AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Chanakya Niti: ਗਧੇ ਤੋਂ ਇਨਸਾਨ ਨੂੰ ਆਖਿਰ ਕੀ ਸਿੱਖਣਾ ਚਾਹੀਦਾ ਹੈ, ਪੜੋ ਅਚਾਰਿਆ ਚਾਣਕਯ ਦੇ ਇਹ ਮੰਤਰ

ਆਚਰਿਆ ਚਾਣਕਯ ਨੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਕਈ ਗੱਲਾਂ ਉੱਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਗੂੰਗੇ ਜਾਨਵਰਾਂ ਦੇ ਕੁੱਝ ਗੁਣਾਂ ਨੂੰ ਅਪਣਾ ਕੇ ਮਨੁੱਖ ਆਸਾਨੀ ਨਾਲ ਸਫਲਤਾ ਦੇ ਸਿਖਰ 'ਤੇ ਪਹੁੰਚ ਸਕਦਾ ਹੈ।

Chanakya Niti: ਗਧੇ ਤੋਂ ਇਨਸਾਨ ਨੂੰ ਆਖਿਰ ਕੀ ਸਿੱਖਣਾ ਚਾਹੀਦਾ ਹੈ, ਪੜੋ ਅਚਾਰਿਆ ਚਾਣਕਯ ਦੇ ਇਹ ਮੰਤਰ
tv9-punjabi
| Updated On: 06 Jun 2023 10:52 AM IST
Share
Chanakya Niti: ਆਚਾਰੀਆ ਚਾਣਕਯ ਦਾ ਕਹਿਣਾ ਹੈ ਕਿ ਪ੍ਰਮਾਤਮਾ (God) ਨੇ ਹਰ ਜਾਨਵਰ ਨੂੰ ਕਈ ਅਜਿਹੇ ਗੁਣ ਦਿੱਤੇ ਹਨ, ਜਿਨ੍ਹਾਂ ਤੋਂ ਇਨਸਾਨ ਜ਼ਰੂਰ ਕੁਝ ਨਾ ਕੁਝ ਸਿੱਖ ਸਕਦਾ ਹੈ। ਗਧੇ ਵਿੱਚ ਵੀ ਕਈ ਅਜਿਹੇ ਗੁਣ ਹਨ ਜਿਨ੍ਹਾਂ ਤੋਂ ਇਨਸਾਨ ਨੂੰ ਸਿੱਖਣਾ ਚਾਹੀਦਾ ਹੈ।ਆਚਾਰਿਆ ਚਾਣਕਯ (Acharya Chanakya) ਨੇ ਕਿਹਾ ਹੈ ਕਿ ਥਕਾਵਟ ਦੇ ਬਾਅਦ ਵੀ ਗਧਾ ਭਾਰ ਚੁੱਕਣ ਤੋਂ ਪਿੱਛੇ ਨਹੀਂ ਹਟਦਾ। ਇਸੇ ਤਰ੍ਹਾਂ ਮਨੁੱਖ ਨੂੰ ਵੀ ਪੂਰੀ ਲਗਨ ਨਾਲ ਆਪਣੇ ਕੰਮ ਵਿਚ ਲੱਗੇ ਰਹਿਣਾ ਚਾਹੀਦਾ ਹੈ, ਅਸਫਲਤਾ ਇਸ ਨੂੰ ਹੱਥ ਨਹੀਂ ਪਾ ਸਕੇਗੀ।

ਕਿਸੇ ਵੀ ਸਥਿਤੀ ਤੋਂ ਨਾ ਮੰਨੋ ਹਾਰ-ਚਾਣਕਯ

ਆਚਾਰੀਆ ਚਾਣਕਯ ਦਾ ਕਹਿਣਾ ਹੈ ਕਿ ਚਾਹੇ ਗਰਮੀ ਹੋਵੇ ਜਾਂ ਸਰਦੀ, ਗਧਾ ਹਰ ਮੌਸਮ (Weather) ਵਿੱਚ ਦ੍ਰਿੜ ਰਹਿੰਦਾ ਹੈ ਅਤੇ ਆਪਣਾ ਕੰਮ ਪੂਰਾ ਕਰਦਾ ਹੈ। ਇਸੇ ਤਰ੍ਹਾਂ ਮਨੁੱਖ ਨੂੰ ਕਦੇ ਵੀ ਘਬਰਾਉਣਾ ਨਹੀਂ ਚਾਹੀਦਾ ਅਤੇ ਸਥਿਤੀ ਤੋਂ ਹਾਰ ਨਹੀਂ ਮੰਨਣੀ ਚਾਹੀਦੀ।

‘ਸੰਤੁਸ਼ਟ ਰਹਿਣਾ ਵੱਡਾ ਗੁਣ’

ਚਾਣਕਯ ਦੇ ਅਨੁਸਾਰ, ਗਧਾ ਜੋ ਵੀ ਪ੍ਰਾਪਤ ਕਰਦਾ ਹੈ, ਉਸੇ ਨਾਲ ਸੰਤੁਸ਼ਟ ਹੁੰਦਾ ਹੈ, ਮਨੁੱਖ ਨੂੰ ਵੀ ਉਸੇ ਤਰ੍ਹਾਂ ਸੰਤੁਸ਼ਟ ਹੋਣਾ ਚਾਹੀਦਾ ਹੈ। ਹੋਰ ਦੀ ਲਾਲਸਾ ਵਿੱਚ ਦੁਖੀ ਨਹੀਂ ਰਹਿਣਾ ਚਾਹੀਦਾ।

‘ਮਿਹਨਤ ਤੋਂ ਕਦੇ ਵੀ ਪਿੱਛਾ ਨਾ ਹਟੋ’

ਗਧਾ ਕਦੇ ਵੀ ਮਿਹਨਤ ਤੋਂ ਪਿੱਛੇ ਨਹੀਂ ਹਟਦਾ। ਆਚਾਰਿਆ ਚਾਣਕਯ ਅਨੁਸਾਰ ਜੇਕਰ ਕੋਈ ਮਨੁੱਖ ਗਧੇ ਦੇ ਇਸ ਗੁਣ ਨੂੰ ਆਪਣੇ ਜੀਵਨ ਵਿੱਚ ਧਾਰਨ ਕਰ ਲਵੇ ਤਾਂ ਉਹ ਕਦੇ ਵੀ ਅਸਫਲ ਨਹੀਂ ਹੋ ਸਕਦਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...