AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 5 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 5 ਅਗਸਤ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 5 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 5 ਅਗਸਤ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 5 ਅਗਸਤ 2026
lalit-sharma
| Updated On: 05 Aug 2026 06:28 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸਲੋਕ ਮ: ੧ ॥ ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥ ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥ ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥ ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ ॥ ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥

ਅਰਥ: ਹੇ ਗੁਰੂ! ਤੂੰ ਬਖ਼ਸ਼ਸ਼ ਕਰਨ ਜੋਗਾ ਹੈਂ, ਮੈਨੂੰ ਖ਼ੈਰ ਪਾ (‘ਨਾਮ’ ਦਾ), (ਤਾਂ ਜੋ) ਮੇਰੀ ਹਉਮੈ ਮੇਰਾ ਅਹੰਕਾਰ ਕਾਮ ਤੇ ਕ੍ਰੋਧ ਦੂਰ ਹੋ ਜਾਏ। (ਹੇ ਗੁਰੂ! ਤੇਰੇ ਦਰ ਤੋਂ ਮੈਨੂੰ) ਪ੍ਰਭੂ ਦਾ ਨਾਮ (ਜ਼ਿੰਦਗੀ ਲਈ) ਸਹਾਰਾ ਮਿਲ ਜਾਏ ਤੇ ਮੇਰਾ ਚਸਕਾ ਤੇ ਲੋਭ ਚੰਗੀ ਤਰ੍ਹਾਂ ਸੜ ਜਾਏ। ਪ੍ਰਭੂ ਦਾ ਨਾਮ ਦਿਨ ਰਾਤ ਨਵੇਂ ਤੋਂ ਨਵਾਂ ਹੁੰਦਾ ਹੈ (ਭਾਵ, ਜਿਉਂ ਜਿਉਂ ਜਪੀਏ, ਇਸ ਨਾਲ ਪਿਆਰ ਵਧਦਾ ਹੈ) ‘ਨਾਮ’ ਪਵਿਤ੍ਰ ਹੈ, ਇਹ ਕਦੇ ਮੈਲਾ ਨਹੀਂ ਹੁੰਦਾ। (ਤਾਹੀਏਂ) ਹੇ ਨਾਨਕ! ‘ਨਾਮ’ ਜਪਿਆਂ (ਹਉਮੈ ਦੇ) ਗੇੜ ਤੋਂ ਬਚੀਦਾ ਹੈ। ਹੇ ਪ੍ਰਭੂ! ਇਹ ਸੁਖ ਤੇਰੀ ਮਿਹਰ ਦੀ ਨਜ਼ਰ ਨਾਲ ਮਿਲਦਾ ਹੈ ॥੧॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਪਹਿਲਗਾਮ ਤੋਂ ਕੁਪਵਾੜਾ ਤੱਕ ਕੁਦਰਤ ਦਾ ਕਹਿਰ, ਭਾਰੀ ਬਾਰਿਸ਼ ਨਾਲ ਵਿਗੜੇ ਹਾਲਾਤ
ਪਹਿਲਗਾਮ ਤੋਂ ਕੁਪਵਾੜਾ ਤੱਕ ਕੁਦਰਤ ਦਾ ਕਹਿਰ, ਭਾਰੀ ਬਾਰਿਸ਼ ਨਾਲ ਵਿਗੜੇ ਹਾਲਾਤ...
Nasha Mukt Bharat: ਨਸ਼ਾ ਮੁਕਤ ਭਾਰਤ ਵੱਲ ਵਧ ਰਿਹਾ ਯੁਵਾ ਸ਼ਕਤੀ ਦਾ ਕਦਮ, PM ਮੋਦੀ ਦੇ ਸੱਦੇ 'ਤੇ 1 ਕਰੋੜ Gen Z ਨੌਜਵਾਨਾਂ ਨੇ ਚੁੱਕੀ ਸਹੁੰ
Nasha Mukt Bharat: ਨਸ਼ਾ ਮੁਕਤ ਭਾਰਤ ਵੱਲ ਵਧ ਰਿਹਾ ਯੁਵਾ ਸ਼ਕਤੀ ਦਾ ਕਦਮ, PM ਮੋਦੀ ਦੇ ਸੱਦੇ 'ਤੇ 1 ਕਰੋੜ Gen Z ਨੌਜਵਾਨਾਂ ਨੇ ਚੁੱਕੀ ਸਹੁੰ...
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ...
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ...
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ...
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ...
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ...
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ...