AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਸੋਈ ‘ਚ ਕਰੋ ਇਨ੍ਹਾਂ ਨਿਯਮਾਂ ਦਾ ਪਾਲਣ, ਮਾਂ ਲਕਸ਼ਮੀ ਅਤੇ ਅੰਨਪੂਰਨਾ ਦਾ ਮਿਲੇਗਾ ਆਸ਼ੀਰਵਾਦ

ਵਾਸਤੂ ਸ਼ਾਸਤਰ ਸਾਨੂੰ ਜੀਵਨ ਦੇ ਹਰ ਪਹਿਲੂ ਵਿੱਚ ਕੁਝ ਨਿਯਮਾਂ ਦੀ ਪਾਲਣਾ ਕਰਨ ਲਈ ਕਹਿੰਦਾ ਹੈ ਤਾਂ ਜੋ ਅਸੀਂ ਆਪਣੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰ ਸਕੀਏ।

ਰਸੋਈ 'ਚ ਕਰੋ ਇਨ੍ਹਾਂ ਨਿਯਮਾਂ ਦਾ ਪਾਲਣ, ਮਾਂ ਲਕਸ਼ਮੀ ਅਤੇ ਅੰਨਪੂਰਨਾ ਦਾ ਮਿਲੇਗਾ ਆਸ਼ੀਰਵਾਦ
ਰਸੋਈ ਵਿੱਚ ਕੰਮ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਰਖੋ ਧਿਆਨ। Keep these things in mind while working in the kitchen
tv9-punjabi
| Published: 04 Feb 2023 12:52 PM IST
Share
ਵਾਸਤੂ ਸ਼ਾਸਤਰ ਸਾਨੂੰ ਜੀਵਨ ਦੇ ਹਰ ਪਹਿਲੂ ਵਿੱਚ ਕੁਝ ਨਿਯਮਾਂ ਦੀ ਪਾਲਣਾ ਕਰਨ ਲਈ ਕਹਿੰਦਾ ਹੈ ਤਾਂ ਜੋ ਅਸੀਂ ਆਪਣੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰ ਸਕੀਏ। ਜੇਕਰ ਅਸੀਂ ਵਾਸਤੂ ਸ਼ਾਸਤਰ ਦੇ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਕਰੀਏ ਤਾਂ ਬਹੁਤ ਸਾਰੀਆਂ ਨਕਾਰਾਤਮਕ ਚੀਜ਼ਾਂ ਤੋਂ ਬਚਿਆ ਜਾ ਸਕਦਾ ਹੈ। ਜੀਵਨ ਵਿੱਚ ਖੁਸ਼ਹਾਲੀ ਪ੍ਰਾਪਤ ਕਰਨ ਲਈ ਵਾਸਤੂ ਸ਼ਾਸਤਰ ਨੇ ਜੋ ਕੁਝ ਨਿਯਮ ਦੱਸੇ ਹਨ, ਉਹ ਸਾਡੇ ਘਰ ਦੀ ਰਸੋਈ ਨਾਲ ਸਬੰਧਤ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਨਿਯਮਾਂ ਬਾਰੇ ਦੱਸਣ ਜਾ ਰਹੇ ਹਾਂ ਜੋ ਵਾਸਤੂ ਸ਼ਾਸਤਰ ਨੇ ਸਾਨੂੰ ਰਸੋਈ ਵਿੱਚ ਕਰਨ ਬਾਰੇ ਦੱਸਿਆ ਹੈ।

ਘਰ ਵਿੱਚ ਰਸੋਈ ਦਾ ਕੀ ਮਹੱਤਵ

ਵਾਸਤੂ ਸ਼ਾਸਤਰ ਦੇ ਅਨੁਸਾਰ, ਰਸੋਈ ਸਿਰਫ ਖਾਣਾ ਬਣਾਉਣ ਦੀ ਜਗ੍ਹਾ ਨਹੀਂ ਹੈ। ਸਗੋਂ ਇਹ ਘਰ ਦੇ ਮੈਂਬਰਾਂ ਦੀ ਸਿਹਤ, ਸਫਲਤਾ ਅਤੇ ਕਿਸਮਤ ਦਾ ਮੁੱਖ ਕੇਂਦਰ ਹੈ। ਵਾਸਤੂ ਸ਼ਾਸਤਰ ਦੇ ਅਨੁਸਾਰ ਮਾਤਾ ਅੰਨਪੂਰਨਾ ਘਰ ਦੀ ਰਸੋਈ ਵਿੱਚ ਨਿਵਾਸ ਕਰਦੀ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਅਸੀਂ ਰਸੋਈ ਨੂੰ ਸਾਫ਼ ਰੱਖੀਏ ਅਤੇ ਕੁਝ ਜ਼ਰੂਰੀ ਨਿਯਮਾਂ ਦੀ ਪਾਲਣਾ ਕਰੀਏ। ਇਨ੍ਹਾਂ ਨਿਯਮਾਂ ਦਾ ਪਾਲਣ ਕਰਨ ਨਾਲ ਨਾ ਸਿਰਫ ਘਰ ਵਿਚ ਬਰਕਤ ਆਵੇਗੀ ਸਗੋਂ ਪਰਿਵਾਰ ਦੇ ਮੈਂਬਰਾਂ ਦੀ ਸਿਹਤ ਵੀ ਠੀਕ ਰਹੇਗੀ।

ਰਸੋਈ ਵਿਚ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜਰੂਰੀ

1. ਵਾਸਤੂ ਸ਼ਾਸਤਰ ਦੇ ਮੁਤਾਬਕ ਰਸੋਈ ‘ਚ ਖਾਣਾ ਬਣਾਉਣ ਦੀ ਦਿਸ਼ਾ ਅਤੇ ਚੁੱਲ੍ਹੇ ਦੀ ਦਿਸ਼ਾ ਦਾ ਖਾਸ ਮਹੱਤਵ ਹੈ। ਇਸ ਦੇ ਮੁਤਾਬਕ ਰਸੋਈ ‘ਚ ਖਾਣਾ ਬਣਾਉਂਦੇ ਸਮੇਂ ਤੁਹਾਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਤੁਹਾਡਾ ਚਿਹਰਾ ਪੂਰਬ ਦਿਸ਼ਾ ‘ਚ ਹੋਵੇ ਅਤੇ ਚੁੱਲ੍ਹਾ ਉੱਤਰ ਦਿਸ਼ਾ ‘ਚ ਨਾ ਹੋਵੇ। 2. ਵਾਸਤੂ ਸ਼ਾਸਤਰ ਦੇ ਅਨੁਸਾਰ, ਸਾਨੂੰ ਖਾਣਾ ਬਣਾਉਣ ਤੋਂ ਪਹਿਲਾਂ ਚੁੱਲ੍ਹੇ ਦੇ ਆਲੇ ਦੁਆਲੇ ਦੇ ਹਿੱਸੇ ਨੂੰ ਚੰਗੀ ਤਰ੍ਹਾਂ ਸਾਫ਼ ਕਰਨਾ ਚਾਹੀਦਾ ਹੈ। ਇਸ ਨਾਲ ਨਾ ਸਿਰਫ ਮਾਂ ਅੰਨਪੂਰਨਾ ਦਾ ਆਸ਼ੀਰਵਾਦ ਮਿਲਦਾ ਹੈ ਸਗੋਂ ਪਰਿਵਾਰ ਦੇ ਮੈਂਬਰਾਂ ਦੀ ਸਿਹਤ ਵੀ ਠੀਕ ਹੁੰਦੀ ਹੈ। ਅਜਿਹਾ ਕਰਨ ਨਾਲ ਮਾਂ ਲਕਸ਼ਮੀ ਵੀ ਬਹੁਤ ਖੁਸ਼ ਹੁੰਦੀ ਹੈ। 3. ਵਾਸਤੂ ਸ਼ਾਸਤਰ ਦੇ ਮੁਤਾਬਕ ਰਸੋਈ ਨੂੰ ਸਜਾਉਂਦੇ ਸਮੇਂ ਕਾਲੇ ਰੰਗ ਦੀਆਂ ਚੀਜ਼ਾਂ ਦੀ ਘੱਟ ਤੋਂ ਘੱਟ ਵਰਤੋਂ ਕਰੋ। ਅਜਿਹਾ ਮੰਨਿਆ ਜਾਂਦਾ ਹੈ ਕਿ ਕਾਲਾ ਰੰਗ ਰਸੋਈ ਵਿਚ ਨਕਾਰਾਤਮਕ ਊਰਜਾ ਨੂੰ ਦਾਖਲ ਹੋਣ ਦਿੰਦਾ ਹੈ ਜੋ ਪਰਿਵਾਰ ਦੇ ਮੈਂਬਰਾਂ ਲਈ ਨੁਕਸਾਨਦੇਹ ਹੈ। ਇਸ ਲਈ ਰਸੋਈ ਦੀਆਂ ਅਲਮਾਰੀਆਂ, ਸਲੈਬਾਂ, ਰੈਕ ਬਣਾਉਂਦੇ ਸਮੇਂ ਕਾਲੇ ਰੰਗ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ। 4. ਰਸੋਈ ਵਿਚ ਸਿੰਕ ਦੇ ਹੇਠਾਂ ਕੂੜਾ ਆਦਿ ਨਾ ਰੱਖੋ। ਅਜਿਹਾ ਕਰਨਾ ਅਸ਼ੁਭ ਮੰਨਿਆ ਜਾਂਦਾ ਹੈ। ਵਾਸਤੂ ਸ਼ਾਸਤਰ ਦੇ ਅਨੁਸਾਰ, ਅਜਿਹਾ ਕਰਨ ਨਾਲ ਨਕਾਰਾਤਮਕ ਊਰਜਾ ਨੂੰ ਵਧਾਵਾ ਵੀ ਮਿਲਦਾ ਹੈ। 5. ਵਾਸਤੂ ਸ਼ਾਸਤਰ ਦੇ ਮੁਤਾਬਕ ਰਸੋਈ ‘ਚ ਝਾੜੂ ਨਹੀਂ ਰੱਖਣਾ ਚਾਹੀਦਾ। ਰਸੋਈ ‘ਚ ਝਾੜੂ ਰੱਖਣ ਨਾਲ ਘਰ ‘ਚ ਨਕਾਰਾਤਮਕ ਊਰਜਾ ਦਾ ਪ੍ਰਵੇਸ਼ ਹੁੰਦਾ ਹੈ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਹੋਣ ਲੱਗਦੀਆਂ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...