ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਗੌਤਮ ਅਡਾਨੀ ਅਤੇ ਟੋਰੇਂਟ ਦੀ ਨਜ਼ਰ ਆਈਪੀਐਲ ਟੀਮ ਗੁਜਰਾਤ ਟਾਈਟਨਸ ‘ਤੇ, ਸੀਵੀਸੀ ਵੇਚਣਾ ਚਾਹੁੰਦਾ ਹਿੱਸੇਦਾਰੀ

ਸੀਵੀਸੀ ਆਈਪੀਐਲ ਫਰੈਂਚਾਇਜ਼ੀ ਗੁਜਰਾਤ ਟਾਈਟਨਜ਼ ਵਿੱਚ ਵੱਡੀ ਹਿੱਸੇਦਾਰੀ ਵੇਚਣ ਲਈ ਤਿਆਰ ਹੈ। ਅਡਾਨੀ ਅਤੇ ਟੋਰੈਂਟ ਗਰੁੱਪ ਇਸ ਨੂੰ ਖਰੀਦਣ ਲਈ ਪ੍ਰਾਈਵੇਟ ਇਕਵਿਟੀ ਫਰਮ ਸੀਵੀਸੀ ਕੈਪੀਟਲ ਪਾਰਟਨਰਜ਼ ਨਾਲ ਗੱਲਬਾਤ ਕਰ ਰਹੇ ਹਨ।

ਗੌਤਮ ਅਡਾਨੀ ਅਤੇ ਟੋਰੇਂਟ ਦੀ ਨਜ਼ਰ ਆਈਪੀਐਲ ਟੀਮ ਗੁਜਰਾਤ ਟਾਈਟਨਸ ‘ਤੇ, ਸੀਵੀਸੀ ਵੇਚਣਾ ਚਾਹੁੰਦਾ ਹਿੱਸੇਦਾਰੀ
ਗੌਤਮ ਅਡਾਨੀ ਅਤੇ ਟੋਰੇਂਟ ਦੀ ਨਜ਼ਰ ਆਈਪੀਐਲ ਟੀਮ ਗੁਜਰਾਤ ਟਾਈਟਨਸ ‘ਤੇ, ਸੀਵੀਸੀ ਵੇਚਣਾ ਚਾਹੁੰਦਾ ਹਿੱਸੇਦਾਰੀ
Follow Us
ramandeep
| Updated On: 23 Jul 2024 21:58 PM

ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਦੀ ਨਜ਼ਰ ਹੁਣ ਆਈਪੀਐਲ ਟੀਮ ਗੁਜਰਾਤ ਟਾਈਟਨਸ ‘ਤੇ ਹੈ। ਅਡਾਨੀ ਅਤੇ ਟੋਰੈਂਟ ਗਰੁੱਪ ਇੰਡੀਅਨ ਪ੍ਰੀਮੀਅਰ ਲੀਗ (IPL) ਫ੍ਰੈਂਚਾਇਜ਼ੀ ਗੁਜਰਾਤ ਟਾਈਟਨਸ ਵਿੱਚ ਨਿਯੰਤਰਿਤ ਹਿੱਸੇਦਾਰੀ ਦੀ ਵਿਕਰੀ ਲਈ ਪ੍ਰਾਈਵੇਟ ਇਕਵਿਟੀ ਫਰਮ ਸੀਵੀਸੀ ਕੈਪੀਟਲ ਪਾਰਟਨਰਜ਼ ਨਾਲ ਗੱਲਬਾਤ ਕਰ ਰਹੇ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਸੀਵੀਸੀ ਆਈਪੀਐਲ ਫਰੈਂਚਾਇਜ਼ੀ ਵਿੱਚ ਵੱਡੀ ਹਿੱਸੇਦਾਰੀ ਵੇਚਣ ਲਈ ਤਿਆਰ ਹੈ। (ਬੀ.ਸੀ.ਸੀ.ਆਈ.) ਦੀ ਲਾਕ-ਇਨ ਮਿਆਦ ਫਰਵਰੀ 2025 ਵਿੱਚ ਖਤਮ ਹੋ ਰਹੀ ਹੈ, ਜੋ ਨਵੀਂ ਟੀਮਾਂ ਨੂੰ ਹਿੱਸੇਦਾਰੀ ਵੇਚਣ ਤੋਂ ਰੋਕਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਟਾਈਟਨਸ ਤਿੰਨ ਸਾਲ ਪੁਰਾਣੀ ਫਰੈਂਚਾਇਜ਼ੀ ਹੈ। ਇਸਦੀ ਕੀਮਤ ਇੱਕ ਬਿਲੀਅਨ ਡਾਲਰ ਤੋਂ ਡੇਢ ਬਿਲੀਅਨ ਡਾਲਰ ਤੱਕ ਹੋ ਸਕਦੀ ਹੈ। ਸੀਵੀਸੀ ਨੇ 2021 ਵਿੱਚ 5,625 ਕਰੋੜ ਰੁਪਏ ਵਿੱਚ ਫਰੈਂਚਾਇਜ਼ੀ ਖਰੀਦੀ ਸੀ।

Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ...
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?...
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ...
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ 5 ਮੈਂਬਰੀ ਕਮੇਟੀ
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ  5 ਮੈਂਬਰੀ ਕਮੇਟੀ...
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ...
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ...
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ...
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ...
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ...
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ...
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ...
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ...