ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Vaisakhi 2024: ਕਿਉਂ ਮਨਾਇਆ ਜਾਂਦਾ ਹੈ ਵਿਸਾਖੀ ਦਾ ਤਿਉਹਾਰ ? ਜਾਣੋ ਕੀ ਹੈ ਇਤਿਹਾਸ?

Baisakhi ਦਾ ਤਿਉਹਾਰ 13 ਅਪ੍ਰੈਲ 2024 ਨੂੰ ਬਹੁਤ ਹੀ ਧੁਮਧਾਮ ਨਾਲ ਮਨਾਇਆ ਜਾਵੇਗਾ। ਪੰਜਾਬ ਦੇ ਲੋਕ ਵਿਸਾਖੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਉਂਦੇ ਹੈ। ਸਿੱਖ ਧਰਮ ਵਿੱਚ ਵਿਸਾਖੀ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਵਜੋਂ ਮਨਾਇਆ ਜਾਂਦਾ ਹੈ ।

Vaisakhi 2024: ਕਿਉਂ ਮਨਾਇਆ ਜਾਂਦਾ ਹੈ ਵਿਸਾਖੀ ਦਾ ਤਿਉਹਾਰ ? ਜਾਣੋ ਕੀ ਹੈ ਇਤਿਹਾਸ?
ਵਿਸਾਖੀ ਦਾ ਤਿਉਹਾਰ Image Credit Source: (Freepik.Com)
Follow Us
tv9-punjabi
| Updated On: 12 Apr 2024 23:06 PM

Baisakhi 2024: ਵਿਸਾਖੀ ਦਾ ਤਿਉਹਾਰ ਹਰ ਸਾਲ ਮੇਸ਼ ਸੰਕ੍ਰਾਂਤੀ ਨੂੰ ਮਨਾਇਆ ਜਾਂਦਾ ਹੈ। ਵਿਸਾਖੀ ਦਾ ਤਿਉਹਾਰ ਪੰਜਾਬੀ ਭਾਈਚਾਰੇ ਦੇ ਲੋਕ ਬਹੁਤ ਧੂਮਧਾਮ ਨਾਲ ਮਨਾਉਂਦੇ ਹਨ। ਵਿਸਾਖੀ ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦੀ ਹੈ।

ਦੱਸ ਦਈਏ ਕਿ ਵਿਸਾਖੀ ਨੂੰ ਵਾਢੀ ਦੇ ਸੀਜ਼ਨ ਵਜੋਂ ਵੀ ਜਾਣਿਆ ਜਾਂਦਾ ਹੈ। ਇਹ ਖੁਸ਼ਹਾਲੀ ਦਾ ਤਿਉਹਾਰ ਹੈ। ਇਸ ਨੂੰ ਵੱਖ-ਵੱਖ ਸੂਬਿਆਂ ਵਿੱਚ ਵੱਖ-ਵੱਖ ਨਾਵਾਂ ਨਾਲ ਜਾਣਿਆ ਜਾਂਦਾ ਹੈ ਜਿਵੇਂ ਅਸਾਮ ਵਿੱਚ ਬੀਹੂ, ਬੰਗਾਲ ਵਿੱਚ ਨਬਾ ਵਰਸ਼ਾ, ਕੇਰਲਾ ਵਿੱਚ ਪੂਰਮ ਵਿਸ਼ੂ।

ਸਿੱਖ ਧਰਮ ‘ਚ ਵਿਸਾਖੀ ਦਾ ਇਤਿਹਾਸ

ਸ੍ਰੀ ਅਨੰਦਪੁਰ ਸਾਹਿਬ ਵਿਖੇ 13 ਅਪ੍ਰੈਲ 1699 ਦੀ ਵਿਸਾਖੀ ਨੂੰ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਲਈ ਸਮੂਹ ਸਿੱਖ ਭਾਈਚਾਰਾ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਉਂਦਾ ਹੈ। ਖਾਲਸਾ ਪੰਥ ਦੀ ਸਥਾਪਨਾ ਦਾ ਮਕਸਦ ਧਰਮ ਅਤੇ ਧਾਰਮਿਕਤਾ ਦੇ ਆਦਰਸ਼ ਲਈ ਹਮੇਸ਼ਾ ਤਿਆਰ ਰਹਿਣਾ।

ਕਿਸਾਨਾਂ ਲਈ ਵਿਸਾਖੀ ਦੀ ਮਹੱਤਤਾ

ਕਿਸਾਨ ਵਿਸਾਖੀ ਦੇ ਤਿਉਹਾਰ ਨੂੰ ਬਹੁਤ ਧੂਮਧਾਮ ਨਾਲ ਮਨਾਉਂਦੇ ਹਨ। ਇਸ ਦਿਨ ਕਿਸਾਨ ਕਣਕਾਂ ਦੀ ਵਾਢੀ ਕਰਦੇ ਹਨ ਫਸਲ ਦੇ ਘਰ ਆਉਣ ਦੀ ਖੁਸ਼ੀ ਵਿੱਚ ਕੁਦਰਤ ਅਤੇ ਰੱਬ ਦਾ ਧੰਨਵਾਦ ਕਰਦੇ ਹਨ। ਇਸ ਖੁਸ਼ੀ ਵਿੱਚ ਕਿਸਾਨ ਭੰਗੜਾ ਪਾਉਂਦੇ ਹਨ। ਇਹ ਤਿਉਹਾਰ ਕਿਸਾਨਾਂ ਲਈ ਹੀ ਨਹੀਂ ਸਗੋਂ ਸਿੱਖ ਕੌਮ ਵਿੱਚ ਵੀ ਧਾਰਮਿਕ ਮਹੱਤਵ ਰੱਖਦਾ ਹੈ।

ਇਸ ਤਰ੍ਹਾਂ ਪਿਆ ਨਾਮ ‘ਵਿਸਾਖੀ’

ਵਿਸਾਖੀ ਦੇ ਸਮੇਂ ਅਸਮਾਨ ਵਿੱਚ ਵਿਸਾਖ ਨਛੱਤਰ ਹੁੰਦਾ ਹੈ। ਵਿਸ਼ਾਖਾ ਨਛੱਤਰ ਪੂਰਨਮਾਸ਼ੀ ਹੋਣ ਕਾਰਨ ਇਸ ਮਹੀਨੇ ਨੂੰ ਵਿਸਾਖ ਕਿਹਾ ਜਾਂਦਾ ਹੈ। ਇਸ ਦਿਨ ਹਿੰਦੂ ਸੰਪਰਦਾ ਦੇ ਲੋਕ ਗੰਗਾ ਇਸ਼ਨਾਨ ਕਰਦੇ ਹਨ ਅਤੇ ਦੇਵੀ ਗੰਗਾ ਦਾ ਗੁਣਗਾਨ ਕਰਦੇ ਹਨ। ਅਜਿਹਾ ਮੰਨਿਆ ਜਾਂਦਾ ਹੈ ਕਿ ਅਜਿਹਾ ਕਰਨ ਨਾਲ ਅਸ਼ਵੇਧ ਯੱਗ ਕਰਨ ਦੇ ਬਰਾਬਰ ਫਲ ਮਿਲਦਾ ਹੈ।

ਜਲਿਆਂਵਾਲਾ ਬਾਗ ਅੰਮ੍ਰਿਤਸਰ ਦਾ ਸਾਕਾ

13 ਅਪ੍ਰੈਲ 1919 ਦੀ ਵਿਸਾਖੀ ਨੂੰ ਜਲਿਆਂਵਾਲੇ ਬਾਗ ਅੰਮ੍ਰਿਤਸਰ ਵਿਖੇ ਇਕੱਠੇ ਹੋਏ ਨਿਹੱਥੇ ਲੋਕਾਂ ਨੂੰ ਜਨਰਲ ਡਾਇਰ ਨੇ ਗੋਲੀਆਂ ਨਾਲ ਭੁੰਨ ਦਿੱਤਾ ਸੀ। ਇਸ ਸਾਕੇ ਵਿੱਚ ਕਰੀਬ 20,000 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚ ਬੱਚੇ, ਔਰਤਾਂ, ਬਜ਼ੁਰਗ ਆਦਿ ਸ਼ਾਮਿਲ ਸਨ।

ਇਹ ਵੀ ਪੜ੍ਹੋ: Baisakhi 2023: ਕਦੋਂ ਅਤੇ ਕਿਉਂ ਮਨਾਈ ਜਾਂਦੀ ਹੈ ਵਿਸਾਖੀ, ਇੱਕ ਕਲਿੱਕ ਵਿੱਚ ਜਾਣੋ

ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!...
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...