AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਮੁਹੱਲਾ, ਘੋੜ ਸਵਾਰੀ ਅਤੇ ਗੱਤਕੇ ਦੇ ਦਿਖਾਏ ਜੌਹਰ

ਇਤਿਹਾਸਕ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਚੱਲ ਰਹੇ ਤਿੰਨ ਦਿਨਾਂ ਜੋੜ ਮੇਲ ਬੀਤੇ ਦਿਨ ਵਿਸ਼ਾਲ ਵੈਰਾਗਮਈ ਨਗਰ ਕੀਰਤਨ ਦੇ ਨਾਲ ਸਮਾਪਤ ਹੋਇਆ,ਇਸ ਤੋਂ ਇੱਕ ਦਿਨ ਬਾਅਦ ਛੋਟੇ ਸਹਿਬਜਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਨਮਨ ਕਰਨ ਲਈ ਗੁਰੂ ਦਿਨਾਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੁਰਾਤਨ ਰੀਤੀ ਨਾਲ ਵਿਸ਼ਾਲ ਮੁਹੱਲਾ ਸਜਾਇਆ ਗਿਆ।

ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਸਜਾਇਆ ਗਿਆ ਵਿਸ਼ਾਲ ਮੁਹੱਲਾ, ਘੋੜ ਸਵਾਰੀ ਅਤੇ ਗੱਤਕੇ ਦੇ ਦਿਖਾਏ ਜੌਹਰ
jagmeet-singh-fatehgarh-sahib
| Published: 29 Dec 2023 18:01 PM IST
Share
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ,ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਤੇ ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਪ੍ਰਮੁੱਖ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਦੀ ਅਗੁਵਾਈ ਵਿੱਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਵਿਸ਼ਾਲ ਮੁਹੱਲਾ ਪੂਰੇ ਜਾਹੋਜਲਾਲ ਨਾਲ ਸਜਾਇਆ ਗਿਆ। ਇਹ ਮੁਹੱਲਾ ਗੁਰਦੁਆਰਾ ਸ਼੍ਰੀ ਬਿਬਾਨਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ ਅਤੇ ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ ਵਿਖੇ ਜਾ ਸਮਾਪਤ ਹੋਇਆ,ਇਸ ਤੋਂ ਬਾਅਦ ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ ਦੇ ਸਾਹਮਣੇ ਮੌਜੂਦ ਬਾਬਾ ਬੰਦਾ ਸਿੰਘ ਬਹਾਦੁਰ ਇੰਜਨੀਅਰਿੰਗ ਕਾਲਜ ਦੇ ਖੇਡ ਮੈਦਾਨ ਵਿੱਚ ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਘੋੜ ਸਵਾਰੀ ਅਤੇ ਗੱਤਕੇ ਦੇ ਜੌਹਰ ਦਿਖਾਏ। ਇਤਿਹਾਸਕ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਚੱਲ ਰਹੇ ਤਿੰਨ ਦਿਨਾਂ ਜੋੜ ਮੇਲ ਬੀਤੇ ਦਿਨ ਵਿਸ਼ਾਲ ਵੈਰਾਗਮਈ ਨਗਰ ਕੀਰਤਨ ਦੇ ਨਾਲ ਸਮਾਪਤ ਹੋਇਆ,ਇਸ ਤੋਂ ਇੱਕ ਦਿਨ ਬਾਅਦ ਛੋਟੇ ਸਹਿਬਜਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਨਮਨ ਕਰਨ ਲਈ ਗੁਰੂ ਦਿਨਾਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੁਰਾਤਨ ਰੀਤੀ ਨਾਲ ਵਿਸ਼ਾਲ ਮੁਹੱਲਾ ਸਜਾਇਆ ਗਿਆ। ਇਸ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਮੁਹੱਲਾ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਜਾਇਆ ਗਿਆ ਹੈ,ਉਨ੍ਹਾਂ ਸੰਗਤ ਨੂੰ ਗੁਰੂ ਨਾਲ ਜੁੜਨ ਅਤੇ ਸਿੱਖ ਸੱਜਣ ਦੀ ਅਪੀਲ ਕੀਤੀ। ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਨਿਹੰਗ ਸਿੰਘਾਂ ਨੇ ਕਿਹਾ ਕਿ ਸਾਨੂੰ ਅੰਮ੍ਰਿਤ ਛੱਕ ਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ। ਇਸਦ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਗੁਰਬਾਣੀ ਅਤੇ ਸ਼ਸਤਰ ਵਿਦਿਆ ਨਾਲ ਜੁੜਨਾ ਚਾਹੀਦਾ ਹੈ ਕਿਉਂਕਿ ਆਉਣ ਵਾਲਾ ਸਮਾਂ ਹੀ ਅਜਿਹਾ ਆ ਰਿਹਾ ਹੈ, ਇਸ ਮਾੜੇ ਸਮੇਂ ਨਾਲ ਲੜਨ ਦੇ ਲਈ ਗੱਤਕਾ ਜਰੂਰ ਸਿੱਖਣਾ ਚਾਹੀਦਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...