AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

World Cup 2023: ਪਾਕਿਸਤਾਨ ਦੀ ਆਈਸੀਸੀ ‘ਤੇ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਜਾਰੀ, ਵਿਸ਼ਵ ਕੱਪ ਨੂੰ ਲੈ ਕੇ ਪਰਦੇ ਦੇ ਪਿੱਛੇ ਦੀ ਕਹਾਣੀ

India vs Pakistan, World Cup 2023:ਭਾਰਤ ਨੇ ਏਸ਼ੀਆ ਕੱਪ 2023 ਲਈ ਪਾਕਿਸਤਾਨ ਦਾ ਦੌਰਾ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਪਾਕਿਸਤਾਨ ਨੇ ਵਿਸ਼ਵ ਕੱਪ 2023 ਲਈ ਭਾਰਤ ਨਾ ਆਉਣ ਦੀ ਧਮਕੀ ਵੀ ਦਿੱਤੀ ਸੀ।

tv9-punjabi
| Updated On: 11 May 2023 07:59 AM IST
Share
World Cup 2023: ਏਸ਼ੀਆ ਕੱਪ ਲਈ ਪਾਕਿਸਤਾਨ ਜਾਣ ਤੋਂ ਪਹਿਲਾਂ ਹੀ ਭਾਰਤ ਨੇ ਸਾਫ਼ ਇਨਕਾਰ ਕਰ ਦਿੱਤਾ ਸੀ। ਇਸ ਤੋਂ ਨਾਰਾਜ਼ ਪਾਕਿਸਤਾਨ ਨੇ ਇਹ ਵੀ ਧਮਕੀ ਦਿੱਤੀ ਸੀ ਕਿ ਉਹ 2023 ਵਿਸ਼ਵ ਕੱਪ ਲਈ ਭਾਰਤ ਨਹੀਂ ਜਾਵੇਗਾ। ਏਸ਼ੀਆ ਕੱਪ 2023 ਦੀ ਮੇਜ਼ਬਾਨੀ ਪਾਕਿਸਤਾਨ (Pakistan) ਦੇ ਹੱਥੋਂ ਲਗਭਗ ਖਿਸਕ ਗਈ ਹੈ। ਇਸ ਦੇ ਬਾਵਜੂਦ ਉਹ ਲਗਾਤਾਰ ICC ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਵਿਸ਼ਵ ਕੱਪ ‘ਚ ਹਿੱਸਾ ਲੈਣ ਨੂੰ ਲੈ ਕੇ ਉਨ੍ਹਾਂ ਨੇ ਸਾਫ ਕਹਿ ਦਿੱਤਾ ਹੈ ਕਿ ਉਹ ICC ਨੂੰ ਲਿਖਤੀ ਰੂਪ ‘ਚ ਕੋਈ ਭਰੋਸਾ ਨਹੀਂ ਦੇ ਸਕਦੇ। ਮੀਡੀਆ ਰਿਪੋਰਟਾਂ ਮੁਤਾਬਕ ਆਈਸੀਸੀ ਨੂੰ ਪਾਕਿਸਤਾਨ ਕ੍ਰਿਕਟ ਬੋਰਡ ਤੋਂ ਇਸ ਬਾਰੇ ਕੋਈ ਲਿਖਤੀ ਭਰੋਸਾ ਨਹੀਂ ਮਿਲਿਆ ਹੈ ਕਿ ਪਾਕਿਸਤਾਨ ਏਸ਼ੀਆ ਕੱਪ ਦੀ ਮੇਜ਼ਬਾਨੀ ਖਿਸਕਣ ਤੋਂ ਬਾਅਦ ਭਾਰਤ ਵਿੱਚ ਹੋਣ ਵਾਲੇ ਵਿਸ਼ਵ ਕੱਪ ਵਿੱਚ ਹਿੱਸਾ ਲਵੇਗਾ ਜਾਂ ਨਹੀਂ।

ਸਰਕਾਰ ਤੋਂ ਮਨਜ਼ੂਰੀ ਦੀ ਲੋੜ

ਪਾਕਿਸਤਾਨ ਬੋਰਡ ਦਾ ਕਹਿਣਾ ਹੈ ਕਿ ਭਾਰਤ ਪਾਕਿਸਤਾਨ ਆਉਂਦਾ ਹੈ ਜਾਂ ਪਾਕਿਸਤਾਨ ਭਾਰਤ ਜਾਂਦਾ ਹੈ, ਇਹ ਬੀਸੀਸੀਆਈ ਜਾਂ ਪੀਸੀਬੀ ‘ਤੇ ਨਿਰਭਰ ਨਹੀਂ ਹੈ। ਇਸ ਲਈ ਪੀਸੀਬੀ ਵਿਸ਼ਵ ਕੱਪ ਵਿੱਚ ਆਪਣੀ ਭਾਗੀਦਾਰੀ ਨੂੰ ਲੈ ਕੇ ਆਈਸੀਸੀ ਨੂੰ ਕੋਈ ਭਰੋਸਾ ਨਹੀਂ ਦੇ ਸਕਦਾ। ਪੀਟੀਆਈ ਮੁਤਾਬਕ ਆਈਸੀਸੀ ਬੋਰਡ ਦੇ ਮੈਂਬਰ (ICC Board Member) ਨੇ ਕਿਹਾ ਕਿ ਬੀਸੀਸੀਆਈ ਦੀ ਤਰ੍ਹਾਂ ਪਾਕਿਸਤਾਨ ਨੂੰ ਵੀ ਉਨ੍ਹਾਂ ਦੀ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਜਾਵੇਗੀ।

ਅਹਿਮਦਾਬਾਦ ‘ਚ ਟੱਕਰ!

ਪਿਛਲੇ ਦਿਨੀਂ ਅਜਿਹੀਆਂ ਖ਼ਬਰਾਂ ਵੀ ਆਈਆਂ ਸਨ ਕਿ ਜੇਕਰ ਪਾਕਿਸਤਾਨ ਵਿਸ਼ਵ ਕੱਪ ਵਿੱਚ ਹਿੱਸਾ ਲੈਂਦਾ ਹੈ ਤਾਂ ਅਹਿਮਦਾਬਾਦ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਹੋ ਸਕਦਾ ਹੈ। ਏਸ਼ੀਆ ਕੱਪ ਦੀ ਗੱਲ ਕਰੀਏ ਤਾਂ ਇਸ ਦੀ ਮੇਜ਼ਬਾਨੀ ਪਾਕਿਸਤਾਨ ਦੇ ਹੱਥੋਂ ਲਗਭਗ ਬਾਹਰ ਹੋ ਚੁੱਕੀ ਹੈ।

ਸ਼੍ਰੀਲੰਕਾ ਦੀ ਮੇਜ਼ਬਾਨੀ

ਏਸ਼ੀਆਈ ਕ੍ਰਿਕਟ ਕੌਂਸਲ ਸ਼੍ਰੀਲੰਕਾ ਵਿੱਚ ਟੂਰਨਾਮੈਂਟ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ। ਪਾਕਿਸਤਾਨ ਕ੍ਰਿਕਟ ਬੋਰਡ (Pakistan Cricket Board) ਦੇ ਚੇਅਰਮੈਨ ਨਜਮ ਸੇਠੀ ਦੇ ਹਾਈਬ੍ਰਿਡ ਮਾਡਲ ਨੂੰ ਕਈ ਦੇਸ਼ਾਂ ਨੇ ਰੱਦ ਕਰ ਦਿੱਤਾ ਸੀ। ਇਸ ਪ੍ਰਸਤਾਵ ਦੇ ਮੁਤਾਬਕ ਪਾਕਿਸਤਾਨ ਆਪਣੇ ਸਾਰੇ ਮੈਚ ਘਰੇਲੂ ਮੈਦਾਨ ‘ਤੇ ਖੇਡੇਗਾ, ਜਦਕਿ ਭਾਰਤ ਆਪਣੇ ਮੈਚ ਯੂਏਈ ‘ਚ ਖੇਡੇਗਾ, ਪਰ ਉਨ੍ਹਾਂ ਦੀ ਯੋਜਨਾ ਨੂੰ ਰੱਦ ਕਰ ਦਿੱਤਾ ਗਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...