AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸ਼ਤਾਬਦੀ ਦੀ ਹੋਈ ਸ਼ੁਰੂਆਤ, ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਨੂੰ ਸਭ ਨੂੰ ਵੱਧ ਚੜ ਕੇ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰੂ ਘਰਾਂ ਦੇ ਦਰਸ਼ਨ ਕਰਨੇ ਚਾਹੀਦੇ ਹਨ ਤੇ ਇਸ 400 ਸਾਲਾਂ ਸ਼ਤਾਬਦੀ ਦੀ ਮੌਕੇ ਪਹੁੰਚ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ।

ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸ਼ਤਾਬਦੀ ਦੀ ਹੋਈ ਸ਼ੁਰੂਆਤ, ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ
ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ ਦੀ ਹੋਈ ਸ਼ੁਰੂਆਤ
raj-kumar
| Updated On: 01 May 2026 12:47 PM IST
Share

ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ। ਇਸ ਮੌਕੇ ਆਰੰਭਤਾ ਦੀ ਅਰਦਾਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਿੱਥੇ ਸੰਗਤਾਂ ਨੂੰ ਉਕਤ ਸਮਾਗਮਾਂ ਦੌਰਾਨ ਹਾਜ਼ਰੀ ਭਰਨ ਦਾ ਸੱਦਾ ਦਿੱਤਾ ਗਿਆ, ਉੱਥੇ ਹੀ ਕੀਰਤਪੁਰ ਸਾਹਿਬ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਤੋਂ ਇਲਾਵਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਨੂੰ ਸਭ ਨੂੰ ਵੱਧ ਚੜ ਕੇ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰੂ ਘਰਾਂ ਦੇ ਦਰਸ਼ਨ ਕਰਨੇ ਚਾਹੀਦੇ ਹਨ ਤੇ ਇਸ 400 ਸਾਲਾਂ ਸ਼ਤਾਬਦੀ ਦੀ ਮੌਕੇ ਪਹੁੰਚ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੀ ਆਮਦ ਨੂੰ ਲੈ ਕੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਖਿਲਾਫ਼ ਬਣਾਏ ਗਏ ਕਾਨੂੰਨ ‘ਤੇ ਵੀ ਆਪਣੀ ਪ੍ਰਤਿਕਿਰਿਆ ਦਿੱਤੀ।

ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਖਿਲਾਫ ਬਣਾਏ ਕਾਨੂੰਨ ਤੇ ਬੋਲਦਿਆਂ ਕਿਹਾ ਕਿ ਇਸ ਸੰਬੰਧ ‘ਚ ਉਨ੍ਹਾਂ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਵੀ ਰੱਖੀ ਗਈ ਹੈ। ਬੇਅਦਬੀਆਂ ਦਾ ਕਾਨੂੰਨ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ਼ ਬਣਨਾ ਚਾਹੀਦਾ ਸੀ ਨਾ ਕਿ ਸੰਗਤਾਂ ਦੇ ਖਿਲਾਫ਼ ਉਨ੍ਹਾਂ ਨੇ ਕਿਹਾ ਕਿ ਸਿੱਖ ਸੰਗਤ ਦੇ ਘਰਾਂ ‘ਚ ਪਏ ਗੁਟਕਾ ਸਾਹਿਬ ਨੂੰ ਲੈ ਕੇ ਸਿੱਖ ਸੰਗਤਾਂ ਦੇ ‘ਚ ਦੁਵਿਧਾ ਪਈ ਹੋਈ ਹੈ

Follow Us
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...
Nepal Flash Flood Update: ਨੇਪਾਲ 'ਚ ਆਈ ਤ੍ਰਾਸਦੀ ਵਾਲੀਆਂ ਵੀਡੀਓ ਦਾ ਸੱਚ?
Nepal Flash Flood Update: ਨੇਪਾਲ 'ਚ ਆਈ ਤ੍ਰਾਸਦੀ ਵਾਲੀਆਂ ਵੀਡੀਓ ਦਾ ਸੱਚ?...
America Attack On Iran: Hormuz ਤੋਂ ਤਹਿਰਾਨ ਤੱਕ ਬੰਬਾਰੀ, ਈਰਾਨ ਤੇ ਅਗਲੇ 24 ਘੰਟੇ ਭਾਰੀ
America Attack On Iran: Hormuz ਤੋਂ ਤਹਿਰਾਨ ਤੱਕ ਬੰਬਾਰੀ, ਈਰਾਨ ਤੇ ਅਗਲੇ 24 ਘੰਟੇ ਭਾਰੀ...
Ajab Gajab: ਚੋਰੀ ਦਾ ਮਾਲ ਸਮੇਟ ਕੇ ਫੋਲਡਿੰਗ 'ਤੇ ਸੌਂ ਗਿਆ ਚੋਰ, ਐਕਸਪ੍ਰੈਸ਼ਨ ਦੇਖ ਕੇ ਛੁੱਟਿਆ ਪੁਲਿਸ ਦਾ ਹਾਸਾ
Ajab Gajab: ਚੋਰੀ ਦਾ ਮਾਲ ਸਮੇਟ ਕੇ ਫੋਲਡਿੰਗ 'ਤੇ ਸੌਂ ਗਿਆ ਚੋਰ, ਐਕਸਪ੍ਰੈਸ਼ਨ ਦੇਖ ਕੇ ਛੁੱਟਿਆ ਪੁਲਿਸ ਦਾ ਹਾਸਾ...
Nepal Flood Update: ਉਜੜੇ ਲੋਕ, ਲਾਪਤਾ ਪਰਿਵਾਰ, ਕਿਵੇਂ ਚੱਲ ਰਹੇ ਰਾਹਤ ਕਾਰਜ? ...ਦੇਖੋ ਗ੍ਰਾਉਂਡ ਰਿਪੋਰਟ
Nepal Flood Update: ਉਜੜੇ ਲੋਕ, ਲਾਪਤਾ ਪਰਿਵਾਰ, ਕਿਵੇਂ ਚੱਲ ਰਹੇ ਰਾਹਤ ਕਾਰਜ? ...ਦੇਖੋ ਗ੍ਰਾਉਂਡ ਰਿਪੋਰਟ...
ਰਾਜਾ ਵੜਿੰਗ 'ਤੇ FIR, ਮੱਚਿਆ ਸਿਆਸੀ ਹੰਗਾਮਾ, ਕਿੰਨੀ ਮੁਸ਼ਕਲ 'ਚ ਪੰਜਾਬ ਕਾਂਗਰਸ ਪ੍ਰਧਾਨ? ਜਾਣੋ...
ਰਾਜਾ ਵੜਿੰਗ 'ਤੇ FIR, ਮੱਚਿਆ ਸਿਆਸੀ ਹੰਗਾਮਾ, ਕਿੰਨੀ ਮੁਸ਼ਕਲ 'ਚ ਪੰਜਾਬ ਕਾਂਗਰਸ ਪ੍ਰਧਾਨ? ਜਾਣੋ......
GDP ਗ੍ਰੋਥ ਨੂੰ ਲੈ ਕੇ PM ਦਾ ਸੰਦੇਸ਼, Instagram ਵੀਡੀਓ ਰਾਹੀਂ ਕਹੀ ਇਹ ਗੱਲ
GDP ਗ੍ਰੋਥ ਨੂੰ ਲੈ ਕੇ PM ਦਾ ਸੰਦੇਸ਼, Instagram ਵੀਡੀਓ ਰਾਹੀਂ ਕਹੀ ਇਹ ਗੱਲ...
ਫਗਵਾੜਾ 'ਚ ਸਟੈਂਡ 'ਤੇ ਖੜੀ ਬੱਸ ਲੈ ਕੇ ਨੱਸੇ ਚੋਰ, ਨਾਲ ਖੜੇ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ
ਫਗਵਾੜਾ 'ਚ ਸਟੈਂਡ 'ਤੇ ਖੜੀ ਬੱਸ ਲੈ ਕੇ ਨੱਸੇ ਚੋਰ, ਨਾਲ ਖੜੇ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ...