ram Mandir: 22 ਜਨਵਰੀ ਨੂੰ ਜਿੱਥੇ ਰਾਮ ਮੰਦਰ ਚ ਪ੍ਰਾਣ ਪ੍ਰਤਿਸ਼ਠਾ ਦਾ ਸਮਾਗਮ ਹੋਣ ਜਾ ਰਿਹਾ ਹੈ ਤਾਂ ਦੂਜੇ ਪਾਸੇ ਰਾਮ ਭਗਤਾਂ ਵਿੱਚ ਇਸ ਸਮਾਗਮ ਨੂੰ ਲੈਕੇ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਸ਼ਰਧਾਲੂਆਂ ਵਿੱਚ ਵੱਖਰਾ ਹੀ ਜੋਸ਼ ਪਾਇਆ ਜਾ ਰਿਹਾ ਹੈ। ਰਾਮ ਮੰਦਰ ਨੂੰ ਲੈਕੇ ਚੰਡੀਗੜ੍ਹ ਤੋਂ ਇਹ ਵਿਸ਼ੇਸ ਰਿਪੋਰਟ ਦੇਖੋ

ਅਯੁੱਧਿਆ ਤੋਂ ਪਹਿਲਾ ਚੰਡੀਗੜ੍ਹ ਚ ਪ੍ਰਾਣ ਪ੍ਰਤਿਸ਼ਠਾ ਦੀਆਂ ਰੌਣਕਾਂ, ਭਗਵਾਨ ਰਾਮ ਦੇ ਰੰਗ ਵਿੱਚ ਰੰਗੇ ਸ਼ਰਧਾਲੂ
ਚੰਡੀਗੜ੍ਹ ਵਿੱਚ ਭਗਵਾਨ ਰਾਮ ਦੇ ਰੰਗ ਵਿੱਚ ਰੰਗੇ ਸ਼ਰਧਾਲੂ
mohit-malhotra
| Published: 19 Jan 2024 20:13 PM IST
Share
ਇੱਕ ਪਾਸੇ ਜਿੱਥੇ ਰਾਮ ਭਗਤਾਂ ਵਿੱਚ ਨਵੇਂ ਬਣ ਰਹੇ ਰਾਮ ਮੰਦਰ ਨੂੰ ਲੈਕੇ ਉਤਸ਼ਾਹ ਹੈ ਤਾਂ ਉੱਥੇ ਹੀ ਬਾਕੀ ਲੋਕ ਵੀ ਆਪਣੇ ਆਪਣੇ ਥਾਵਾਂ ਤੇ ਰਹਿਕੇ ਵੀ ਇਸ ਸਮਾਗਮ ਵਿੱਚ ਸਾਮਿਲ ਹੋਣਾ ਚਾਹੁੰਦੇ ਹਨ। ਇਸ ਲਈ ਸ਼ਰਧਾਲੂ ਆਪਣੇ ਨੇੜਲੇ ਮੰਦਰਾਂ ਵਿੱਚ ਜਾਕੇ ਆਪਣੀ ਆਸਥਾ ਦਾ ਪ੍ਰਗਟਾਵਾ ਕਰ ਰਹੇ ਹਨ। ਚੰਡੀਗੜ੍ਹ ਦੇ ਮੰਦਰਾਂ ‘ਚ ਵੀ ਸ਼ਰਧਾਲੂ 22 ਜਨਵਰੀ ਨੂੰ ਅਯੁੱਧਿਆ ‘ਚ ਹੋਣ ਵਾਲੇ ਭਗਵਾਨ ਸ਼੍ਰੀ ਰਾਮ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਨੂੰ ਵੱਖ-ਵੱਖ ਤਰੀਕਿਆਂ ਨਾਲ ਮਨਾ ਰਹੇ ਹਨ। ਚੰਡੀਗੜ੍ਹ ਦੇ ਸੈਕਟਰ 40 ਦੇ ਪ੍ਰਾਚੀਨ ਹਨੂਮੰਤ ਧਾਮ ਦੀ ਖਾਸ ਗੱਲ ਇਹ ਹੈ ਕਿ ਇਸ ਹਨੂਮੰਤ ਧਾਮ ਨੂੰ ਸਿਰਫ਼ ਔਰਤਾਂ ਹੀ ਚਲਾਉਂਦੀਆਂ ਹਨ। ਇਸ ਹਨੂੰਮੰਤ ਧਾਮ ਵਿੱਚ ਭਗਵਾਨ ਸ੍ਰੀ ਹਨੂੰਮਾਨ ਦੀ 31 ਫੁੱਟ ਉੱਚੀ ਗਦਾ ਦੇ ਕੋਲ ਭਗਵਾਨ ਸ਼੍ਰੀ ਰਾਮ ਨੂੰ ਸਮਰਪਿਤ 31 ਫੁੱਟ ਉੱਚਾ ਧਨੁਸ਼ ਅਤੇ ਤੀਰ ਸਥਾਪਤ ਕੀਤਾ ਗਿਆ ਹੈ।

ਦੇਖੋ ਚੰਡੀਗੜ੍ਹ ਦੀਆਂ ਤਸਵੀਰਾਂ

ਸ਼ਰਧਾਲੂਆਂ ਵਿੱਚ ਉਤਸ਼ਾਹ

ਨਵੇਂ ਮੰਦਰ ਵਿੱਚ ਹੋਣ ਵਾਲੀ ਪ੍ਰਾਣ ਪ੍ਰਤਿਸ਼ਠਾ ਨੂੰ ਲੈਕੇ ਜਿੱਥੇ ਸ਼ਰਧਾਲੂਆਂ ਵਿੱਚ ਉਤਸ਼ਾਹ ਹੈ ਤਾਂ ਉੱਥੇ ਹੀ ਇਸ ਮੰਦਰ ਵਿੱਚ ਸ਼ਰਧਾਲੂ ਨੱਚਕੇ ਅਤੇ ਭਜਨ ਗਾ ਕੇ ਇਸ ਪ੍ਰੋਗਰਾਮ ਨੂੰ ਮਨਾ ਰਹੇ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...