AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਨਵਾਂ ਸਟੇਡੀਅਮ ਤਿਆਰ: ਮੋਹਾਲੀ ‘ਚ ਨਹੀਂ, ਹੁਣ ਇੱਥੇ ਹੋਣਗੇ IPLਦੇ ਮੈਚ, 100 ਕਰੋੜ ਰੁਪਏ ਦਾ ਆਇਆ ਖਰਚ

Mullanpur Stadium: ਮੁੱਲਾਂਪੁਰ ਸਟੇਡੀਅਮ ਦੀ ਉਸਾਰੀ ਪੁਰੀ ਹੋ ਚੁੱਕੀ ਹੈ ਅਤੇ ਹੁਣ ਇਹ ਘਰੇਲੂ ਅਤੇ ਕੌਮਾਂਤਰੀ ਮੈਂਚਾਂ ਦੀ ਮਹਿਮਾਨ ਨਵਾਜ਼ੀ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ।

ਪੰਜਾਬ 'ਚ ਨਵਾਂ ਸਟੇਡੀਅਮ ਤਿਆਰ: ਮੋਹਾਲੀ 'ਚ ਨਹੀਂ, ਹੁਣ ਇੱਥੇ ਹੋਣਗੇ IPLਦੇ ਮੈਚ, 100 ਕਰੋੜ ਰੁਪਏ ਦਾ ਆਇਆ ਖਰਚ
ਮੁੱਲਾਂਪੁਰ ਸਟੇਡੀਅਮ ਦਾ ਇੰਟਰਨੈਸ਼ਨਲ ਟੈਸਟ ਮੈਚ ‘ਚ ਡੈਬਿਊ
tv9-punjabi
| Updated On: 27 Jul 2023 18:47 PM IST
Share
2024 ਵਿੱਚ ਹੋਣ ਵਾਲੇ ਆਈਪੀਐਲ ਦਾ 17ਵਾਂ ਸੀਜ਼ਨ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ (Maharaja Yadvinder Singh Cricket Stadium) ਵਿੱਚ ਹੋਵੇਗਾ। ਮੋਹਾਲੀ ਦੇ ਪੀਸੀਏ ਸਟੇਡੀਅਮ ਵਿੱਚ ਕੋਈ ਵੀ ਆਈਪੀਐਲ ਮੈਚ ਨਹੀਂ ਹੋਵੇਗਾ। ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਦੀ ਉਸਾਰੀ ਦਾ ਕੰਮ 2017 ਵਿੱਚ ਸ਼ੁਰੂ ਹੋਇਆ ਸੀ ਪਰ ਪਿਛਲੇ ਕੁਝ ਸਮੇਂ ਤੋਂ ਇਸ ਦੀ ਉਸਾਰੀ ਦਾ ਕੰਮ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਸੀ। ਹਾਲ ਹੀ ਵਿੱਚ ਪੀਸੀਏ ਦੇ ਸਮੂਹ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਬਾਅਦ ਇਸ ਦੇ ਕੰਮ ਵਿਚ ਤੇਜ਼ੀ ਲਿਆਂਦੀ ਗਈ ਹੈ। ਹੁਣ ਇਸ ਦੀ ਨਿਰਮਾਣ ਦਾ ਕੰਮ ਤਕਰੀਬਨ ਪੂਰਾ ਹੋ ਗਿਆ ਹੈ। ਹੁਣ ਤੱਕ ਇਸ ਤੇ ਤਕਰੀਬਨ 100 ਕਰੋੜ ਰੁਪਏ ਦਾ ਖਰਚ ਆ ਚੁੱਕਾ ਹੈ।

ਬਿਹਤਰ ਸ਼ੇਪ ਵਿੱਚ ਬਣੀਆਂ ਵਿਕਟਾਂ

ਅਮਰਜੀਤ ਮਹਿਤਾ ਨੇ ਦੱਸਿਆ ਕਿ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਵਿੱਚ ਤਿਆਰ ਵਿਕਟਾਂ ਦੀ ਟੈਸਟਿੰਗ ਸ਼ੁਰੂ ਹੋ ਗਈ ਹੈ। ਇਸ ਪਿੱਚ ‘ਤੇ ਜ਼ਿਲ੍ਹਾ ਅਤੇ ਘਰੇਲੂ ਮੈਚ ਹੋਣਗੇ। ਪਿੱਚ ਕਿਊਰੇਟਰ ਨੇ ਸਟੇਡੀਅਮ ‘ਚ ਵਿਕਟ ਬਣਾਉਣ ‘ਚ ਕਾਫੀ ਮਿਹਨਤ ਕੀਤੀ ਹੈ। ਅਗਲੇ ਸਾਲ ਇਸ ਪਿੱਚ ‘ਤੇ ਆਈਪੀਐਲ ਮੈਚ ਖੇਡੇ ਜਾਣਗੇ। ਬੀਸੀਸੀਆਈ ਨੇ ਮੰਗਲਵਾਰ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੈਚਾਂ ਦੀ ਸੂਚੀ ਜਾਰੀ ਕੀਤੀ। ਇਸ ਦੇ ਤਹਿਤ ਪੀਸੀਏ ਨੂੰ ਇੱਕ ਵਨਡੇ ਅਤੇ ਟੀ-20 ਮੈਚ ਦੀ ਮੇਜ਼ਬਾਨੀ ਦਿੱਤੀ ਗਈ ਹੈ। ਪੀਸੀਏ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਨੇ ਇਸ ਤੇ ਬੀਸੀਸੀਆਈ ਸਕੱਤਰ ਜੈ ਸ਼ਾਹ ਦਾ ਧੰਨਵਾਦ ਕੀਤਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...