AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖਾਲਸਾ ਸਾਜਨਾ ਦਿਵਸ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ; ਅੰਮ੍ਰਿਤ ਸੰਚਾਰ ਦੀ ਲਹਿਰ ਤੇ ਦੀਪਮਾਲਾ ਦੀਆਂ ਤਿਆਰੀਆਂ

ਧੰਗੇੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਤੇ ਖਾਲਸਾ ਪੰਥ ਦਾ ਅਨਿੱਖੜਵਾਂ ਅੰਗ ਬਣ ਕੇ ਸਿੱਖੀ ਸਰੂਪ 'ਚ ਪਰਪੱਕ ਹੋਣ।

ਖਾਲਸਾ ਸਾਜਨਾ ਦਿਵਸ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ; ਅੰਮ੍ਰਿਤ ਸੰਚਾਰ ਦੀ ਲਹਿਰ ਤੇ ਦੀਪਮਾਲਾ ਦੀਆਂ ਤਿਆਰੀਆਂ
ਖਾਲਸਾ ਸਾਜਨਾ ਦਿਵਸ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ
lalit-sharma
| Published: 13 Apr 2026 11:35 AM IST
Share

ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਸ਼ੁਭ ਅਵਸਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਉਲੀਕੇ ਗਏ ਹਨ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸੰਗਤਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਸਮੂਹ ਸੰਗਤ ਨੂੰ ਇਸ ਮਹਾਨ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।

ਧੰਗੇੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਤੇ ਖਾਲਸਾ ਪੰਥ ਦਾ ਅਨਿੱਖੜਵਾਂ ਅੰਗ ਬਣ ਕੇ ਸਿੱਖੀ ਸਰੂਪ ‘ਚ ਪਰਪੱਕ ਹੋਣ। ਉਨ੍ਹਾਂ ਦੱਸਿਆ ਕਿ ਜਿੱਥੇ ਕੱਲ੍ਹ ਨੂੰ ਦਿਨ ਭਰ ਗੁਰਮਤਿ ਸਮਾਗਮਾਂ ਦੀ ਲੜੀ ਚੱਲੇਗੀ, ਉੱਥੇ ਹੀ ਸ਼ਾਮ ਨੂੰ ਵਿਸ਼ੇਸ਼ ਰੌਣਕਾਂ ਹੋਣਗੀਆਂ।

​ਮੈਨੇਜਰ ਸਾਹਿਬ ਨੇ ਜਾਣਕਾਰੀ ਦਿੱਤੀ ਕਿ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੀ ਸਮਾਪਤੀ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਾਨਦਾਰ ਦੀਪਮਾਲਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਆਕਾਸ਼ ‘ਚ ਆਤਿਸ਼ਬਾਜ਼ੀ ਕੀਤੀ ਜਾਵੇਗੀ, ਜੋ ਇਸ ਦਿਹਾੜੇ ਦੀ ਖੁਸ਼ੀ ਨੂੰ ਚਾਰ ਚੰਨ ਲਗਾਵੇਗੀ। ਉਨ੍ਹਾਂ ਸਾਰੀਆਂ ਸੰਗਤਾਂ ਨੂੰ “ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ” ਬੁਲਾਉਂਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦਾ ਸੱਦਾ ਦਿੱਤਾ। ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

Follow Us
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...