AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 30 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਅਗਸਤ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 30 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਅਗਸਤ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਅਗਸਤ 2026
lalit-sharma
| Published: 30 Aug 2026 06:22 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥

ਪਦ ਅਰਥ: ਆਣਿ = ਲਿਆ ਕੇ। ਹਉ = ਮੈਂ। ਪਹਿ = ਪਾਸ, ਅੱਗੇ। ਆਪੁ = ਆਪਣਾ ਆਪ। ਵੇਚਾਈ = ਵੇਚਾਈਂ, ਵੇਚ ਦਿਆਂ।੧। ਕੈ ਤਾਈ = ਕੈ ਤਾਈਂ, ਵਾਸਤੇ। ਕਰਹਿ = (ਜੇ) ਤੂੰ ਕਰੇਂ। ਮੇਲਹਿ = ਤੂੰ ਮਿਲਾ ਦੇਵੇਂ। ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ। ਤ = ਤਾਂ। ਅਰਾਧੀ = ਅਰਾਧੀਂ, ਮੈਂ ਆਰਾਧਾਂ। ਦੁਖਿ = ਦੁੱਖ ਵਿਚ।੨।

ਅਰਥ: ਰਾਗ ਸੂਹੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ।੧। ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ।੧।ਰਹਾਉ। ਹੇ ਪ੍ਰਭੂ! (ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ।੨।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...