AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜੇਕਰ ਤੁਹਾਡੇ ਨਾਲ ਹੀ ਅਜਿਹਾ ਹੋ ਜਾਵੇ ਤਾਂ ਸਮਝ ਲਓ ਕਿ ਸ਼ੁਭ ਸਮਾਂ ਆਉਣ ਵਾਲਾ ਹੈ

ਭਾਰਤ ਸੰਤਾਂ ਅਤੇ ਮਹਾਪੁਰਖਾਂ ਦਾ ਦੇਸ਼ ਰਿਹਾ ਹੈ। ਸਮੇਂ-ਸਮੇਂ 'ਤੇ ਬਹੁਤ ਸਾਰੇ ਸੰਤ ਹੋਏ ਹਨ ਜਿਨ੍ਹਾਂ ਨੇ ਮਨੁੱਖ ਨੂੰ ਸਹੀ ਦਿਸ਼ਾ ਦਿਖਾਈ ਹੈ। ਇਨ੍ਹਾਂ ਸੰਤਾਂ ਨੇ ਆਪਣਾ ਸਾਰਾ ਜੀਵਨ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ।

ਜੇਕਰ ਤੁਹਾਡੇ ਨਾਲ ਹੀ ਅਜਿਹਾ ਹੋ ਜਾਵੇ ਤਾਂ ਸਮਝ ਲਓ ਕਿ ਸ਼ੁਭ ਸਮਾਂ ਆਉਣ ਵਾਲਾ ਹੈ
ਜੇਕਰ ਤੁਹਾਡੇ ਨਾਲ ਹੀ ਅਜਿਹਾ ਹੋ ਜਾਵੇ ਤਾਂ ਸਮਝ ਲਓ ਕਿ ਸ਼ੁਭ ਸਮਾਂ ਆਉਣ ਵਾਲਾ ਹੈ
tv9-punjabi
| Published: 28 Jan 2023 21:23 PM IST
Share
ਭਾਰਤ ਸੰਤਾਂ ਅਤੇ ਮਹਾਪੁਰਖਾਂ ਦਾ ਦੇਸ਼ ਰਿਹਾ ਹੈ। ਸਮੇਂ-ਸਮੇਂ ‘ਤੇ ਬਹੁਤ ਸਾਰੇ ਸੰਤ ਹੋਏ ਹਨ ਜਿਨ੍ਹਾਂ ਨੇ ਮਨੁੱਖ ਨੂੰ ਸਹੀ ਦਿਸ਼ਾ ਦਿਖਾਈ ਹੈ। ਇਨ੍ਹਾਂ ਸੰਤਾਂ ਨੇ ਆਪਣਾ ਸਾਰਾ ਜੀਵਨ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਇਨ੍ਹਾਂ ਸੰਤਾਂ ਨੇ ਅਜਿਹੇ ਨਿਯਮ ਬਣਾਏ ਜੋ ਅੱਜ ਵੀ ਸਾਡਾ ਮਾਰਗਦਰਸ਼ਨ ਕਰ ਰਹੇ ਹਨ। ਨਿੰਮ ਕਰੋਲੀ ਬਾਬਾ ਇਨ੍ਹਾਂ ਸੰਤਾਂ ਵਿੱਚੋਂ ਇੱਕ ਹੈ। ਨਿੰਮ ਕਰੋਲੀ ਬਾਬਾ ਦੇ ਲੱਖਾਂ ਪੈਰੋਕਾਰ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਵਸੇ ਹੋਏ ਹਨ। ਉਨ੍ਹਾਂ ਆਪਣਾ ਸਾਰਾ ਜੀਵਨ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਉਹ ਹਮੇਸ਼ਾਂ ਸਹੀ ਰਾਹ ਲੋਕਾਂ ਨੂੰ ਦਿਖਾਉਂਦੇ ਸੀ ਨਿੰਮ ਕਰੋਲੀ ਬਾਬਾ ਦੇ ਅਜਿਹੇ ਕਈ ਸ਼ਬਦ ਅੱਜ ਵੀ ਮਸ਼ਹੂਰ ਹਨ, ਇਸ ਲਈ ਉਹ ਸਾਨੂੰ ਸਹੀ ਦਿਸ਼ਾ ਦਿਖਾਉਂਦੇ ਹਨ। ਇਨ੍ਹਾਂ ‘ਚੋਂ ਅਸੀਂ ਤੁਹਾਨੂੰ ਕੁਝ ਅਜਿਹੇ ਸੰਕੇਤ ਦੱਸਣ ਜਾ ਰਹੇ ਹਾਂ ਜੋ ਨਿੰਮ ਕਰੋਲੀ ਬਾਬਾ ਨੇ ਮਨੁੱਖ ਦੇ ਚੰਗੇ ਸਮੇਂ ਬਾਰੇ ਦੱਸੀਆਂ ਹਨ।

ਪੂਰਵਜਾਂ ਨੂੰ ਸੁਪਨੇ ਵਿੱਚ ਵੇਖਣਾ

ਨਿੰਮ ਕਰੋਲੀ ਬਾਬਾ ਦਾ ਕਹਿਣਾ ਹੈ ਕਿ ਜਦੋਂ ਅਸੀਂ ਰਾਤ ਨੂੰ ਸੌਂਦੇ ਸਮੇਂ ਆਪਣੇ ਪੂਰਵਜਾਂ ਨੂੰ ਆਪਣੇ ਸੁਪਨੇ ਵਿੱਚ ਦੇਖਣਾ ਸ਼ੁਰੂ ਕਰਦੇ ਹਾਂ, ਤਾਂ ਇਹ ਸਾਡੇ ਜੀਵਨ ਵਿੱਚ ਸ਼ੁਭ ਹੋਣ ਦਾ ਪਹਿਲਾ ਸੰਕੇਤ ਹੈ। ਬਾਬੇ ਦੇ ਕਹੇ ਅਨੁਸਾਰ ਜੇਕਰ ਸਾਡੇ ਪੂਰਵਜ ਸਾਨੂੰ ਸੁਪਨੇ ਵਿੱਚ ਆਪਣੇ ਹੱਥਾਂ ਨਾਲ ਕੁਝ ਦੇ ਰਹੇ ਹਨ, ਤਾਂ ਇਹ ਸਾਡੇ ਆਉਣ ਵਾਲੇ ਜੀਵਨ ਵਿੱਚ ਖੁਸ਼ਹਾਲੀ ਅਤੇ ਦੌਲਤ ਦਾ ਸੂਚਕ ਹੈ। ਇਸ ਤਰਾਂ ਦੇ ਸੁਪਨੇ ਦਾ ਭਾਵ ਸਾਡੇ ਪੂਰਵਜ ਸਾਡੇ ਨਾਲ ਖੁਸ਼ ਹਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਸਾਡੇ ਨਾਲ ਹੈ।

ਘਰ ਵਿੱਚ ਪੰਛੀਆਂ ਦੀ ਆਮਦ

ਨਿੰਮ ਬਾਬਾ ਦਾ ਵਚਨ ਸੀ ਕਿ ਜੇਕਰ ਕੋਈ ਜਾਨਵਰ ਜਾਂ ਪੰਛੀ ਸਾਡੇ ਘਰ ਵੜਦਾ ਹੈ ਤਾਂ ਇਹ ਸਾਡੇ ਜੀਵਨ ਵਿੱਚ ਸ਼ੁਭ ਸਮੇਂ ਦੇ ਆਗਮਨ ਦਾ ਸੰਕੇਤ ਦਿੰਦਾ ਹੈ। ਉਨ੍ਹਾਂ ਅਨੁਸਾਰ ਜੇਕਰ ਕੋਈ ਚਿੜੀ ਜਾਂ ਪੰਛੀ ਘਰ ਵਿੱਚ ਆ ਕੇ ਕੁਝ ਸਮੇਂ ਲਈ ਸਾਡੇ ਘਰ ਠਹਿਰੇ ਤਾਂ ਘਰ ਵਿੱਚ ਸਕਾਰਾਤਮਕ ਊਰਜਾ ਦਾ ਪ੍ਰਵੇਸ਼ ਹੁੰਦਾ ਹੈ। ਇਸ ਨਾਲ ਸਾਡੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਦੀ ਸੰਭਾਵਨਾ ਵੱਧ ਜਾਂਦੀ ਹੈ।

ਸੰਤ ਰੱਬ ਦੇ ਦੂਤ

ਨਿੰਮ ਬਾਬਾ ਕਿਹਾ ਕਰਦੇ ਸਨ ਕਿ ਸੱਚੇ ਸੰਤ ਦਾ ਮਿਲਣਾ ਸਾਡੀ ਖੁਸ਼ਕਿਸਮਤੀ ਹੈ। ਜੇਕਰ ਕਿਸੇ ਨੂੰ ਸੰਤ ਦੇ ਦਰਸ਼ਨ ਹੋ ਜਾਣ ਤਾਂ ਇਹ ਤੁਹਾਡੀ ਕਿਸਮਤ ਵਿੱਚ ਬਹੁਤ ਬਦਲਾਅ ਲਿਆ ਸਕਦਾ ਹੈ। ਸੰਤਾਂ ਨੂੰ ਰੱਬ ਦੁਆਰਾ ਭੇਜਿਆ ਦੂਤ ਮੰਨਿਆ ਜਾਂਦਾ ਹੈ। ਇਹ ਤੁਹਾਡੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦੇ ਸਕਦਾ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...