AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸ੍ਰੀ ਦਰਬਾਰ ਸਾਹਿਬ: ਸੇਵਾਦਾਰਾਂ ਦੇ ਚੋਲੇ ‘ਚ ਅਹਿਮ ਤਬਦੀਲੀ, ਹੁਣ ਦੋ ਵੱਖ-ਵੱਖ ਰੰਗਾਂ ਦਾ ਹੋਵੇਗਾ ਪਹਿਰਾਵਾ

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ, ਰਜਿੰਦਰ ਸਿੰਘ ਰੂਬੀ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੇਵਾਦਾਰਾਂ ਦੇ ਚੋਲਿਆਂ ਦੇ ਰੰਗ ਹੁਣ ਬਦਲ ਦਿੱਤੇ ਗਏ ਹਨ। ਇਹ ਚੋਲਿਆਂ ਦੇ ਹੁਣ ਦੋ ਰੰਗ ਹੋਣਗੇ ਤੇ ਵਾਰੀ-ਵਾਰੀ ਦੋ-ਦੋ ਦਿਨ ਸੇਵਾਦਾਰ ਇਹ ਚੋਲੇ ਪਹਿਨਣਗੇ।

ਸ੍ਰੀ ਦਰਬਾਰ ਸਾਹਿਬ: ਸੇਵਾਦਾਰਾਂ ਦੇ ਚੋਲੇ 'ਚ ਅਹਿਮ ਤਬਦੀਲੀ, ਹੁਣ ਦੋ ਵੱਖ-ਵੱਖ ਰੰਗਾਂ ਦਾ ਹੋਵੇਗਾ ਪਹਿਰਾਵਾ
ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਦੇ ਚੋਲਿਆਂ ‘ਚ ਅਹਿਮ ਤਬਦੀਲੀ
Follow Us
lalit-sharma
| Updated On: 05 Feb 2026 19:02 PM IST

ਸ੍ਰੀ ਦਰਬਾਰ ਸਾਹਿਬ ਵਿਖੇ ਸੁਰੱਖਿਆ ਸੇਵਾ ਦਲ ਦੇ ਸੇਵਾਦਾਰ ਦੋ ਵੱਖਰੇ- ਪੀਲ਼ੇ ਤੇ ਗੂੜੇ ਨੀਲੇ, ਰੰਗ ਦੇ ਚੋਲਿਆਂ ‘ਚ ਹੁਣ ਦਿਖਣਗੇ। ਸੇਵਾਦਾਰ ਹਫ਼ਤੇ ‘ਚ ਦੋ-ਦੋ ਦਿਨ ਵਾਰੀ ਸਿਰ ਇਹ ਚੋਲੇ ਪਹਿਨਣਗੇ। ਜੇਕਰ ਚੋਲਾ ਪੀਲ਼ਾ ਹੈ ਤਾਂ ਦਸਤਾਰ ਨੀਲੀ ਹੋਵੇਗੀ। ਜੇਕਰ ਚੋਲਾ ਨੀਲਾ ਹੈ ਤਾਂ ਦਸਤਾਰ ਪੀਲ਼ੀ ਹੋਵੇਗੀ।

ਸੇਵਾਦਾਰਾਂ ਨੂੰ ਇਹ ਚੋਲੇ ਵੰਡੇ ਜਾ ਚੁੱਕੇ ਹਨ ਤੇ ਜਿਨ੍ਹਾਂ ਨੂੰ ਨਹੀਂ ਮਿਲੇ ਉਨ੍ਹਾਂ ਨੂੰ ਵੀ ਜਲਦ ਹੀ ਵੰਡ ਦਿੱਤੇ ਜਾਣਗੇ। ਚੋਲੇ ਦੇ ਦੋਵੇਂ ਪਾਸੇ ਮੋਢਿਆਂ ਉੱਤੇ ਖੰਡਿਆਂ ਦੀ ਘੜ੍ਹਾਈ ਕੀਤੀ ਗਈ ਹੈ, ਜਦਕਿ ਛਾਤੀ ਉੱਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਲਿਖਿਆ ਗਿਆ ਹੈ।

ਸੇਵਾਦਾਰ ਚਿੱਟੇ ਰੰਗ ਦਾ ਹਜ਼ੂਰੀਆ ਵੀ ਪਹਿਨਣਗੇ। ਇਸ ਦੇ ਨਾਲ ਸੇਵਾਦਾਰਾਂ ਨੂੰ ਕਮਰਕੱਸੇ ਦੇ ਰੂਪ ‘ਚ ਕੱਪੜੇ ਦੀਆਂ ਵਿਸ਼ੇਸ਼ ਪੇਟੀਆਂ (ਬੈਲਟਾਂ) ਤੇ ਦਸਤਾਰਾਂ ਉੱਤੇ ਸਜਾਉਣ ਲਈ ਖੰਡੇ ਵੀ ਦਿੱਤੇ ਜਾਣਗੇ। ਇਸ ਨਾਲ ਸੇਵਾਦਾਰਾਂ ਦੀ ਦਿਖ ਹੋਰ ਵੀ ਦਾਰਸ਼ਨਿਕ ਤੇ ਪ੍ਰਭਾਵੀ ਦਿਖੇਗੀ।

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ, ਰਜਿੰਦਰ ਸਿੰਘ ਰੂਬੀ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੇਵਾਦਾਰਾਂ ਦੇ ਚੋਲਿਆਂ ਦੇ ਰੰਗ ਹੁਣ ਬਦਲ ਦਿੱਤੇ ਗਏ ਹਨ। ਇਹ ਚੋਲਿਆਂ ਦੇ ਹੁਣ ਦੋ ਰੰਗ ਹੋਣਗੇ ਤੇ ਵਾਰੀ-ਵਾਰੀ ਦੋ-ਦੋ ਦਿਨ ਸੇਵਾਦਾਰ ਇਹ ਚੋਲੇ ਪਹਿਨਣਗੇ।

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਸੇਵਾਦਾਰੇ ਦੇ ਚੋਲੇ ਥੋੜ੍ਹ ਹਲਕੇ ਰੰਗ ਦੇ ਹੁੰਦੇ ਸਨ ਤੇ ਸ਼ਰਧਾਲੂ ਸੇਵਾਦਾਰ ਤੇ ਆਮ ਲੋਕਾਂ ‘ਚ ਫ਼ਰਕ ਨਹੀਂ ਕਰ ਪਾਉਂਦੇ ਸਨ। ਪਰ, ਹੁਣ ਸ਼ੁਰਧਾਲੂ ਦੂਰੋਂ ਹੀ ਸੇਵਾਦਾਰਾਂ ਦੀ ਪਹਿਚਾਣ ਕਰ ਸਕਨਗੇ ਤੇ ਉਨ੍ਹਾਂ ਤੋਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇ ਮਦਦ ਲੈ ਸਕਣਗੇ।

Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ......
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ...
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ...
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ...
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,