AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ram Navami: ਇਸ ਵਾਰ ਰਾਮ ਨੌਮੀ ‘ਤੇ ਬਣ ਰਹੇ ਕਈਂ ਸ਼ੁਭ ਯੋਗ

Ram Navami 2023: ਜੋਤਸ਼ੀਆਂ ਦਾ ਕਹਿਣਾ ਹੈ ਕਿ ਇਸ ਵਾਰ ਚੇਤਰ ਰਾਮ ਨੌਮੀ 'ਤੇ ਬਹੁਤ ਹੀ ਸ਼ੁਭ ਯੋਗ ਬਣ ਰਿਹਾ ਹੈ, ਇਹ ਯੋਗ ਲੋਕਾਂ ਦੇ ਜੀਵਨ 'ਚ ਨਵੀਂ ਖੁਸ਼ੀ ਅਤੇ ਉਤਸ਼ਾਹ ਭਰੇਗਾ।

Ram Navami: ਇਸ ਵਾਰ ਰਾਮ ਨੌਮੀ 'ਤੇ ਬਣ ਰਹੇ ਕਈਂ ਸ਼ੁਭ ਯੋਗ
ਇਸ ਵਾਰ ਰਾਮ ਨੌਮੀ ‘ਤੇ ਬਣ ਰਹੇ ਕਈਂ ਸ਼ੁਭ ਯੋਗ
tv9-punjabi
| Updated On: 25 Mar 2023 18:41 PM IST
Share
Religion News: ਭਾਰਤ ਨੂੰ ਤਿਉਹਾਰਾਂ ਦਾ ਦੇਸ਼ ਕਿਹਾ ਜਾਂਦਾ ਹੈ। ਇੱਥੇ ਹਰ ਮਹੀਨੇ ਕਈ ਤਿਉਹਾਰ ਮਨਾਏ ਜਾਂਦੇ ਹਨ। ਇਹਨਾਂ ਵਿੱਚੋਂ ਬਹੁਤ ਸਾਰੇ ਤਿਉਹਾਰ ਪ੍ਰਭੂ ਦੇ ਜਨਮ ਵਜੋਂ ਮਨਾਏ ਜਾਂਦੇ ਹਨ। ਮੁੱਖ ਤਿਉਹਾਰਾਂ ਵਿੱਚੋਂ ਇੱਕ ਰਾਮ ਨੌਮੀ (Ram Navami) ਦਾ ਤਿਉਹਾਰ ਹੈ। ਇਹ ਚੇਤਰ ਮਹੀਨੇ ਵਿੱਚ ਮਨਾਇਆ ਜਾਂਦਾ ਹੈ। ਇਸ ਲਈ ਇਸ ਨੂੰ ਚੇਤਰ ਰਾਮ ਨੌਮੀ ਵੀ ਕਿਹਾ ਜਾਂਦਾ ਹੈ। ਜੋਤਿਸ਼ ਸ਼ਾਸਤਰ ਅਨੁਸਾਰ ਇਸ ਵਾਰ ਚੇਤਰ ਰਾਮ ਨੌਮੀ ਦੇ ਦਿਨ ਕਈ ਸ਼ੁਭ ਯੋਗ ਬਣ ਰਹੇ ਹਨ। ਜਿਵੇਂ ਕਿ ਰਵੀ ਯੋਗ, ਸਰਵਦਾ ਸਿੱਧੀ ਯੋਗ, ਗੁਰੂ ਯੋਗ, ਅੰਮ੍ਰਿਤ ਸਿੱਧੀ ਯੋਗ, ਗੁਰੂ ਪੁਸ਼ਯ ਯੋਗ, ਇਨ੍ਹਾਂ ਪੰਜਾਂ ਯੋਗਾਂ ਨੂੰ ਰਾਮਨਵਮੀ ਦੇ ਦਿਨ ਇਕੱਠੇ ਮਿਲ ਕੇ ਅਤੇ ਨਿਯਮਾਂ ਅਨੁਸਾਰ ਭਗਵਾਨ ਰਾਮ ਦੀ ਪੂਜਾ ਕਰਨ ਨਾਲ ਪ੍ਰੇਸ਼ਾਨੀ ਤੋਂ ਛੁਟਕਾਰਾ ਮਿਲ ਸਕਦਾ ਹੈ ਅਤੇ ਖੁਸ਼ੀਆਂ ਪ੍ਰਾਪਤ ਹੋ ਸਕਦੀਆਂ ਹਨ।

ਰਾਮ ਨੌਮੀ ਅਤੇ ਚੇਤਰ ਦਾ ਸਬੰਧ

ਭਗਵਾਨ ਸ਼੍ਰੀ ਰਾਮ ਨੇ ਚੇਤਰ ਮਹੀਨੇ ਦੇ ਸ਼ੁਕਲ ਪੱਖ ਦੀ ਨੌਵੀਂ ਤਰੀਕ ਨੂੰ ਧਰਤੀ ‘ਤੇ ਅਵਤਾਰ ਧਾਰਿਆ ਸੀ। ਸ਼ਾਸਤਰਾਂ ਅਨੁਸਾਰ ਸ਼੍ਰੀ ਰਾਮ ਭਗਵਾਨ ਵਿਸ਼ਨੂੰ ਦੇ 7ਵੇਂ ਅਵਤਾਰ ਹਨ ਅਤੇ ਇਹ ਹੀ ਕਾਰਨ ਹੈ ਕਿ ਦੇਸ਼ ਭਰ ਵਿੱਚ ਰਾਮ ਨੌਮੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਜਦੋਂ ਕਿ ਇਹ ਦਿਨ ਚੈਤਰ ਨਰਾਤਰੇ ਵਰਤ ਦਾ ਆਖਰੀ ਦਿਨ ਹੈ। ਜਿਸ ਕਾਰਨ ਇਸ ਦਿਨ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ।

ਇਸ ਦਿਨ ਰਾਮ ਨੌਮੀ ਦੀ ਸ਼ੁਰੂਆਤ ਹੋਵੇਗੀ

ਹਿੰਦੂ ਕਲੰਡਰ (Hindu Calendar) ਦੇ ਮੁਤਾਬਕ, ਚੈਤਰ ਸ਼ੁਕਲ ਪੱਖ ਦੀ ਨਵਮੀ ਤਾਰੀਖ 29 ਮਾਰਚ, 2023 ਨੂੰ ਰਾਤ 9.07 ਵਜੇ ਸ਼ੁਰੂ ਹੋਵੇਗੀ ਅਤੇ 30 ਮਾਰਚ, 2023 ਨੂੰ ਰਾਤ 11.30 ਵਜੇ ਸਮਾਪਤ ਹੋਵੇਗੀ। ਉਦੈ ਤਿਥੀ ਦੇ ਮੁਤਾਬਕ ਰਾਮ ਨੌਮੀ ਦਾ ਤਿਉਹਾਰ 30 ਮਾਰਚ, 2023 ਸ਼ੁੱਕਰਵਾਰ ਨੂੰ ਮਨਾਇਆ ਜਾਵੇਗਾ। ਰਾਮ ਨੌਮੀ ਦੇ ਦਿਨ, ਭਗਵਾਨ ਸ਼੍ਰੀ ਰਾਮ ਦਾ ਅਵਤਾਰ ਦਿਹਾੜਾ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਖਾਸ ਦਿਨ ‘ਤੇ ਮੰਦਰਾਂ (Temples) ‘ਚ ਵਿਸ਼ੇਸ਼ ਪ੍ਰਾਰਥਨਾਵਾਂ ਕੀਤੀਆਂ ਜਾਂਦੀਆਂ ਹਨ ਅਤੇ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਧਾਰਮਿਕ ਮਾਨਤਾਵਾਂ ਮੁਤਾਬਕ ਰਾਮ ਨੌਮੀ ‘ਤੇ ਸ਼੍ਰੀ ਰਾਮ ਅਤੇ ਮਾਂ ਦੁਰਗਾ ਦੀ ਪੂਜਾ ਕਰਨ ਨਾਲ ਸ਼ਰਧਾਲੂਆਂ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ ਅਤੇ ਜੀਵਨ ‘ਚ ਆਉਣ ਵਾਲੀਆਂ ਪ੍ਰੇਸ਼ਾਨੀਆਂ ਦੂਰ ਹੁੰਦੀਆਂ ਹਨ। ਰਾਮ ਨੌਮੀ ‘ਤੇ ਪੂਜਾ ਕਰਨ ਨਾਲ ਸ਼ਰਧਾਲੂ ਧਨ-ਦੌਲਤ ਅਤੇ ਖੁਸ਼ਹਾਲੀ ਪ੍ਰਾਪਤ ਕਰਦੇ ਹਨ।

ਰਾਮ ਨੌਮੀ ਦੇ ਦਿਨ ਦਾਨ ਕਰਨ ਦਾ ਵਿਸ਼ੇਸ਼ ਮਹੱਤਵ

ਹਿੰਦੂ ਧਰਮ ਗ੍ਰੰਥਾਂ ਵਿੱਚ ਦਾਨ ਅਤੇ ਦਕਸ਼ਿਣਾ ਦਾ ਵਿਸ਼ੇਸ਼ ਮਹੱਤਵ ਹੈ। ਜੋਤਸ਼ੀਆਂ ਮੁਤਾਬਕ ਵੀ ਰਾਮ ਨੌਮੀ ਦੇ ਦਿਨ ਸਾਨੂੰ ਲੋੜਵੰਦ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਸੰਤਾਂ ਨੂੰ ਦਕਸ਼ਣਾ ਦਾਨ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ ਸਾਡੇ ‘ਤੇ ਭਗਵਾਨ ਸ਼੍ਰੀ ਰਾਮ ਦੀ ਕਿਰਪਾ ਹੁੰਦੀ ਹੈ ਅਤੇ ਸਾਡੇ ਜੀਵਨ ‘ਚ ਖੁਸ਼ੀਆਂ ਆਉਂਦੀਆਂ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...