ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਡਿਤ ਧੀਰੇਂਦਰ ਸ਼ਾਸਤਰੀ ਪਹੁੰਚੇ ਚੰਡੀਗੜ੍ਹ, ਭਜਨ ਗਾਇਕ ਕਨ੍ਹਈਆ ਮਿੱਤਲ ਦੇ ਘਰ ਪਹੁੰਚੇ

ਪੰਡਿਤ ਧੀਰੇਂਦਰ ਸ਼ਾਸਤਰੀ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਉਨ੍ਹਾਂ ਵੱਲੋਂ ਪਾਕਿਸਤਾਨ ਨੂੰ ਹਿੰਦੂ ਰਾਸ਼ਟਰ ਬਣਾਉਣ ਵਰਗੇ ਬਿਆਨ ਦਿੱਤੇ ਗਏ ਹਨ। ਉਸ ਵੱਲੋਂ ਕੱਟੜ ਹਿੰਦੂ ਬਿਆਨ ਦਿੱਤੇ ਜਾਂਦੇ ਹਨ। ਉਹ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਗੱਲ ਕਰਦੇ ਹਨ। ਹਾਲ ਹੀ 'ਚ ਉਨ੍ਹਾਂ ਨੇ ਗੁਜਰਾਤ 'ਚ ਕਿਹਾ ਸੀ ਕਿ ਜੇਕਰ ਸਾਰੇ ਹਿੰਦੂ ਇਕੱਠੇ ਹੋ ਜਾਣ ਤਾਂ ਭਾਰਤ ਹੀ ਨਹੀਂ ਪਾਕਿਸਤਾਨ ਨੂੰ ਵੀ ਹਿੰਦੂ ਰਾਸ਼ਟਰ ਬਣਾ ਦਿੱਤਾ ਜਾਵੇਗਾ। ਕਥਾ ਸੁਣਾਉਣ ਦੇ ਨਾਲ-ਨਾਲ ਉਹ ਆਪਣੇ ਬਿਆਨਾਂ ਲਈ ਵਧੇਰੇ ਮਸ਼ਹੂਰ ਹੈ।

ਪੰਡਿਤ ਧੀਰੇਂਦਰ ਸ਼ਾਸਤਰੀ ਪਹੁੰਚੇ ਚੰਡੀਗੜ੍ਹ, ਭਜਨ ਗਾਇਕ ਕਨ੍ਹਈਆ ਮਿੱਤਲ ਦੇ ਘਰ ਪਹੁੰਚੇ
ਪੰਡਿਤ ਧੀਰੇਂਦਰ ਸ਼ਾਸਤਰੀ (Pic Source:Tv9hindi.com)
Follow Us
tv9-punjabi
| Updated On: 15 May 2024 18:06 PM

ਬੁੱਧਵਾਰ ਨੂੰ ਪੰਡਿਤ ਧੀਰੇਂਦਰ ਸ਼ਾਸਤਰੀ ਚੰਡੀਗੜ੍ਹ ਪੁੱਜੇ। ਉਹ ਭਜਨ ਗਾਇਕ ਕਨ੍ਹਈਆ ਮਿੱਤਲ ਨਾਲ ਮੁਲਾਕਾਤ ਕਰਨਗੇ। ਇਹ ਉਨ੍ਹਾਂ ਦਾ ਨਿੱਜੀ ਦੌਰਾ ਹੈ। ਉਹ ਚੰਡੀਗੜ੍ਹ ਦੇ ਸੈਕਟਰ 32 ਸਥਿਤ ਭਜਨ ਗਾਇਕ ਕਨ੍ਹਈਆ ਮਿੱਤਲ ਦੇ ਘਰ ਆਏ ਹਨ। ਉਹ ਕਿਸੇ ਕਿਸਮ ਦੇ ਭਜਨ ਜਾਂ ਕਥਾ ਦਾ ਆਯੋਜਨ ਨਹੀਂ ਕਰਨਗੇ। ਉਹ ਚੰਡੀਗੜ੍ਹ ਏਅਰਪੋਰਟ ਤੋਂ ਸਿੱਧਾ ਕਨ੍ਹਈਆ ਮਿੱਤਲ ਦੇ ਘਰ ਪਹੁੰਚੇ।

ਆਪਣੇ ਬਿਆਨਾਂ ਕਾਰਨ ਖ਼ਬਰਾਂ ਵਿੱਚ ਰਹਿੰਦੇ

ਪੰਡਿਤ ਧੀਰੇਂਦਰ ਸ਼ਾਸਤਰੀ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੇ ਹਨ। ਉਨ੍ਹਾਂ ਵੱਲੋਂ ਪਾਕਿਸਤਾਨ ਨੂੰ ਹਿੰਦੂ ਰਾਸ਼ਟਰ ਬਣਾਉਣ ਵਰਗੇ ਬਿਆਨ ਦਿੱਤੇ ਗਏ ਹਨ। ਉਸ ਵੱਲੋਂ ਕੱਟੜ ਹਿੰਦੂ ਬਿਆਨ ਦਿੱਤੇ ਜਾਂਦੇ ਹਨ। ਉਹ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਗੱਲ ਕਰਦੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਗੁਜਰਾਤ ‘ਚ ਕਿਹਾ ਸੀ ਕਿ ਜੇਕਰ ਸਾਰੇ ਹਿੰਦੂ ਇਕੱਠੇ ਹੋ ਜਾਣ ਤਾਂ ਭਾਰਤ ਹੀ ਨਹੀਂ ਪਾਕਿਸਤਾਨ ਨੂੰ ਵੀ ਹਿੰਦੂ ਰਾਸ਼ਟਰ ਬਣਾ ਦਿੱਤਾ ਜਾਵੇਗਾ। ਕਥਾ ਸੁਣਾਉਣ ਦੇ ਨਾਲ-ਨਾਲ ਉਹ ਆਪਣੇ ਬਿਆਨਾਂ ਲਈ ਵਧੇਰੇ ਮਸ਼ਹੂਰ ਹੈ।

ਪੁਲਿਸ ਨੇ ਸੁਰੱਖਿਆ ਵਧਾ ਦਿੱਤੀ

ਪੰਡਿਤ ਧੀਰੇਂਦਰ ਸ਼ਾਸਤਰੀ ਪਹਿਲੀ ਵਾਰ ਚੰਡੀਗੜ੍ਹ ਆਏ ਹਨ। ਅਜਿਹੇ ‘ਚ ਭਜਨ ਗਾਇਕ ਕਨ੍ਹਈਆ ਮਿੱਤਲ ਦੇ ਘਰ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ‘ਚ ਇਕੱਠੇ ਹੋ ਸਕਦੇ ਹਨ। ਇਸ ਦੇ ਮੱਦੇਨਜ਼ਰ ਪੁਲਿਸ ਨੇ ਕਨ੍ਹਈਆ ਮਿੱਤਲ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਹੈ। ਇੱਥੇ ਬੈਰੀਕੇਡ ਲਗਾ ਕੇ ਲੋਕਾਂ ਨੂੰ ਘਰਾਂ ਤੋਂ ਦੂਰ ਰੱਖਿਆ ਜਾ ਰਿਹਾ ਹੈ। ਕਨ੍ਹਈਆ ਮਿੱਤਲ ਨੂੰ ਮਿਲਣ ਤੋਂ ਬਾਅਦ ਉਹ ਹਵਾਈ ਅੱਡੇ ਰਾਹੀਂ ਵਾਪਸ ਪਰਤਣਗੇ। ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਚੰਡੀਗੜ੍ਹ ਆਉਣ ਨੂੰ ਚੋਣਾਂ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ।

ਇੱਕ ਸ਼ਖਸ ਜਿਹੜਾ ਵਾਰ-ਵਾਰ ਬੰਦ ਕਰ ਦਿੰਦਾ ਹੈ ਸ਼ਿਮਲਾ-ਧਰਮਸ਼ਾਲਾ ਹਾਈਵੇਅ, ਜਾਣੋ ਬਗਾਵਤ ਦਾ ਕੀ ਹੈ ਕਾਰਨ!
ਇੱਕ ਸ਼ਖਸ ਜਿਹੜਾ ਵਾਰ-ਵਾਰ ਬੰਦ ਕਰ ਦਿੰਦਾ ਹੈ ਸ਼ਿਮਲਾ-ਧਰਮਸ਼ਾਲਾ ਹਾਈਵੇਅ, ਜਾਣੋ ਬਗਾਵਤ ਦਾ ਕੀ ਹੈ ਕਾਰਨ!...
ਕਸ਼ਮੀਰ ਦਾ ਨਾਂ ਕਸ਼ਿਅਪ ਦੇ ਨਾਂ ਤੇ ਹੋ ਸਕਦਾ ਹੈ, ਅਸੀਂ ਜੋ ਗਵਾਇਆ, ਉਹ ਵਾਪਸ ਲਵਾਂਗੇ : ਅਮਿਤ ਸ਼ਾਹ
ਕਸ਼ਮੀਰ ਦਾ ਨਾਂ ਕਸ਼ਿਅਪ ਦੇ ਨਾਂ ਤੇ ਹੋ ਸਕਦਾ ਹੈ, ਅਸੀਂ ਜੋ ਗਵਾਇਆ, ਉਹ ਵਾਪਸ ਲਵਾਂਗੇ : ਅਮਿਤ ਸ਼ਾਹ...
PM ਮੋਦੀ ਨੇ ਗਾਇਕ ਦਿਲਜੀਤ ਦੋਸਾਂਝ ਨਾਲ ਕੀਤੀ ਮੁਲਾਕਾਤ, ਕਿਹਾ ਨਵੇਂ ਸਾਲ ਦੀ ਸ਼ਾਨਦਾਰ ਸ਼ੁਰੂਆਤ
PM ਮੋਦੀ ਨੇ ਗਾਇਕ ਦਿਲਜੀਤ ਦੋਸਾਂਝ ਨਾਲ ਕੀਤੀ ਮੁਲਾਕਾਤ, ਕਿਹਾ ਨਵੇਂ ਸਾਲ ਦੀ ਸ਼ਾਨਦਾਰ ਸ਼ੁਰੂਆਤ...
ਇਹਨਾਂ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਕੀਤਾ ਐਲਾਨ
ਇਹਨਾਂ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਕੀਤਾ ਐਲਾਨ...
ਨਵੇਂ ਸਾਲ ਦੇ ਜਸ਼ਨ 'ਚ ਡੁੱਬਿਆ ਪੰਜਾਬ, ਜਾਣੋ ਕੀ ਬੋਲੇ ਲੋਕ?
ਨਵੇਂ ਸਾਲ ਦੇ ਜਸ਼ਨ 'ਚ ਡੁੱਬਿਆ ਪੰਜਾਬ, ਜਾਣੋ ਕੀ ਬੋਲੇ ਲੋਕ?...
ਇਸ ਸ਼ਰਤ 'ਤੇ ਮਰਨ ਵਰਤ ਖ਼ਤਮ ਕਰਨਗੇ ਡੱਲੇਵਾਲ, ਖ਼ਰਾਬ ਹੋ ਰਹੀ ਸਿਹਤ
ਇਸ ਸ਼ਰਤ 'ਤੇ ਮਰਨ ਵਰਤ ਖ਼ਤਮ ਕਰਨਗੇ ਡੱਲੇਵਾਲ, ਖ਼ਰਾਬ ਹੋ ਰਹੀ ਸਿਹਤ...
CM ਆਤਿਸ਼ੀ ਨੇ ਕਰੋਲ ਬਾਗ ਸਥਿਤ ਗੁਰਦੁਆਰਾ ਸਾਹਿਬ ਤੋਂ ਗ੍ਰੰਥੀ ਸਨਮਾਨ ਯੋਜਨਾ ਦੀ ਕੀਤੀ ਸ਼ੁਰੂਆਤ
CM ਆਤਿਸ਼ੀ ਨੇ ਕਰੋਲ ਬਾਗ ਸਥਿਤ ਗੁਰਦੁਆਰਾ ਸਾਹਿਬ ਤੋਂ ਗ੍ਰੰਥੀ ਸਨਮਾਨ ਯੋਜਨਾ ਦੀ ਕੀਤੀ ਸ਼ੁਰੂਆਤ...
New Year 2025: ਲਾਹੌਲ ਅਤੇ ਸਪੀਤੀ ਵਿੱਚ ਬਰਫ਼ ਨਾਲ ਢੱਕੀਆਂ ਪਹਾੜੀਆਂ ਦੇ ਵਿਚਕਾਰ ਦੇਖਿਆ ਗਿਆ ਸਾਲ 2024 ਦਾ ਆਖਰੀ Sunset
New Year 2025: ਲਾਹੌਲ ਅਤੇ ਸਪੀਤੀ ਵਿੱਚ ਬਰਫ਼ ਨਾਲ ਢੱਕੀਆਂ ਪਹਾੜੀਆਂ ਦੇ ਵਿਚਕਾਰ ਦੇਖਿਆ ਗਿਆ ਸਾਲ 2024 ਦਾ ਆਖਰੀ Sunset...
Delhi Election 2025: ਦਿੱਲੀ ਦੇ ਪੁਜਾਰੀ ਅਤੇ ਗ੍ਰੰਥੀ ਨੂੰ ਹਰ ਮਹੀਨੇ 18,000 ਰੁਪਏ ਦੇਵੇਗੀ ਕੇਜਰੀਵਾਲ ਸਰਕਾਰ, ਕੀਤਾ ਐਲਾਨ
Delhi Election 2025: ਦਿੱਲੀ ਦੇ ਪੁਜਾਰੀ ਅਤੇ ਗ੍ਰੰਥੀ ਨੂੰ ਹਰ ਮਹੀਨੇ 18,000 ਰੁਪਏ ਦੇਵੇਗੀ ਕੇਜਰੀਵਾਲ ਸਰਕਾਰ, ਕੀਤਾ ਐਲਾਨ...