AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 6 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 6 ਅਪ੍ਰੈਲ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 6 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 6 ਅਪ੍ਰੈਲ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 6 ਅਪ੍ਰੈਲ 2026
lalit-sharma
| Published: 06 Apr 2026 06:34 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸਲੋਕ ਮ: ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥

ਪਦ ਅਰਥ: ਆਪਣਾ ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਜਾਤਾ = ਸਮਝਿਆ। ਵਿਸਰੀ = ਭੁੱਲ ਗਈ। ਕਿਉ ਰਹੈ = ਕਿਵੇਂ ਰਹਿ ਸਕਦਾ ਹੈ? ਨਹੀਂ ਰਹਿ ਸਕਦਾ। ਹਜੂਰਿ = (ਪਰਮਾਤਮਾ ਦੀ) ਹਜ਼ੂਰੀ ਵਿਚ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ। ਲਾਲਚਿ = ਲਾਲਚ ਵਿਚ। ਕੂਰਿ = ਕੂੜ ਵਿਚ, ਮਾਇਆ ਦੇ ਮੋਹ ਵਿਚ। ਬਖਸਿ = ਬਖ਼ਸ਼ਸ਼ ਕਰ ਕੇ। ਮਿਲਾਇਅਨੁ = ਮਿਲਾ ਲਏ ਉਸ ਪਰਮਾਤਮਾ ਨੇ। ਸਚੇ ਸਬਦਿ = ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ। ਹਦੂਰਿ = (ਆਪਣੀ) ਹਜ਼ੂਰੀ ਵਿਚ।੧।

ਅਰਥ: (ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਆਪਣੇ ਆਤਮਕ ਜੀਵਨ ਨੂੰ (ਕਦੇ) ਪਰਖਦਾ ਨਹੀਂ, ਉਹ ਪਰਮਾਤਮਾ ਨੂੰ (ਕਿਤੇ) ਦੂਰ ਵੱਸਦਾ ਸਮਝਦਾ ਹੈ, ਉਸ ਨੂੰ ਗੁਰੂ ਦੀ ਦੱਸੀ ਕਾਰ (ਸਦਾ) ਭੁੱਲੀ ਰਹਿੰਦੀ ਹੈ, (ਇਸ ਵਾਸਤੇ ਉਸ ਦਾ) ਮਨ (ਪਰਮਾਤਮਾ ਦੀ) ਹਜ਼ੂਰੀ ਵਿਚ (ਕਦੇ) ਨਹੀਂ ਟਿਕਦਾ। ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਝੂਠੇ ਲਾਲਚ ਵਿਚ (ਲੱਗ ਕੇ) ਮਾਇਆ ਦੇ ਮੋਹ ਵਿਚ (ਫਸ ਕੇ ਹੀ ਆਪਣਾ) ਜੀਵਨ ਗਵਾ ਲਿਆ ਹੁੰਦਾ ਹੈ। ਜਿਹੜੇ ਮਨੁੱਖ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ (ਪਰਮਾਤਮਾ ਦੀ) ਹਜ਼ੂਰੀ ਟਿਕੇ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਨੇ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ।੧।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ...
"ਗੱਦਾਰਾਂ ਨੂੰ ਮੁਆਫ਼ ਨਹੀਂ ਕਰਨਗੇ ਪੰਜਾਬ ਦੇ ਲੋਕ," ਬਗਾਵਤ 'ਤੇ ਸੰਜੇ ਸਿੰਘ ਦਾ ਤਿੱਖਾ ਹਮਲਾ
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ...
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ......