AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Odisha Train Accident: ਹਾਦਸੇ ਨੂੰ ਦੇਖ ਕੇ ਕੰਬ ਗਏ ਵਿਰਾਟ ਕੋਹਲੀ, ਦਰਦ ‘ਚ ਕੀਤਾ ਇਮੋਸ਼ਨਲ ਪੋਸਟ

ਵਿਰਾਟ ਕੋਹਲੀ ਇਸ ਸਮੇਂ ਇੰਗਲੈਂਡ 'ਚ ਹਨ। ਉਨ੍ਹਾਂ ਦਾ ਪੂਰਾ ਧਿਆਨ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਤੇ ਸੀ ਪਰ ਓਡੀਸ਼ਾ 'ਚ ਹੋਏ ਰੇਲ ਹਾਦਸੇ ਬਾਰੇ ਸੁਣ ਕੇ ਉਹ ਬੇਚੈਨ ਹੋ ਗਏ। ਉਹ ਅੰਦਰ ਤੱਕ ਕੰਬ ਗਏ ਹਨ।

Odisha Train Accident: ਹਾਦਸੇ ਨੂੰ ਦੇਖ ਕੇ ਕੰਬ ਗਏ ਵਿਰਾਟ ਕੋਹਲੀ, ਦਰਦ 'ਚ ਕੀਤਾ ਇਮੋਸ਼ਨਲ ਪੋਸਟ
Image Credit Source: PTI
tv9-punjabi
| Updated On: 03 Jun 2023 12:22 PM IST
Share
Balasore Train Accident: ਓਡੀਸ਼ਾ ‘ਚ ਬੀਤੀ ਸ਼ਾਮ ਕਰੀਬ 7 ਵਜੇ ਵਾਪਰੇ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਾਦਸੇ ਨੇ ਸੈਂਕੜੇ ਪਰਿਵਾਰਾਂ ਨੂੰ ਇੱਕ ਝਟਕੇ ਵਿੱਚ ਜੀਵਨ ਭਰ ਦਾ ਦਰਦ ਦੇ ਦਿੱਤਾ। ਹਾਦਸੇ ਦੀਆਂ ਜੋ ਵੀਡੀਓ ਸੋਸ਼ਲ ਮੀਡੀਆ (Social Media) ‘ਤੇ ਵਾਇਰਲ ਹੋ ਰਹੀਆਂ ਹਨ, ਉਹ ਦਿਲ ਦਹਿਲਾ ਦੇਣ ਵਾਲੀਆਂ ਹਨ। ਇਸ ਹਾਦਸੇ ਵਿੱਚ ਹੁਣ ਤੱਕ 200 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 900 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ ਹਨ। ਇਸ ਘਟਨਾ ਬਾਰੇ ਸੁਣ ਕੇ ਵਿਰਾਟ ਕੋਹਲੀ ਵੀ ਅੰਦਰੋਂ ਕੰਬ ਗਏ। ਕੋਹਲੀ ਇਸ ਸਮੇਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਇੰਗਲੈਂਡ ‘ਚ ਹਨ। ਆਈਪੀਐਲ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਦਾ ਸਫ਼ਰ ਲੀਗ ਪੜਾਅ ਵਿੱਚ ਖ਼ਤਮ ਹੋਣ ਤੋਂ ਬਾਅਦ ਉਹ ਇੰਗਲੈਂਡ ਲਈ ਰਵਾਨਾ ਹੋ ਗਿਆ, ਜਿੱਥੇ ਵਿਰਾਟ ਕੋਹਲੀ (Virat Kohli) ਫਾਈਨਲ ਦੀ ਤਿਆਰੀ ਵਿੱਚ ਰੁੱਝੇ ਹੋਏ ਹਨ। ਫਾਈਨਲ 7 ਤੋਂ 11 ਜੂਨ ਤੱਕ ਓਵਲ ‘ਚ ਖੇਡਿਆ ਜਾਵੇਗਾ। ਉਸ ਦਾ ਪੂਰਾ ਧਿਆਨ ਇਸ ਫਾਈਨਲ ‘ਤੇ ਹੀ ਸੀ ਪਰ ਇਸ ਦੌਰਾਨ ਭਾਰਤ ‘ਚ ਹੋਏ ਇਸ ਵੱਡੇ ਰੇਲ ਹਾਦਸੇ ਦੀ ਖਬਰ ਸੁਣ ਕੇ ਉਹ ਵੀ ਦੁਖੀ ਹੈ।

ਦਰਦ ‘ਚ ਕੋਹਲੀ

ਕੋਹਲੀ ਨੇ ਸ਼ਨੀਵਾਰ ਨੂੰ ਟਵੀਟ ਕੀਤਾ ਕਿ ਓਡੀਸ਼ਾ ਵਿੱਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁੱਖ ਹੋਇਆ। ਕੋਹਲੀ ਨੇ ਕਿਹਾ ਕਿ ਇਸ ਹਾਦਸੇ ‘ਚ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗਵਾਇਆ ਹੈ, ਮੇਰੀਆਂ ਦੁਆਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ। ਕੋਹਲੀ ਨੇ ਅੱਗੇ ਕਿਹਾ ਕਿ ਉਹ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਨ।

ਨਾਲ ਖੜ੍ਹਾ ਹੈ ਪੂਰਾ ਦੇਸ਼

ਸਾਬਕਾ ਭਾਰਤੀ ਕ੍ਰਿਕਟਰ ਗੌਤਮ ਗੰਭੀਰ (Gautam Gambhir) ਨੇ ਟਵੀਟ ਕੀਤਾ ਕਿ ਪ੍ਰਮਾਤਮਾ ਇਸ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਤਾਕਤ ਦੇਵੇ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ। ਹਰਭਜਨ ਸਿੰਘ ਨੇ ਟਵੀਟ ਕੀਤਾ ਕਿ ਓਡੀਸ਼ਾ ਰੇਲ ਹਾਦਸੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਨੇ ਰੇਲਵੇ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਜਲਦੀ ਤੋਂ ਜਲਦੀ ਯਾਤਰੀਆਂ ਨੂੰ ਬਚਾਇਆ ਜਾਵੇ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...