ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Zodiac Signs: ਮਾਰਚ ਮਹੀਨੇ ‘ਚ ਇਨ੍ਹਾਂ ਰਾਸ਼ੀਆਂ ਦੀ ਕਿਸਮਤ ਚਮਕੇਗੀ

Plant Change Impact: ਮਾਰਚ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਜਿੱਥੇ ਇਸ ਮਹੀਨੇ ਹੋਲੀ ਦਾ ਤਿਉਹਾਰ ਆ ਰਿਹਾ ਹੈ। ਇਸ ਦੇ ਨਾਲ ਹੀ ਕਈ ਗ੍ਰਹਿ ਆਪਣਾ ਸਥਾਨ ਬਦਲਣ ਜਾ ਰਹੇ ਹਨ। ਗ੍ਰਹਿਆਂ ਦਾ ਇਹ ਰਾਸ਼ੀ ਪਰਿਵਰਤਨ ਕਈ ਰਾਸ਼ੀਆਂ ਲਈ ਬਹੁਤ ਫਲਦਾਇਕ ਸਾਬਤ ਹੋਵੇਗਾ।

Zodiac Signs: ਮਾਰਚ ਮਹੀਨੇ ‘ਚ ਇਨ੍ਹਾਂ ਰਾਸ਼ੀਆਂ ਦੀ ਕਿਸਮਤ ਚਮਕੇਗੀ
ਰਾਸ਼ੀਆਂ ਦੀ ਕਿਸਮਤ, ਇਸ ਮਹੀਨੇ ਚਮਕੇਗੀ, Lakshmi, Will Be Merciful
Follow Us
tv9-punjabi
| Updated On: 02 Mar 2023 18:53 PM

Astro News: ਮਾਰਚ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਜਿੱਥੇ ਇਸ ਮਹੀਨੇ ਹੋਲੀ ਦਾ ਤਿਉਹਾਰ ਆ ਰਿਹਾ ਹੈ। ਇਸ ਦੇ ਨਾਲ ਹੀ ਕਈ ਗ੍ਰਹਿ ਆਪਣਾ ਸਥਾਨ ਬਦਲਣ ਜਾ ਰਹੇ ਹਨ। ਗ੍ਰਹਿਆਂ ਦਾ ਇਹ ਰਾਸ਼ੀ ਪਰਿਵਰਤਨ ਕਈ ਰਾਸ਼ੀਆਂ ਲਈ ਬਹੁਤ ਫਲਦਾਇਕ ਸਾਬਤ ਹੋਵੇਗਾ। ਕਿਸਮਤ ਉਨ੍ਹਾਂ ਦਾ ਸਾਥ ਦੇਵੇਗੀ ਅਤੇ ਸਫਲਤਾ ਉਨ੍ਹਾਂ ਦੇ ਪੈਰ ਚੁੰਮੇਗੀ। ਇਸ ਦੇ ਨਾਲ ਹੀ ਉਨ੍ਹਾਂ ‘ਤੇ ਮਾਂ ਲਕਸ਼ਮੀ ਦੀ ਕਿਰਪਾ ਬਰਸੇਗੀ ਹੋਵੇਗੀ ਅਤੇ ਇਹ ਮਹੀਨਾ ਕਾਫੀ ਸਫਲ ਸਾਬਤ ਹੋਵੇਗਾ, ਤਾਂ ਆਓ ਜਾਣਦੇ ਹਾਂ ਕਿ ਕਿਹੜੀਆਂ ਰਾਸ਼ੀਆਂ ਲਈ ਮਾਰਚ ਦਾ ਮਹੀਨਾ ਫਲਦਾਇਕ ਸਾਬਤ ਹੋਣ ਵਾਲਾ ਹੈ।

ਬ੍ਰਿਸ਼ਚਕ ਰਾਸ਼ੀ ਵਾਲੇ ਲੋਕਾਂ ਨੂੰ ਚੰਗਾ ਪੈਸਾ ਮਿਲੇਗਾ

ਮਾਰਚ ਵਿੱਚ ਬ੍ਰਿਸ਼ਚਕ ਰਾਸ਼ੀ ਦੇ ਲੋਕਾਂ ਨੂੰ ਸੂਰਜ ਦੀ ਕਿਰਪਾ ਹੋਵੇਗੀ। ਇਸ ਕਾਰਨ ਇਸ ਰਾਸ਼ੀ ਦੇ ਲੋਕਾਂ ਨੂੰ ਇਸ ਮਹੀਨੇ ਚੰਗਾ ਪੈਸਾ ਮਿਲ ਸਕਦਾ ਹੈ। ਇਸ ਦੌਰਾਨ ਇਸ ਰਾਸ਼ੀ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਫਸਿਆ ਪੈਸਾ ਵੀ ਮਿਲੇਗਾ। ਇਨ੍ਹਾਂ ਲੋਕਾਂ ਦਾ ਹਰ ਕੰਮ ਸਫਲ ਹੋਵੇਗਾ। ਜਿਹੜੇ ਲੋਕ ਕਾਰੋਬਾਰ ਕਰ ਰਹੇ ਹਨ ਉਨ੍ਹਾਂ ਨੂੰ ਮਹੀਨੇ ਦੇ ਅੰਤ ਵਿੱਚ ਚੰਗਾ ਲਾਭ ਮਿਲ ਸਕਦਾ ਹੈ।

ਮਿਥੁਨ ਰਾਸ਼ੀ ਦੇ ਲੋਕਾਂ ਨੂੰ ਚੰਗੀ ਖਬਰ ਮਿਲੇਗੀ

ਮਾਰਚ ਵਿੱਚ ਹੋਣ ਵਾਲੇ ਗ੍ਰਹਿ ਪਰਿਵਰਤਨ ਦਾ ਸ਼ੁਭ ਪ੍ਰਭਾਵ ਮਿਥੁਨ ਰਾਸ਼ੀ ਦੇ ਲੋਕਾਂ ਉੱਤੇ ਵੀ ਪਵੇਗਾ। ਇਸ ਰਾਸ਼ੀ ਦੇ ਲੋਕਾਂ ਨੂੰ ਕਰੀਅਰ ਦੇ ਲਿਹਾਜ਼ ਨਾਲ ਚੰਗੀ ਖਬਰ ਮਿਲ ਸਕਦੀ ਹੈ। ਮਿਹਨਤ ਕਰਕੇ ਤਰੱਕੀ ਮਿਲ ਸਕਦੀ ਹੈ।

ਧਨੁ ਰਾਸ਼ੀ ਲਈ ਵੀ ਮਾਰਚ ਸ਼ੁਭ ਹੈ

ਧਨੁ ਰਾਸ਼ੀ ਦੇ ਲੋਕਾਂ ਲਈ ਮਾਰਚ ਸਕਾਰਾਤਮਕ ਨਤੀਜੇ ਲੈ ਕੇ ਆਇਆ ਹੈ। ਇਸ ਮਹੀਨੇ ਤੁਹਾਨੂੰ ਆਪਣੇ ਕਰੀਅਰ ਵਿੱਚ ਸਫਲਤਾ ਮਿਲੇਗੀ। ਨੌਕਰੀ ਦੇ ਸਿਲਸਿਲੇ ਵਿੱਚ ਵਿਦੇਸ਼ ਯਾਤਰਾ ਵੀ ਕਰ ਸਕਦੇ ਹੋ। ਇਸ ਸਮੇਂ ਦੌਰਾਨ ਤੁਹਾਡੀ ਬੱਚਤ ਕਾਫ਼ੀ ਹੋਵੇਗੀ। ਨਿਵੇਸ਼ ਦੀਆਂ ਚੰਗੀਆਂ ਸੰਭਾਵਨਾਵਾਂ ਹੋਣਗੀਆਂ। ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਸਫਲਤਾ ਦੀ ਸੰਭਾਵਨਾ ਹੈ, ਨੌਕਰੀ ਕਰਨ ਵਾਲੇ ਲੋਕਾਂ ਲਈ ਹਾਲਾਤ ਬਿਹਤਰ ਹੋਣਗੇ। ਮਾਰਚ ਉਨ੍ਹਾਂ ਲੋਕਾਂ ਲਈ ਸ਼ੁਭ ਨਤੀਜੇ ਅਤੇ ਬਿਹਤਰ ਆਮਦਨ ਲਿਆਇਆ ਹੈ ਜੋ ਆਪਣਾ ਕਾਰੋਬਾਰ ਕਰਦੇ ਹਨ।

ਮਾਰਚ ਆਰਥਿਕ ਨਜ਼ਰੀਏ ਤੋਂ ਕਰਕ ਲਈ ਸ਼ੁਭ ਹੈ

ਆਰਥਿਕ ਨਜ਼ਰੀਏ ਤੋਂ ਇਹ ਮਹੀਨਾ ਕਰਕ ਰਾਸ਼ੀ ਦੇ ਲੋਕਾਂ ਲਈ ਚੰਗਾ ਰਹਿਣ ਵਾਲਾ ਹੈ। ਆਮਦਨ ਦਾ ਕੋਈ ਨਵਾਂ ਸਰੋਤ ਖੁੱਲ੍ਹ ਸਕਦਾ ਹੈ। ਵਪਾਰ ਵਿੱਚ ਲਾਭ ਦੇ ਕਾਰਨ ਆਮਦਨ ਵਿੱਚ ਵੀ ਵਾਧਾ ਹੋਵੇਗਾ। ਮਹੀਨੇ ਦੇ ਦੂਜੇ ਅੱਧ ਵਿੱਚ ਆਰਥਿਕ ਸਥਿਤੀ ਹੋਰ ਅਨੁਕੂਲ ਹੋਵੇਗੀ। ਕੰਮ-ਧੰਦੇ ਦਾ ਵਿਸਤਾਰ ਹੋਵੇਗਾ ਅਤੇ ਆਰਥਿਕ ਸਥਿਤੀ ਚੰਗੀ ਰਹੇਗੀ।

ਕੰਨਿਆ ਲਈ ਹਰ ਪੱਖੋਂ ਬਿਹਤਰ

ਕੰਨਿਆ ਰਾਸ਼ੀ ਵਾਲੇ ਲੋਕਾਂ ਨੂੰ ਮਾਰਚ ਵਿੱਚ ਸ਼ਾਨਦਾਰ ਨਤੀਜੇ ਮਿਲਣਗੇ। ਵਪਾਰ ਵਿੱਚ ਚੰਗਾ ਲਾਭ ਹੋਣ ਦੀ ਸੰਭਾਵਨਾ ਹੈ। ਰੁਜ਼ਗਾਰ ਪ੍ਰਾਪਤ ਲੋਕਾਂ ਲਈ ਵੀ ਤਰੱਕੀ ਦਾ ਰਾਹ ਪੱਧਰਾ ਹੋਵੇਗਾ। ਵਪਾਰ ਵਿੱਚ ਸਫਲਤਾ ਮਿਲਣ ਨਾਲ ਪੈਸਾ ਮਿਲਣ ਦੀ ਉਮੀਦ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Interview: ਰਿਲੀਜ਼ ਹੁੰਦਿਆਂ ਹੀ Jahankilla ਨੇ ਬਣਾਈ ਫੈਨਜ਼ ਦੇ ਦਿਲਾਂ 'ਚ ਥਾਂ... ਫਿਲਮ ਦੀ ਸਟਾਰ ਕਾਸਟ ਨਾਲ ਕਰੋ ਮੁਲਾਕਾਤ
Interview: ਰਿਲੀਜ਼ ਹੁੰਦਿਆਂ ਹੀ Jahankilla ਨੇ ਬਣਾਈ ਫੈਨਜ਼ ਦੇ ਦਿਲਾਂ 'ਚ ਥਾਂ... ਫਿਲਮ ਦੀ ਸਟਾਰ ਕਾਸਟ ਨਾਲ ਕਰੋ ਮੁਲਾਕਾਤ...
Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ
Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ...
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?...
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ...
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...