ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

10 ਜਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਜਾਂ- ਹਰਜੋਤ ਸਿੰਘ ਬੈਂਸ

ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਦੁਨੀਆਂ ਵਿੱਚ ਮੋਹਰੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਦਿਸ਼ਾ ਵਿੱਚ ਕਦਮ ਪੁੱਟਦਿਆਂ ਖੇਡਾਂ ਵਤਨ ਪੰਜਾਬ ਦੀਆਂ ਰਾਹੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ।

10 ਜਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਜਾਂ- ਹਰਜੋਤ ਸਿੰਘ ਬੈਂਸ
ਕੈਬਨਿਟ ਮੰਤਰੀ ਹਰਜੋਤ ਬੈਂਸ (ਪੁਰਾਣੀ ਤਸਵੀਰ)
Follow Us
tv9-punjabi
| Updated On: 07 Aug 2024 18:36 PM IST
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਜਿਲ੍ਹਿਆਂ ਵਿੱਚ ਇੰਨਡੋਰ ਸ਼ੂਟਿੰਗ ਰੇਜ ਬਣਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਬੈਂਸ ਨੇ ਦੱਸਿਆ ਕਿ ਸੰਗਰੂਰ, ਲੁਧਿਆਣਾ, ਜਲੰਧਰ, ਫਿਰੋਜਪੁਰ, ਅੰਮ੍ਰਿਤਸਰ, ਰੂਪਨਗਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਮਾਨਸਾ ਵਿੱਚ ਇਹ ਇੰਨਡੋਰ ਸ਼ੂਟਿੰਗ ਰੇਂਜ ਸਥਾਪਿਤ ਕੀਤੀਆਂ ਜਾਣਗੀਆਂ ਜਿਸ ਵਿੱਚ ਖਿਡਾਰੀ 10 ਮੀਟਰ ਨਿਸ਼ਾਨੇਬਾਜੀ ਦਾ ਅਭਿਆਸ ਕਰ ਸਕਣਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਦੁਨੀਆਂ ਵਿੱਚ ਮੋਹਰੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਦਿਸ਼ਾ ਵਿੱਚ ਕਦਮ ਪੁੱਟਦਿਆਂ ਖੇਡਾਂ ਵਤਨ ਪੰਜਾਬ ਦੀਆਂ ਰਾਹੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ।

3 ਮਹੀਨਿਆਂ ਵਿੱਚ ਬਣੇਗੀ ਪਹਿਲੀ ਇੰਨਡੋਰ ਸ਼ੂਟਿੰਗ ਰੇਜ

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਮੁਕਾਬਲਿਆਂ ਵਿੱਚ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਜਿੱਥੇ ਸਨਮਾਨ ਕੀਤਾ ਗਿਆ ਹੈ ਉਥੇ ਨਾਲ ਹੀ ਉਹਨਾਂ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਵਿੱਚ ਨੌਕਰੀਆਂ ਵੀ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਸਥਾਪਿਤ ਕੀਤੀਆਂ ਜਾ ਰਹੀਆਂ ਸ਼ੂਟਿੰਗ ਰੇਜਾਂ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਅਤੇ ਕੋਚਿੰਗ ਮੁਹੱਈਆ ਕਰਵਾਈਆ ਜਾਣਗੀਆਂ । ਅਗਲੇ 3 ਮਹੀਨਿਆਂ ਵਿੱਚ ਅਨੰਦਪੁਰ ਸਾਹਿਬ ਵਿਖੇ ਪਹਿਲੇ ਇੰਡੋਰ ਸ਼ੂਟਿੰਗ ਰੇਂਜ ਬਣ ਕੇ ਤਿਆਰ ਹੋ ਜਾਵੇਗੀ।

ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ