AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 4 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 4 ਜੁਲਾਈ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 4 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 4 ਜੁਲਾਈ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 4 ਜੁਲਾਈ 2026
lalit-sharma
| Updated On: 04 Jul 2026 07:23 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥

ਪਦ ਅਰਥ: ਗੁਰ ਬਲਿਹਾਰੀ = ਗੁਰੂ ਤੋਂ ਸਦਕੇ। ਜਿਨਿ = ਜਿਸ (ਗੁਰੂ)ਨੇ। ਪੂਰਨ = ਪੂਰੀ ਤਰ੍ਹਾਂ। ਪੈਜ = ਲਾਜ, ਇੱਜ਼ਤ।ਚਿੰਦਿਆ = ਚਿਤਵਿਆ। ਤਿਸੁ ਬਿਨੁ = ਉਸ ਪਰਮਾਤਮਾਤੋਂ ਬਿਨਾ। ਕਰਣ = ਜਗਤ। ਕਾਰਣ = ਮੂਲ। ਸੋਈ =ਉਹੀ ॥ ਪ੍ਰਭਿ = ਪ੍ਰਭੂ ਨੇ। ਵਰ = ਬਖ਼ਸ਼ਸ਼ਾਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਵਸਿ = ਆਪਣੇ ਵੱਸ।

ਅਰਥ: ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ...
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ...
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ...
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ...
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ...
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...