AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਿੱਲੀ ਦਾ ਗੁਰਦੁਆਰਾ ਨਾਨਕ ਪਿਆਉ ਸਾਹਿਬ, ਜਾਣੋ ਕੀ ਹੈ ਇਤਿਹਾਸ

ਦੁਨੀਆਂ ਨੂੰ ਸੱਚ ਦਾ ਮਾਰਗ ਦਿਖਾਉਣ ਲਈ ਨਾਨਕ ਪਾਤਸ਼ਾਹ ਨੇ 4 ਉਦਾਸੀਆਂ ਕੀਤੀਆਂ। ਇਤਿਹਾਸਿਕ ਸਰੋਤਾਂ ਅਨੁਸਾਰ ਪਹਿਲੀ ਉਦਾਸੀ ਸਮੇਂ ਸੰਨ 1505 ਵਿੱਚ ਗੁਰੂ ਨਾਨਕ ਦੇਵ ਜੀ ਨੇ ਦਿੱਲੀ ਆਏ। ਇਸ ਸਮੇਂ ਉਨ੍ਹਾਂ ਨੇ ਇੱਕ ਬਾਗ ਵਿੱਚ ਡੇਰਾ ਲਗਾਇਆ। ਇਸ ਅਸਥਾਨ ਦਾ ਨਾਮ ਹੈ ਗੁਰਦੁਆਰਾ ਨਾਨਕ ਪਿਆਉ ਸਾਹਿਬ।

ਦਿੱਲੀ ਦਾ ਗੁਰਦੁਆਰਾ ਨਾਨਕ ਪਿਆਉ ਸਾਹਿਬ, ਜਾਣੋ ਕੀ ਹੈ ਇਤਿਹਾਸ
(Photo Credit: Social Media)
tv9-punjabi
| Published: 22 Nov 2026 14:52 PM IST
Share

ਗੁਰਦੁਆਰਾ ਨਾਨਕ ਪਿਆਉ ਸਾਹਿਬ, ਦਿੱਲੀ, ਗੁਰੂ ਨਾਨਕ ਦੇਵ ਜੀ ਦੀ ਪਹਿਲੀ ਉਦਾਸੀ ਦੌਰਾਨ 1505 ਵਿੱਚ ਉਨ੍ਹਾਂ ਦੇ ਦਿੱਲੀ ਪ੍ਰਵਾਸ ਨਾਲ ਜੁੜਿਆ ਇੱਕ ਇਤਿਹਾਸਕ ਅਸਥਾਨ ਹੈ। ਇੱਥੇ ਗੁਰੂ ਜੀ ਨੇ ਸੰਗਤਾਂ ਨੂੰ ਉਪਦੇਸ਼ ਦਿੱਤਾ। 18ਵੀਂ ਸਦੀ ਵਿੱਚ ਇਸ ਅਸਥਾਨ ‘ਤੇ ਗੁਰਦੁਆਰਾ ਸਾਹਿਬ ਦੀ ਉਸਾਰੀ ਹੋਈ। ਇਹ ਗੁਰਦੁਆਰਾ ਅੱਜ ਵੀ ਸਿੱਖ ਸੰਗਤਾਂ ਲਈ ਇੱਕ ਮਹੱਤਵਪੂਰਨ ਧਾਰਮਿਕ ਸਥਾਨ ਹੈ।

ਦੁਨੀਆਂ ਨੂੰ ਸੱਚ ਦਾ ਮਾਰਗ ਦਿਖਾਉਣ ਲਈ ਨਾਨਕ ਪਾਤਸ਼ਾਹ ਨੇ 4 ਉਦਾਸੀਆਂ ਕੀਤੀਆਂ। ਇਤਿਹਾਸਿਕ ਸਰੋਤਾਂ ਅਨੁਸਾਰ ਪਹਿਲੀ ਉਦਾਸੀ ਸਮੇਂ ਸੰਨ 1505 ਵਿੱਚ ਗੁਰੂ ਨਾਨਕ ਦੇਵ ਜੀ ਨੇ ਦਿੱਲੀ ਆਏ। ਇਸ ਸਮੇਂ ਉਨ੍ਹਾਂ ਨੇ ਇੱਕ ਬਾਗ ਵਿੱਚ ਡੇਰਾ ਲਗਾਇਆ। ਇਸ ਅਸਥਾਨ ਦਾ ਨਾਮ ਹੈ ਗੁਰਦੁਆਰਾ ਨਾਨਕ ਪਿਆਉ ਸਾਹਿਬ।

ਸੰਗਤਾਂ ਨੂੰ ਦਿਖਾਇਆ ਸੱਚ ਦਾ ਰਾਹ

ਪਾਤਸ਼ਾਹ ਦੀ ਮਹਿਮਾ ਸੁਣ ਤੋਂ ਬਾਅਦ ਕੁੱਝ ਦਿਨਾਂ ਬਾਅਦ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਦੂਰੋਂ ਨੇੜਿਓ ਆਉਣ ਲੱਗੀਆਂ। ਇਸ ਬਾਗ ਵਿੱਚ ਮੌਜੂਦ ਖੂਹ ਦੀ ਵਰਤੋਂ ਸੰਗਤਾਂ ਨੂੰ ਜਲ ਛਕਾਉਣ ਲਈ ਕੀਤੀ ਜਾਂਦੀ ਸੀ। ਜਿਸ ਸਮੇਂ ਪਾਤਸ਼ਾਹ ਨੇ ਇਸ ਧਰਤੀ ਤੇ ਚਰਨ ਪਾਏ ਤਾਂ ਉਸ ਸਮੇਂ ਦਿੱਲੀ ਉੱਪਰ ਲੋਧੀ ਵੰਸ਼ ਦਾ ਸ਼ਾਸਨ ਸੀ ਅਤੇ ਦਿੱਲੀ ਸਲਤਨਤ ਦਾ ਸੁਲਤਾਨ ਸਿਕੰਦਰ ਲੋਧੀ ਗੱਦੀ ਤੇ ਬੈਠਾ ਹੋਇਆ ਸੀ।

ਗੁਰੂ ਪਾਤਸ਼ਾਹ ਸੰਗਤਾਂ ਨੂੰ ਉਪਦੇਸ਼ ਦੇਣ ਤੋਂ ਬਾਅਦ ਅਗਲੇ ਸਥਾਨ ਲਈ ਰਵਾਨਾ ਹੋ ਗਏ। ਇਸ ਤੋਂ ਬਾਅਦ ਸੰਗਤਾਂ ਨੇ 18ਵੀਂ ਸਦੀ ਵਿੱਚ ਇਸ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਵਾਈ ਅਤੇ ਹੁਣ ਸੰਗਤਾਂ ਦੂਰੋਂ ਦੂਰੋਂ ਆਕੇ ਇਸ ਅਸਥਾਨ ਦੇ ਦਰਸ਼ਨ ਕਰਦੀਆਂ ਹਨ।

ਗੁਰਦਵਾਰਾ ਨਾਨਕ ਪਿਆਉ ਸਾਹਿਬ ਵਿਖੇ ਹਰ ਸਾਲ ਬਹੁਤ ਸਾਰੇ ਧਾਰਮਿਕ ਸਮਾਗਮਾਂ ਹੁੰਦੇ ਹਨ। ਇੱਥੇ ਵਿਸਾਖੀ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਹੋਰ ਧਾਰਮਿਕ ਸਮਾਰੋਹਾਂ ਦੇ ਦੌਰਾਨ ਵੱਡੇ ਸਮਾਗਮ ਕਰਵਾਏ ਜਾਂਦੇ ਹਨ। ਇਹਨਾਂ ਸਮਾਗਮਾਂ ਵਿੱਚ ਦਿੱਲੀ ਅਤੇ ਇਸ ਤੋਂ ਬਾਹਰਲੇ ਸਿੱਖ ਅਤੇ ਹੋਰ ਲੋਕਾਂ ਲਈ ਇਕੱਠੇ ਹੁੰਦੇ ਹਨ ਅਤੇ ਗੁਰਬਾਣੀ ਵਿਚਾਰਾਂ ਹੁੰਦੀਆਂ ਹਨ।

ਮੌਜੂਦਾ ਸਮੇਂ ਵਿੱਚ ਇਹ ਅਸਥਾਨ ਦੀ ਸੇਵਾ ਤੇ ਸੰਭਾਲ ਦਿੱਲੀ ਗੁਰਦੁਆਰਾ ਮਨੇਜਮੈਂਟ ਕਮੇਟੀ ਵੱਲੋਂ ਕੀਤੀ ਜਾਂਦੀ ਹੈ। ਇਸ ਅਸਥਾਨ ਤੇ ਲੋਕ ਹਰ ਰੋਜ਼ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਆਉਂਦੀਆਂ ਹਨ। ਇਸ ਅਸਥਾਨ ਤੇ ਜਾਣ ਲਈ ਮਾਡਲ ਟਾਉਨ ਨੇੜਲਾ ਮੈਟਰੋ ਸਟੇਸ਼ਨ ਹੈ। ਜਿਸ ਥੋੜ੍ਹੀ ਦੂਰੀ ਤੇ ਇਹ ਅਸਥਾਨ ਸਥਿਤ ਹੈ।

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...