AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Sports News: ਪੀਆਈਐਸ ਵਿਖੇ ਖਿਡਾਰੀਆਂ ਦੀ ਖੁਰਾਕ ਵਿੱਚ ਮੋਟਾ ਅਨਾਜ ਸ਼ਾਮਲ

Diet plan for Sports Persons: ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਕਹਿਣਾ ਹੈ ਕਿ ਸੰਤੁਲਿਤ ਖੁਰਾਕ ਇੱਕ ਖਿਡਾਰੀ ਦੀ ਮੁੱਖ ਬੁਨਿਆਦ: ਹੁੰਦੀ ਹੈ। ਇਸ ਲਈ ਸੂਬਾ ਸਰਕਾਰ ਉਨ੍ਹਾਂ ਦੀ ਖੁਰਾਕ ਨੂੰ ਲੈ ਕੇ ਬਹੁਤ ਗੰਭੀਰ ਹੈ।

kusum-chopra
| Published: 05 Apr 2023 19:49 PM IST
Share
ਚੰਡੀਗੜ੍ਹ ਨਿਊਜ: ਸੂਬੇ ਦੇ ਖਿਡਾਰੀਆਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਆਹਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਸਾਰੇ ਖੇਡ ਕੇਂਦਰਾਂ ਦੇ ਖਿਡਾਰੀਆਂ ਦੀ ਡਾਈਟ ਵਿੱਚ ਮੋਟੇ ਅਨਾਜ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤਜਵੀਜ਼ ਨੂੰ ਸੂਬੇ ਦੇ ਸਾਰੇ ਖੇਡ ਕੇਂਦਰਾਂ ‘ਤੇ ਵੀ ਲਾਗੂ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਵੱਲੋਂ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ ਗਈ।ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਮੋਟੇ ਅਨਾਜ ਨੂੰ ਹਫ਼ਤੇ ਵਿੱਚ ਤਿੰਨ ਵਾਰ ਰਾਗੀ ਦਲੀਆ, ਬਾਜਰੇ ਦੀਆਂ ਰੋਟੀਆਂ ਅਤੇ ਬਾਜਰਾ-ਦਾਲ ਖਿਚੜੀ ਦੇ ਰੂਪ ਵਿੱਚ ਮੁਹੱਈਆ ਕਰਵਾਇਆ ਜਾਵੇਗਾ। ਸਿਖਿਆਰਥੀਆਂ ਨੂੰ ਸਮੇਂ-ਸਮੇਂ ‘ਤੇ ਆਨਲਾਈਨ ਅਤੇ ਆਫ਼ਲਾਈਨ ਕਲਾਸਾਂ ਰਾਹੀਂ ਮੋਟੇ ਅਨਾਜ ਦੇ ਸੇਵਨ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਜਾਵੇਗਾ।ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਮਾਨ ਦੇ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੇ ਮੰਤਵ ਨੂੰ ਪੂਰਾ ਕਰੇਗੀ।

ਇੰਟਰਨੈਸ਼ਨਲ ਈਅਰ ਆਫ਼ ਮਿਲਟਸ-2023 ਦੇ ਤਹਿਤ ਫੈਸਲਾ

ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਨੇ ਦੱਸਿਆ ਕਿ ਸੰਯੁਕਤ ਰਾਸ਼ਟਰ ਵੱਲੋਂ ਐਲਾਨੇ ਗਏ ਮੋਟੇ ਅਨਾਜ ਦਾ ਅੰਤਰਰਾਸ਼ਟਰੀ ਸਾਲ-2023 (ਇੰਟਰਨੈਸ਼ਨਲ ਈਅਰ ਆਫ਼ ਮਿਲਟਸ-2023)’ ਦੀ ਤਰਜ਼ ਤੇ ਇਹ ਫੈਸਲਾ ਕੀਤਾ ਗਿਆ ਹੈ। ਖੇਡ ਵਿਭਾਗ ਵੱਲੋਂ ਇਸ ਨਵੇਂ ਉਦਮ ਨੂੰ ਲਾਗੂ ਕਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਸਿਖਿਆਰਥੀਆਂ ਨੂੰ ਸਮੇਂ-ਸਮੇਂ ‘ਤੇ ਆਫਲਾਈਨ ਅਤੇ ਆਨਲਾਈਨ ਕਲਾਸਾਂ ਰਾਹੀਂ ਅੰਤਰਰਾਸ਼ਟਰੀ ਸਾਲ-2023 ਅਤੇ ਖਿਡਾਰੀਆਂ ਦੀ ਖੁਰਾਕ ਵਿੱਚ ਮੋਟੇ ਅਨਾਜ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...