AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Puja Importance: ਹਿੰਦੂ ਧਰਮ ਵਿੱਚ ਪੂਜਾ ਦਾ ਖਾਸ ਮਹੱਤਵ, ਇਸ ਲਈ ਜਰੂਰੀ ਹੈ ਘਰ ਵਿੱਚ ਪੂਜਾ ਘਰ

Puja Importance in Hinduism: ਹਿੰਦੂ ਧਰਮ ਵਿੱਚ ਪੂਜਾ ਦਾ ਖਾਸ ਮਹੱਤਵ ਦੱਸਿਆ ਗਿਆ ਹੈ। ਵਾਸਤੂ ਸ਼ਾਸਤਰ 'ਚ ਪੂਜਾ-ਘਰ ਨਾਲ ਜੁੜੇ ਕੁਝ ਨਿਯਮ ਦੱਸੇ ਗਏ ਹਨ, ਜਿਨ੍ਹਾਂ ਦਾ ਪਾਲਣ ਕਰਨ ਨਾਲ ਘਰ 'ਚ ਹਰ ਸਮੇਂ ਖੁਸ਼ਹਾਲੀ ਬਣੀ ਰਹਿੰਦੀ ਹੈ ਅਤੇ ਦੇਵੀ-ਦੇਵਤੇ ਖੁਸ਼ ਰਹਿੰਦੇ ਹਨ। ਆਓ ਜਾਣਦੇ ਹਾਂ ਪੂਜਾ ਘਰ ਨਾਲ ਜੁੜੇ ਕੁਝ ਮਹੱਤਵਪੂਰਨ ਵਾਸਤੂ ਨਿਯਮ।

Puja Importance: ਹਿੰਦੂ ਧਰਮ ਵਿੱਚ ਪੂਜਾ ਦਾ ਖਾਸ ਮਹੱਤਵ, ਇਸ ਲਈ ਜਰੂਰੀ ਹੈ ਘਰ ਵਿੱਚ ਪੂਜਾ ਘਰ
ਮਾਤਾ ਰਾਣੀ ਦੀ ਚੌਂਕੀ ਨੂੰ ਸਜਾਉਣ ਲਈ ਘਰ ਵਿੱਚ ਸ਼ਾਂਤ ਅਤੇ ਸਾਫ਼-ਸੁਥਰੀ ਜਗ੍ਹਾ ਦੀ ਚੋਣ ਕਰੋ, ਜਿੱਥੇ ਜ਼ਿਆਦਾ ਰੌਲਾ-ਰੱਪਾ ਨਾ ਹੋਵੇ ਅਤੇ ਪੂਜਾ ਦੌਰਾਨ ਲੋਕ ਆਸਾਨੀ ਨਾਲ ਇਕੱਠੇ ਹੋ ਸਕਣ। ਸਟੂਲ ਲਈ ਇੱਕ ਸੁੰਦਰ ਕੱਪੜਾ ਵਿਛਾਓ। ਇਸ ਨੂੰ ਦੇਵੀ ਦੇ ਰੰਗਾਂ ਅਨੁਸਾਰ ਚੁਣੋ।
tv9-punjabi
| Published: 31 Mar 2023 09:20 AM IST
Share
ਧਾਰਮਿਕ ਨਿਊਜ਼: ਸਨਾਤਨ ਧਰਮ ਵਿੱਚ ਪੂਜਾ ਪਾਠ ਬਹੁਤ ਮਹੱਤਵਪੂਰਨ ਹੈ। ਅੱਜ ਅਸੀਂ ਦੇਖਦੇ ਹਾਂ ਕਿ ਲਗਭਗ ਹਰ ਹਿੰਦੂ ਘਰ ਵਿੱਚ ਕਿਸੇ ਨਾ ਕਿਸੇ ਭਗਵਾਨ ਦੀ ਪੂਜਾ ਜ਼ਰੂਰ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਹਰ ਘਰ ਵਿੱਚ ਇੱਕ ਪੂਜਾ ਸਥਾਨ ਜ਼ਰੂਰ ਹੈ। ਅੱਜ ਕੱਲ੍ਹ ਘਰ ਵਿੱਚ ਵੱਖਰਾ ਪੂਜਾ ਕਮਰਾ ਬਣਾਉਣ ਦਾ ਰੁਝਾਨ ਬਹੁਤ ਜਿਆਦਾ ਹੋ ਗਿਆ ਹੈ। ਇਸ ਪੂਜਾ ਘਰ ਵਿੱਚ ਲੋਕ ਆਪਣੇ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਦੇ ਨਾਲ-ਨਾਲ ਧਾਰਮਿਕ ਪੁਸਤਕਾਂ (Religious books) ਦੀ ਸਥਾਪਨਾ ਕਰਦੇ ਹਨ ਅਤੇ ਰੋਜ਼ਾਨਾ ਉਨ੍ਹਾਂ ਦੀ ਪੂਜਾ ਕਰਦੇ ਹਨ। ਉਹ ਇਨ੍ਹਾਂ ਮੂਰਤੀਆਂ ਨੂੰ ਰੱਬ ਦਾ ਰੂਪ ਮੰਨਦੇ ਹਨ। ਇਸੇ ਲਈ ਜੋਤਿਸ਼ ਅਤੇ ਵਾਸਤੂ ਸ਼ਾਸਤਰ (Vastu Shastra) ਵਿੱਚ ਪੂਜਾ ਘਰ ਨੂੰ ਮਹੱਤਵਪੂਰਨ ਸਥਾਨ ਮੰਨਿਆ ਗਿਆ ਹੈ।

ਹਰ ਰੋਜ਼ ਇੱਕ ਦੀਵਾ ਜਗਾਓ

ਵਾਸਤੂ ਅਤੇ ਜੋਤਿਸ਼ ‘ਚ ਪੂਜਾ ਘਰ ਦੀ ਮਹੱਤਤਾ ਦੱਸਦੇ ਹੋਏ ਕਿਹਾ ਗਿਆ ਹੈ ਕਿ ਪੂਜਾ ਘਰ ‘ਚ ਗਲਤੀ ਨਾਲ ਵੀ ਹਨੇਰਾ ਨਹੀਂ ਹੋਣਾ ਚਾਹੀਦਾ। ਪੂਜਾ ਘਰ ਵਿੱਚ ਦਿਨ ਰਾਤ ਰੋਸ਼ਨੀ ਹੋਣੀ ਜ਼ਰੂਰੀ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਪੂਜਾ ਘਰ ਵਿੱਚ ਹਰ ਰੋਜ਼ ਦੀਵਾ ਜਗਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਸ਼ਨਾਨ ਕੀਤੇ ਬਿਨਾਂ ਭਗਵਾਨ ਦੀ ਮੂਰਤੀ ਨੂੰ ਛੂਹਣਾ ਨਹੀਂ ਚਾਹੀਦਾ। ਵਾਸਤੂ ਸ਼ਾਸਤਰ ਵਿੱਚ ਦੱਸਿਆ ਗਿਆ ਹੈ ਕਿ ਪੂਜਾ ਘਰ ਵਿੱਚ ਸਫਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਇਸ ਲਈ ਸਵੇਰ ਦੀ ਪੂਜਾ ਤੋਂ ਪਹਿਲਾਂ ਪੂਜਾ ਸਥਾਨ (Place of worship) ਨੂੰ ਚੰਗੀ ਤਰ੍ਹਾਂ ਸਾਫ਼ ਕਰੋ ਅਤੇ ਸ਼ਾਮ ਦੀ ਪੂਜਾ ਤੋਂ ਪਹਿਲਾਂ ਅਜਿਹਾ ਕਰੋ।

ਇਸ ਤਸਵੀਰ ਨੂੰ ਪੂਜਾ ਘਰ ‘ਚ ਲਗਾਓ

ਵਾਸਤੂ ਸ਼ਾਸਤਰ ‘ਚ ਦੱਸਿਆ ਗਿਆ ਹੈ ਕਿ ਜੇਕਰ ਘਰ ‘ਚ ਪੂਜਾ ਦਾ ਸਥਾਨ ਹੈ ਤਾਂ ਇੱਥੇ ਗਣੇਸ਼ ਜੀ, ਮਾਤਾ ਲਕਸ਼ਮੀ, ਭਗਵਾਨ ਵਿਸ਼ਨੂੰ, ਸ਼੍ਰੀ ਰਾਮ ਅਤੇ ਮਾਤਾ ਸੀਤਾ, ਹਨੂੰਮਾਨ ਜੀ ਅਤੇ ਸ਼ਿਵ ਪਰਿਵਾਰ ਦੀ ਮੂਰਤੀ ਜਾਂ ਤਸਵੀਰ ਲਗਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਪੂਜਾ ਘਰ ‘ਚ ਭਗਵਾਨ ਗਣੇਸ਼ ਦੀ ਅਜਿਹੀ ਤਸਵੀਰ ਨਾ ਲਗਾਓ ਜਿਸ ‘ਚ ਉਹ ਨੱਚਣ ਦੀ ਮੁਦਰਾ ਵਿੱਚ ਹੋਣ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...