AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Team India Fab Four: ਰੋਹਿਤ ਸ਼ਰਮਾ, ਵਿਰਾਟ ਕੋਹਲੀ, ਅਜਿੰਕਯ ਰਹਾਣੇ ਅਤੇ ਚੇਤੇਸ਼ਵਰ ਪੁਜਾਰਾ ਦੀ ਟੀਮ ਇੰਡੀਆ ਤੋਂ ਹੋਵੇਗੀ ਛੁੱਟੀ, ਜਾਣੋ ਕੀ ਹੈ ਪਲਾਨ?

BCCI Plan for Transition in Team India: ਵੈਸਟਇੰਡੀਜ਼ ਦੌਰੇ 'ਤੇ ਟੀਮ ਇੰਡੀਆ 'ਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ। ਇਸ ਸੀਰੀਜ਼ ਤੋਂ ਬਾਅਦ ਭਾਰਤੀ ਟੀਮ 'ਚ ਬਦਲਾਅ ਦੀ ਲਹਿਰ ਇਕ ਯੋਜਨਾ ਦੇ ਤਹਿਤ ਹੋਵੇਗੀ।

Team India Fab Four: ਰੋਹਿਤ ਸ਼ਰਮਾ, ਵਿਰਾਟ ਕੋਹਲੀ, ਅਜਿੰਕਯ ਰਹਾਣੇ ਅਤੇ ਚੇਤੇਸ਼ਵਰ ਪੁਜਾਰਾ ਦੀ ਟੀਮ ਇੰਡੀਆ ਤੋਂ ਹੋਵੇਗੀ ਛੁੱਟੀ, ਜਾਣੋ ਕੀ ਹੈ ਪਲਾਨ?
(Photo Credit: PTI)
tv9-punjabi
| Updated On: 18 Jun 2023 09:10 AM IST
Share
ਸਪੋਰਟਸ ਨਿਊਜ਼: ਟੀਮ ਇੰਡੀਆ ਵਿੱਚ ਜਲਦ ਹੀ ਵੱਡੇ ਬਦਲਾਅ ਹੋਣ ਵਾਲੇ ਹਨ। ਇਹ ਬਦਲਾਅ ਅਚਾਨਕ ਨਹੀਂ ਸਗੋਂ ਸੋਚੀ ਸਮਝੀ ਰਣਨੀਤੀ ਨਾਲ ਹੋਣਗੇ। ਇਸ ਵਿੱਚ ਟੀਮ ਇੰਡੀਆ (Team India) ਦੇ ‘ਫੈਬ ਫੋਰ’ ਭਾਵ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਅਜਿੰਕਿਆ ਰਹਾਣੇ ਅਤੇ ਚੇਤੇਸ਼ਵਰ ਪੁਜਾਰਾ ਹੋਣਗੇ। ਭਾਰਤੀ ਚੋਣਕਾਰ 6-7 ਸਾਲ ਪਹਿਲਾਂ ਦੀ ਗਲਤੀ ਨਹੀਂ ਦੁਹਰਾਉਣਾ ਚਾਹੁੰਦੇ, ਇਸ ਲਈ ਇਸ ਵਾਰ ਬਦਲਾਅ ਦਾ ਹਰ ਕਦਮ ਸੋਚ ਸਮਝ ਕੇ ਚੁੱਕਿਆ ਜਾਵੇਗਾ। ਇੱਥੇ 6-7 ਸਾਲ ਪਹਿਲਾਂ ਦੀ ਗਲਤੀ ਦਾ ਮਤਲਬ 2012-2014 ਦੇ ਦੌਰ ਵਿੱਚ ਹੋਈ ਵੱਡੀ ਗਲਤੀ ਹੈ। ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ, ਤਤਕਾਲੀ ਫੈਬ ਫੋਰ ਦੇ ਸੰਨਿਆਸ ਤੋਂ ਬਾਅਦ ਭਾਰਤੀ ਬੱਲੇਬਾਜ਼ੀ ਨੂੰ ਦੁਬਾਰਾ ਬਣਾਉਣ ਵਿੱਚ ਸਮਾਂ ਲੱਗਿਆ, ਕਿਉਂਕਿ ਬੀਸੀਸੀਆਈ ਕੋਲ ਪਹਿਲਾਂ ਤੋਂ ਕੋਈ ਯੋਜਨਾ ਨਹੀਂ ਸੀ। ਪਰ, ਇਸ ਵਾਰ ਸਭ ਕੁਝ ਯੋਜਨਾ ਅਧੀਨ ਹੋਵੇਗਾ।

ਟੀਮ ਇੰਡੀਆ ‘ਚ ਬਦਲਾਅ ਦੀ ਯੋਜਨਾ ਤਿਆਰ!

ਇੰਡੀਅਨ ਐਕਸਪ੍ਰੈਸ ਦੀ ਮੰਨੀਏ ਤਾਂ ਵੈਸਟਇੰਡੀਜ਼ ਦੌਰੇ ‘ਤੇ ਭਾਰਤੀ ਟੀਮ ‘ਚ ਕੋਈ ਵੱਡਾ ਬਦਲਾਅ ਨਹੀਂ ਹੋਣ ਵਾਲਾ ਹੈ। ਮਤਲਬ ਫੈਬ ਫੋਰ ਨੂੰ ਇੱਥੇ ਖੇਡਦੇ ਦੇਖਿਆ ਜਾ ਸਕਦਾ ਹੈ। ਪਰ ਇਸ ਸੀਰੀਜ਼ ਤੋਂ ਬਾਅਦ ਟੀਮ ਇੰਡੀਆ ‘ਚ ਹੌਲੀ-ਹੌਲੀ ਬਦਲਾਅ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਬੀਸੀਸੀਆਈ (BCCI) ਦਾ ਉਦੇਸ਼ ਆਸਟ੍ਰੇਲੀਆ ਵਿੱਚ ਹੋਣ ਵਾਲੀ ਅਗਲੀ ਬਾਰਡਰ ਗਾਵਸਕਰ ਸੀਰੀਜ਼ ਤੱਕ ਟੀਮ ਇੰਡੀਆ ਨੂੰ ਇਸ ਤਰ੍ਹਾਂ ਮਜ਼ਬੂਤ ​​ਬਣਾਉਣਾ ਹੈ ਕਿ ਇਸ ਵਿੱਚ ਨੌਜਵਾਨ ਅਤੇ ਤਜਰਬੇਕਾਰ ਖਿਡਾਰੀਆਂ ਦਾ ਵਧੀਆ ਮਿਸ਼ਰਨ ਹੋਵੇ।

ਭਾਰਤੀ ਟੀਮ ‘ਚ ਬਦਲਾਅ ਕਰਨ ਦੀ ਯੋਜਨਾ

ਹੁਣ ਸਵਾਲ ਇਹ ਹੈ ਕਿ ਅਜਿਹਾ ਕਿਵੇਂ ਹੋਵੇਗਾ? ਇਸ ਲਈ ਰਿਪੋਰਟ ਮੁਤਾਬਕ ਵੈਸਟਇੰਡੀਜ਼ ਦੌਰੇ ਤੋਂ ਬਾਅਦ ਇਕ ਵਾਰ ‘ਚ ਫੈਬ ਫੋਰ ਦੇ ਮੈਂਬਰ ਦੇ ਰੂਪ ‘ਚ ਬਦਲਾਅ ਹੋਵੇਗਾ। ਫੈਬ ਫੋਰ ਦਾ ਪਹਿਲਾ ਮੈਂਬਰ ਕੌਣ ਹੋਵੇਗਾ, ਇਹ ਉਸ ਦੇ ਮੌਜੂਦਾ ਫਾਰਮ ਨੂੰ ਦੇਖਦਿਆਂ ਤੈਅ ਕੀਤਾ ਜਾਵੇਗਾ। WTC ਫਾਈਨਲ ‘ਚ ਟੀਮ ਦੀ ਖਰਾਬ ਹਾਲਤ ਤੋਂ ਬਾਅਦ ਵੈਸਟਇੰਡੀਜ਼ ਦੌਰੇ ਨੂੰ ਲੈ ਕੇ ਪਹਿਲਾਂ ਖਬਰਾਂ ਆਈਆਂ ਸਨ ਕਿ ਮੁੰਬਈ (Mumbai) ਦੇ ਯਸ਼ਸਵੀ ਜੈਸਵਾਲ ਅਤੇ ਮਹਾਰਾਸ਼ਟਰ ਦੇ ਰਿਤੂਰਾਜ ਗਾਇਕਵਾੜ ਨੂੰ ਮੌਕਾ ਮਿਲ ਸਕਦਾ ਹੈ। ਪਰ ਹੁਣ ਲੱਗਦਾ ਹੈ ਕਿ ਉਨ੍ਹਾਂ ਨੂੰ ਆਪਣੀ ਵਾਰੀ ਦਾ ਇੰਤਜ਼ਾਰ ਕਰਨਾ ਪਵੇਗਾ। ਅਜਿਹਾ ਇਸ ਲਈ ਕਿਉਂਕਿ ਬੀਸੀਸੀਆਈ ਦਾ ਟੈਸਟ ਟੀਮ ਨਾਲ ਛੇੜਛਾੜ ਕਰਨ ਦਾ ਕੋਈ ਇਰਾਦਾ ਨਹੀਂ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...