Baisakhi 2023: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸਾਖੀ ਮੌਕੇ ਕੌਮ ਦੇ ਨਾਮ ਸੰਦੇਸ਼ ਦਿੱਤਾ
ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਦੇ ਤਿਉਹਾਰ ਮੌਕੇ ਸੰਗਤ ਗੁਰੂ ਘਰਾਂ ਵਿੱਚ ਨਤਮਸਤਕ ਹੋ ਰਹੀ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਖਾਲਸਾ ਸਾਜਣਾ ਦਿਵਸ ਸਿੱਖ ਧਰਮ ਦਾ ਪਾਵਨ ਦਿਹਾੜਾ ਹੈ।
Baisakhi 2023: ਵਿਸਾਖੀ ਅਤੇ ਖਾਲਸਾ ਸਾਜਣਾ ਦਿਵਸ ਮੌਕੇ ਗੁਰੂ ਘਰਾਂ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ (Message) ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਖਾਲਸਾ ਸਾਜਣਾ ਦਿਵਸ ਸਿੱਖ ਧਰਮ ਦਾ ਪਾਵਨ ਦਿਹਾੜਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਮੈਂ ਸਾਰੀ ਦੁਨੀਆਂ ਵਿੱਚ ਵਸਦੇ ਸਿੱਖਾਂ ਨੂੰ ਇਸ ਪੁਰਬ ਦੀ ਵਧਾਈ ਦਿੰਦਾ ਹਾਂ।