AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਵੀਂ ਪਾਤਸ਼ਾਹੀ Guru Arjun Dev ਜੀ ਦਾ ਸ਼ਹੀਦੀ ਦਿਹਾੜਾ, ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਸਮਤਕ ਹੋਣ ਪਹੁੰਚੀਆਂ ਸੰਗਤਾਂ

ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਸੰਗਤਾਂ ਗੁਰੂ ਘਰ ਵਿੱਚ ਹਾਜਰੀ ਭਰਕੇ ਸੰਗਤ ਨੇ ਸਰਬਤ ਦੇ ਭਲੇ ਦੀ ਕੀਤੀ ਅਰਦਾਸ। ਇਸ ਮੌਕੇ ਸ਼੍ਰੌਮਣੀ ਕਮੇਟੀ ਵਲੋਂ ਵੱਧ ਰਹੀ ਗਰਮੀ ਤੇ ਸੰਗਤਾਂ ਦੀ ਆਮਦ ਨੂੰ ਵੇਖਦੇ ਹੋਏ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਹਨ

ਪੰਜਵੀਂ ਪਾਤਸ਼ਾਹੀ Guru Arjun Dev ਜੀ ਦਾ ਸ਼ਹੀਦੀ ਦਿਹਾੜਾ, ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਸਮਤਕ ਹੋਣ ਪਹੁੰਚੀਆਂ ਸੰਗਤਾਂ
lalit-sharma
| Published: 23 May 2023 11:03 AM IST
Share
ਅੰਮ੍ਰਿਤਸਰ। ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਦੇ ਸਬੰਧ ‘ਚ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ। ਗੁਰੂਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿਤਰ ਅਸਥਾਨ ਹੈ ਜਿਥੇ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ ਅਤੇ ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾਇਆ ਗਿਆ ਸੀ। ਇੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਸੀ। ਇਸ ਮੌਕੇ ਵੱਧ ਰਹੀ ਗਰਮੀ ਨੂੰ ਲੈ ਕੇ ਸ਼ਰਧਾਲੂਆਂ ਦੀ ਆਮਦ ਨੂੰ ਵੇਖਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...